ਪੜਚੋਲ ਕਰੋ

FIR Against Allu Arjun : ਮੁਸੀਬਤ 'ਚ 'ਪੁਸ਼ਪਾ ਰਾਜ' ਅੱਲੂ ਅਰਜੁਨ! ਅਦਾਕਾਰ ਖਿਲਾਫ ਦਰਜ ਹੋਈ ਐੱਫ.ਆਈ.ਆਰ.

FIR Against Allu Arjun: 'ਪੁਸ਼ਪਾ' ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅੱਲੂ ਅਰਜੁਨ ਮੁਸੀਬਤ 'ਚ ਫਸ ਗਏ ਹਨ।  

FIR Against Allu Arjun: 'ਪੁਸ਼ਪਾ' ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅੱਲੂ ਅਰਜੁਨ ਮੁਸੀਬਤ 'ਚ ਫਸ ਗਏ ਹਨ।  ਇਕ ਸਮਾਜਿਕ ਕਾਰਕੁਨ ਨੇ 'ਪੁਸ਼ਪਾ' ਸਟਾਰ ਅਲੂ ਅਰਜੁਨ ਦੀ ਇਕ ਵਿਦਿਅਕ ਸੰਸਥਾ ਨੂੰ ਪ੍ਰਮੋਟ ਕਰਨ ਲਈ ਆਲੋਚਨਾ ਕੀਤੀ ਹੈ। ਸਮਾਜਿਕ ਕਾਰਕੁਨ ਕੋਠਾ ਉਪੇਂਦਰ ਰੈੱਡੀ ਨੇ ਦਾਅਵਾ ਕੀਤਾ ਕਿ ਵਿਸ਼ੇਸ਼ ਇਸ਼ਤਿਹਾਰ, ਜਿਸ ਵਿੱਚ ਅੱਲੂ ਅਰਜੁਨ ਨੂੰ ਚਿਹਰੇ ਵਜੋਂ ਦਰਸਾਇਆ ਗਿਆ ਸੀ, ਗੁੰਮਰਾਹਕੁੰਨ ਅਤੇ ਗਲਤ ਜਾਣਕਾਰੀ ਦੇ ਰਿਹਾ ਸੀ।

ਸਮਾਜ ਸੇਵੀ ਨੇ ਅਜਿਹੇ ਗੁੰਮਰਾਹਕੁੰਨ ਇਸ਼ਤਿਹਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਹਨਾਂ ਨੇ ਅੱਲੂ ਅਰਜੁਨ ਖਿਲਾਫ ਅੰਬਰਪੇਟ ਪੁਲਿਸ ਕੋਲ ਇਸ਼ਤਿਹਾਰ ਵਿੱਚ ਪੇਸ਼ ਹੋਣ ਅਤੇ ਸ਼੍ਰੀ ਚੈਤੰਨਿਆ ਵਿਦਿਅਕ ਸੰਸਥਾਵਾਂ ਦੇ ਖਿਲਾਫ ਜਾਅਲੀ ਜਾਣਕਾਰੀ ਦੇਣ ਲਈ ਸ਼ਿਕਾਇਤ ਦਰਜ ਕਰਵਾਈ। ਕੋਠਾ ਉਪੇਂਦਰ ਰੈੱਡੀ ਨੇ ਅਪੀਲ ਕੀਤੀ ਕਿ ਅੱਲੂ ਅਰਜੁਨ ਅਤੇ ਸ੍ਰੀ ਚੈਤੰਨਿਆ ਵਿੱਦਿਅਕ ਸੰਸਥਾਵਾਂ 'ਤੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਵੇ।


ਇਸ ਤੋਂ ਪਹਿਲਾਂ, ਅੱਲੂ ਅਰਜੁਨ ਨੂੰ ਫੂਡ ਡਿਲੀਵਰੀ ਐਪ ਦੀ ਮਾਰਕੀਟਿੰਗ ਕਰਨ ਲਈ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ, ਅਤੇ ਸਰਕਾਰੀ ਟ੍ਰਾਂਸਪੋਰਟ ਸੇਵਾਵਾਂ ਦੀ ਅਣਦੇਖੀ ਕਰਕੇ ਬਾਈਕ ਐਪ ਨੂੰ ਉਤਸ਼ਾਹਿਤ ਕਰਨ ਲਈ ਚੇਤਾਵਨੀ ਦਿੱਤੀ ਗਈ ਸੀ।


ਅੱਲੂ ਨੇ ਇਸ ਇਸ਼ਤਿਹਾਰ ਦਾ ਖੰਡਨ ਕੀਤਾ...
ਦੱਸ ਦੇਈਏ ਕਿ 'ਪੁਸ਼ਪਾ ਦ ਰਾਈਜ਼' ਸਟਾਰ ਅਲੂ ਅਰਜੁਨ ਨੇ ਆਪਣੇ ਪ੍ਰਸ਼ੰਸਕਾਂ ਲਈ ਪਾਨ ਮਸਾਲਾ ਦੀ ਕਰੋੜਾਂ ਦੀ ਡੀਲ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਦਰਅਸਲ, ਅੱਲੂ ਅਰਜੁਨ ਨੂੰ ਤੰਬਾਕੂ ਬ੍ਰਾਂਡ ਦਾ ਟੀਵੀ ਕਮਰਸ਼ੀਅਲ ਕਰਨ ਦਾ ਆਫਰ ਮਿਲਿਆ ਸੀ। ਇਸ ਵਿਗਿਆਪਨ ਲਈ ਅੱਲੂ ਅਰਜੁਨ ਨੂੰ ਮੋਟੀ ਫੀਸ ਅਦਾ ਕੀਤੀ ਜਾ ਰਹੀ ਸੀ। ਪਰ ‘ਪੁਸ਼ਪਾ ਰਾਜ’ ਨੇ ਕਦੇ ਵੀ ਆਪਣੇ ਅਸੂਲਾਂ ਅੱਗੇ ਝੁਕਣਾ ਨਹੀਂ ਸਿੱਖਿਆ। ਅੱਲੂ ਅਰਜੁਨ ਨੇ ਇਸ ਆਫਰ ਨੂੰ ਠੁਕਰਾਉਂਦੇ ਹੋਏ ਪ੍ਰਸ਼ੰਸਕਾਂ ਨੂੰ ਕਿਹਾ ਕਿ ਉਹ ਅਜਿਹਾ ਕੋਈ ਵੀ ਵਿਗਿਆਪਨ ਨਹੀਂ ਕਰਨਾ ਪਸੰਦ ਕਰਨਗੇ ਜਿਸ ਨਾਲ ਲੋਕ ਗੁਮਰਾਹ ਹੋਣ। ਅੱਲੂ ਅਰਜੁਨ ਆਪਣੇ ਟੀਵੀ ਇਸ਼ਤਿਹਾਰਾਂ ਨੂੰ ਜ਼ਿੰਮੇਵਾਰੀ ਨਾਲ ਚੂਜ਼ ਕਰਦੇ ਹਨ। 

ਟਾਪ ਹੈਡਲਾਈਨ

Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget