ਪੜਚੋਲ ਕਰੋ

ਸ਼ਾਹਰੁਖ ਖ਼ਾਨ ਦੀ ਸ਼ੂਟਿੰਗ ਦੌਰਾਨ ਲੱਗੀ ਅੱਗ, ਵਾਲ-ਵਾਲ ਬਚੇ ਲੋਕ

ਮੁੰਬਈ: ਸ਼ਾਹਰੁਖ ਖ਼ਾਨ ਦੀ ਆਉਣ ਵਾਲੀ ਫ਼ਿਲਮ ‘ਜ਼ੀਰੋ’ 21 ਦਸੰਬਰ ਨੂੰ ਸਿਨੇਮਾਘਰਾਂ ‘ਚ ਆ ਰਹੀ ਹੈ। ਫ਼ਿਲਮ ‘ਚ ਕਿੰਗ ਖ਼ਾਨ ਨਾਲ ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ‘ਜ਼ੀਰੋ’ ‘ਚ ਸ਼ਾਹਰੁਖ ਖ਼ਾਨ ਬੌਣੇ ਬਊਆ ਸਿੰਘ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਫ਼ਿਲਮ ਦਾ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ ਹੋ ਰਿਹਾ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਫ਼ਿਲਮ ਦੇ ਪ੍ਰਮੋਸ਼ਨਲ ਸੈੱਟ ‘ਤੇ ਹਾਦਸਾ ਵੀ ਹੋ ਗਿਆ। ਸ਼ਾਹਰੁਖ ਖ਼ਾਨ ਦੀ ਸ਼ੂਟਿੰਗ ਦੌਰਾਨ ਲੱਗੀ ਅੱਗ, ਵਾਲ-ਵਾਲ ਬਚੇ ਲੋਕ ‘ਜ਼ੀਰੋ’ ਦੇ ਪ੍ਰਮੋਸ਼ਨ ਸੈੱਟ ‘ਤੇ ਅੱਗ ਲੱਗ ਗਈ ਜਿਸ ‘ਚ ਸ਼ਾਹਰੁਖ ਖ਼ਾਨ ਤੇ ਬਾਕੀ ਸਭ ਬਚ ਗਏ ਪਰ ਫ਼ਿਲਮ ਦੇ ਸੈੱਟ ਨੂੰ ਕਾਫੀ ਨੁਕਸਾਨ ਹੋਇਆ। ਇਹ ਅੱਗ ਵੀਰਵਾਰ ਦੀ ਸ਼ਾਮ 4:30 ਵਜੇ ਲੱਗੀ, ਜਿਸ ਦਾ ਕਾਰਨ ਸ਼ੋਰਟ-ਸਰਕਿਟ ਕਿਹਾ ਜਾ ਰਿਹਾ ਹੈ। ਜਦੋਂ ਸੈੱਟ ‘ਤੇ ਅੱਗ ਲੱਗੀ ਕਿੰਗ ਖ਼ਾਨ ਵੀ ਉੱਥੇ ਹੀ ਮੌਜੂਦ ਸੀ।
View this post on Instagram
 

Fire broke out in reliance studio number 3, where @iamsrk was shooting for #zero. fire Brigade vans are there. # mumbai #shahrukhkhan #zerofilm #zeromovie #srk #fire #shooting #set #bollywood #katrinakaif #anushkasharma #film #filmyhaiboss @filmfashionfood

A post shared by Bollywood (@filmyhaiboss) on

ਇਹ ਸੈੱਟ ਮੁੰਬਈ ਦੇ ਗੋਰੇਗਾਂਓ ‘ਚ ਲੱਗਿਆ ਸੀ, ਜਿਸ ‘ਚ ਸ਼ਾਹਰੁਖ ਫ਼ਿਲਮ ਦੇ ਪੈਚਵਰਕ ਦੀ ਸ਼ੂਟਿੰਗ ਕਰ ਰਹੇ ਸੀ। ਫ਼ਿਲਮ ਦਾ ਟ੍ਰੇਲਰ ਸ਼ਾਹਰੁਖ ਨੇ ਆਪਣੇ ਜਨਮ ਦਿਨ ਮੌਕੇ 2 ਨਵੰਬਰ ਨੂੰ ਰਿਲੀਜ਼ ਕੀਤਾ ਸੀ। ਫੈਨਸ ਨੂੰ ‘ਜ਼ੀਰੋ’ ਦਾ ਟ੍ਰੇਲਰ ਤੇ ਸੌਂਗਸ ਕਾਫੀ ਪਸੰਦ ਆਏ। ਹੁਣ ਤੋਂ ਹੀ ਫ਼ਿਲਮ ਨੂੰ ਹਿੱਟ ਕਰਾਰ ਦੇ ਦਿੱਤਾ ਗਿਆ ਹੈ। ‘ਜ਼ੀਰੋ’ ਦਾ ਡਾਇਰੈਕਸ਼ਨ ਆਨੰਦ ਐਲ ਰਾਏ ਨੇ ਕੀਤੀ ਹੈ।

ਟਾਪ ਹੈਡਲਾਈਨ

Punjabi Singer Ammy Virk: ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
ਪੰਜਾਬੀ ਗਾਇਕ ਐਮੀ ਵਿਰਕ ਦੀ ਗੱਡੀ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਅਪਡੇਟ, ਪਿਤਾ ਨੇ ਦੱਸੀ ਸੱਚਾਈ, ਬੋਲੇ- ਪੂਰੀ ਤਰ੍ਹਾਂ...
Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget