ਪੜਚੋਲ ਕਰੋ

‘ਆਜਾ ਮੈਕਸੀਕੋ ਚੱਲੀਏ’ ਪੰਜਾਬੀ ਫ਼ਿਲਮ ਦਾ ਪਹਿਲਾ ਗੀਤ ‘ਸਫ਼ਰਾਂ ‘ਤੇ’ ਰਿਲੀਜ਼

ਐਮੀ ਵਿਰਕ ਦੀ ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟ੍ਰੇਲਰ ਲਾਂਚ ਹੋਇਆ ਸੀ ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਅੱਜ ਇਸੇ ਫ਼ਿਲਮ ਦਾ ਪਹਿਲਾ ਗੀਤ ‘ਸਫ਼ਰਾਂ ‘ਤੇ’ ਰਿਲੀਜ਼ ਹੋਇਆ ਹੈ ਜੋ ਬੀਰ ਸਿੰਘ ਵੱਲੋਂ ਲਿਖਿਆ ਤੇ ਗਾਇਆ ਗਿਆ

ਚੰਡੀਗੜ੍ਹ: 12 ਫਰਵਰੀ ਨੂੰ ਹੀ ਐਮੀ ਵਿਰਕ ਦੀ ਪੰਜਾਬੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟ੍ਰੇਲਰ ਲਾਂਚ ਹੋਇਆ ਸੀ ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਅੱਜ ਇਸੇ ਫ਼ਿਲਮ ਦਾ ਪਹਿਲਾ ਗੀਤ ‘ਸਫ਼ਰਾਂ ‘ਤੇ’ ਰਿਲੀਜ਼ ਹੋਇਆ ਹੈ ਜੋ ਬੀਰ ਸਿੰਘ ਵੱਲੋਂ ਲਿਖਿਆ ਤੇ ਗਾਇਆ ਗਿਆ ਹੈ। ਇਹ ਗੀਤ ਉਨ੍ਹਾਂ ਲੋਕਾਂ ਨੂੰ ਭਾਵੁਕ ਕਰ ਦੇਵੇਗਾ ਜੋ ਰੋਜ਼ੀ ਰੋਟੀ ਕਮਾਉਣ ਤੇ ਇੱਕ ਬਿਹਤਰੀਨ ਜ਼ਿੰਦਗੀ ਲਈ ਆਪਣਾ ਘਰ-ਬਾਰ ਛੱਡ ਕੇ ਵਿਦੇਸ਼ਾਂ ਵਿੱਚ ਹੱਡ-ਤੋੜਵੀਂ ਮਿਹਨਤ ਕਰਨ ਲਈ ਨਿਕਲੇ ਹੋਏ ਹਨ ਤੇ ਆਪਣੇ ਪਰਿਵਾਰਾਂ ਤੋਂ ਕੋਹਾਂ ਦੂਰ ਹਨ। ਇਸ ਗੀਤ ਦਾ ਮਿਊਜ਼ਿਕ ਮੰਨਾ ਸਿੰਘ ਨੇ ਕੀਤਾ ਹੈ, ਇਸ ਨੂੰ ਕੋ-ਪ੍ਰੋਗ੍ਰੈਮਡ ਰਿਸ਼ਭ ਸ਼ਰਮਾ ਤੇ ਮਿਕਸ ਮਾਸਟਰਡ ਸੰਨੀ ਸੈਵਨ ਨੇ ਕੀਤਾ ਹੈ।

ਬੀਰ ਸਿੰਘ ਦੀ ਰੂਹਾਨੀ ਆਵਾਜ਼ ਤੇ ਬੋਲ ਤੁਹਾਨੂੰ ਅੰਦਰ ਤੱਕ ਝੰਜੋੜ ਕੇ ਰੱਖ ਦੇਣਗੇ ਕਿਉਂਕਿ ਇਹ ਗੀਤ ਹਰ ਉਸ ਸ਼ਖਸ ਦੀ ਜ਼ਿੰਦਗੀ ਨਾਲ ਜੁੜਿਆ ਹੈ ਜੋ ਪ੍ਰਵਾਸੀ ਹੋ ਗਏ ਹਨ ਤੇ ਆਪਣੇ ਪਰਿਵਾਰਾਂ ਤੋਂ ਦੂਰ ਹਨ। ਬੀਰ ਸਿੰਘ ਨੇ ਹਮੇਸ਼ਾ ਦੀ ਤਰ੍ਹਾਂ ਦਿਲ ਟੁੰਬਵੇਂ ਸ਼ਬਦ ਪਿਰੋ ਕੇ ਅਸਲ ਜ਼ਿੰਦਗੀ ‘ਤੇ ਆਧਾਰਤ ਗੀਤ ਲਿਖ ਕੇ ਉਸ ਨੂੰ ਆਪਣੀ ਆਵਾਜ਼ ਵਿੱਚ ਗਾਇਆ ਹੈ ਜੋ ਫ਼ਿਲਮ ਦਾ ਅਹਿਮ ਹਿੱਸਾ ਹੈ।

ਰਾਕੇਸ਼ ਧਵਨ ਦੁਆਰਾ ਲਿਖੀ ਤੇ ਨਿਰਦੇਸ਼ਿਤ ਕੀਤੀ ‘ਆਜਾ ਮੈਕਸੀਕੋ ਚੱਲੀਏ’ ਫ਼ਿਲਮ 25 ਫਰਵਰੀ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ ਜਿਸ ਵਿੱਚ ਮੁੱਖ ਕਿਰਦਾਰ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਐਮੀ ਵਿਰਕ ਹਨ ਤੇ ਉਨ੍ਹਾਂ ਦੇ ਨਾਲ ਅਦਾਕਾਰ ਨਾਸਿਰ ਚਿਣਯੋਤੀ, ਜ਼ਾਫ਼ਰੀ ਖਾਨ, ਸੁਖਵਿੰਦਰ ਚਾਹਲ, ਹਨੀ ਮੱਟੂ, ਬਲਜਿੰਦਰ ਕੌਰ, ਮਿੰਟੂ ਕੱਪਾ, ਇਰਾਨੀ ਕੁੜੀ-ਯਸਾਮਨ ਮੋਹਸਾਨੀ, ਸਿਕੰਦਰ ਘੁੰਮਣ, ਸ਼ਹਿਬਾਜ਼ ਘੁੰਮਣ ਅਤੇ ਹੋਰ ਵੀ ਫ਼ਿਲਮ ਵਿੱਚ ਨਜ਼ਰ ਆ ਰਹੇ ਹਨ।

ਫ਼ਿਲਮ ਉਨ੍ਹਾਂ ਪੰਜਾਬੀਆਂ ਦੀ ਜ਼ਿੰਦਗੀ ‘ਤੇ ਆਧਾਰਤ ਹੈ ਜੋ ਕਿਸੇ ਨਾ ਕਿਸੇ ਤਰੀਕੇ ਨਾਲ ਵਿਦੇਸ਼ਾਂ ਵਿੱਚ ਜਾ ਕੇ ਰੋਜ਼ੀ ਰੋਟੀ ਕਮਾਉਣਾ ਚਾਹੁੰਦੇ ਹਨ ਚਾਹੇ ਫਿਰ ਉਹ ਰਸਤਾ ਸਹੀ ਹੋਵੇ ਜਾਂ ਫਿਰ ਗਲਤ। ਇਸ ਰੋਜ਼ੀ ਰੋਟੀ ਕਮਾਉਣ ਦੇ ਚੱਕਰ ਵਿੱਚ ਪੰਜਾਬ ਦੇ ਕਿੰਨੇ ਹੀ ਨੌਜਵਾਨ ਮੈਕਸੀਕੋ ਦੇ ਜੰਗਲਾਂ ਵਿੱਚ ਫੱਸ ਗਏ ਤੇ ਕਿੰਨਿਆਂ ਨੇ ਹੀ ਆਪਣੀ ਜ਼ਿੰਦਗੀ ਗਵਾ ਲਈ, ਕੁਝ ਆਪਣੇ ਘਰਾਂ ਨੂੰ ਵਾਪਿਸ ਮੁੜ ਸਕੇ ਤੇ ਕੁੱਝ ਕਦੀ ਮੁੜ ਕੇ ਵਾਪਸ ਨਹੀਂ ਆਏ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget