ਪੜਚੋਲ ਕਰੋ

ਸੁਸ਼ਾਂਤ ਦੇ ਘਰੋਂ ਮਿਲੀਆਂ ਹੱਥ ਲਿਖਤ ਪੰਜ ਡਾਇਰੀਆਂ ਨੇ ਖੋਲ੍ਹੇ ਕਈ ਰਾਜ

ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਪੂਰੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਦਿੱਤਾ ਸੀ।

ਮੁਬੰਈ: ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਨੇ ਕੁਝ ਦਿਨ ਪਹਿਲਾਂ ਖੁਦਕੁਸ਼ੀ ਕਰ ਪੂਰੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਦਿੱਤਾ ਸੀ। ਸੁਸ਼ਾਂਤ ਦੀ ਮੌਤ ਬਾਰੇ ਜਾਂਚ-ਪੜਤਾਲ ਕਰਦੇ ਹੋਏ ਪੁਲਿਸ ਨੂੰ ਉਸ ਦੇ ਘਰ ਤੋਂ ਪੰਜ ਡਾਇਰੀਆਂ ਵੀ ਮਿਲੀਆਂ ਹਨ ਜਿਸ ਤੋਂ ਇਹ ਪਤਾ ਲੱਗਦਾ ਹੈ ਕਿ ਸੁਸ਼ਾਂਤ ਲਿਖਣ ਦਾ ਵੀ ਸ਼ੌਕ ਰੱਖਦਾ ਸੀ। ਆਪਣੇ ਲਿਖਣ ਤੇ ਪੜ੍ਹਨ ਬਾਰੇ ਸੁਸ਼ਾਂਤ ਪਹਿਲਾਂ ਹੀ ਕਈ ਇੰਟਰਵਿਊਜ਼ 'ਚ ਜ਼ਿਕਰ ਕਰ ਚੁੱਕਾ ਹੈ। ਡਾਇਰੀ ਵਿੱਚ ਸੁਸ਼ਾਂਤ ਨੇ ਇੱਕ ਪ੍ਰੋਜੈਕਟ ਦਾ ਜ਼ਿਕਰ ਕੀਤਾ ਹੈ, ਜਿਸ ਦਾ ਨਾਮ ਡਰੀਮ-150 ਰੱਖਿਆ ਗਿਆ ਸੀ। ਇਸ ਤੋਂ ਇਲਾਵਾ ਇਹ ਐਕਟਰ ਆਪਣੇ ਜੀਵਨ ਤੇ ਵੀ ਕਿਤਾਬ ਲਿਖ ਰਿਹਾ ਸੀ। ਇਸ ਬਾਰੇ ਉਹ ਪਹਿਲਾਂ ਵੀ ਕਈ ਵਾਰ ਚਰਚਾ ਕਰ ਚੁੱਕਾ ਸੀ। ਆਪਣੀ ਡਾਇਰੀ 'ਚ ਉਸ ਨੇ 'NASA' ਦੇ ਬਾਰੇ ਵੀ ਲਿਖਿਆ ਹੈ। ਜਦੋਂ ਉਹ ਆਪਣੀ ਆਉਣ ਵਾਲੀ ਫ਼ਿਲਮ 'ਚੰਦਾ ਮਾਮਾ' ਲਈ NASA ਟ੍ਰੇਨਿੰਗ ਲੈਣ ਗਿਆ ਸੀ। ਸੁਸ਼ਾਂਤ ਨੂੰ ਸਪੇਸ ਤੇ ਵਿਗਿਆਨ ਵਿੱਚ ਕਾਫੀ ਰੁਚੀ ਸੀ। ਉਸ ਦੇ ਘਰ ਖੁਦ ਦਾ ਇੱਕ ਟੈਲੀਸਕੋਪ ਵੀ ਸੀ। ਉਸ ਨੇ ਆਪਣੀ ਡਾਇਰੀ 'ਚ ਇੱਕ ਇੱਛਾ ਦਾ ਜ਼ਿਕਰ ਵੀ ਕੀਤਾ ਹੈ ਜਿੱਥੇ ਉਸ ਨੇ 100 ਬੱਚਿਆਂ ਨੂੰ NASA ਲੈ ਜਾਣ ਬਾਰੇ ਸੋਚਿਆ ਸੀ। ਇਹ ਵੀ ਪੜ੍ਹੋ:ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjabi Singer Arrest: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋ
ਵੱਡੀ ਵਾਰਦਾਤ ਨਾਲ ਕੰਬਿਆ ਸੰਗੀਤ ਜਗਤ! ਮਸ਼ਹੂਰ ਸਿੰਗਰ Ammy Virk ਦੀ ਗੱਡੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਸ਼ੋਅ ਤੋਂ ਬਾਅਦ ਵਾਪਰੀ ਘਟਨਾ
Parmish Verma: ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
ਪਰਮੀਸ਼ ਵਰਮਾ ਗੋਲੀਕਾਂਡ ਮਾਮਲੇ 'ਚ ਅਦਾਲਤ ਸਖ਼ਤ, 4 ਪੁਲਿਸ ਅਫਸਰਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Embed widget