ਪੜਚੋਲ ਕਰੋ

Inderjit Nikku: ਇੰਦਰਜੀਤ ਨਿੱਕੂ ਦੀ ਆਵਾਜ਼ 'ਚ ਫਲਾਪ ਗੀਤ ਨੂੰ ਸਰਗੀ ਮਾਨ ਨੇ ਕੀਤਾ ਹਿੱਟ

ਇਹ ਗੀਤ ਉਸ ਵੇਲੇ ਬਿਲਕੁਲ ਵੀ ਨਹੀਂ ਚੱਲਿਆ, ਇਹ ਗੱਲ ਖੁਦ ਇਸ ਗੀਤ ਦੇ ਗੀਤਕਾਰ ਹੈਪੀ ਰਾਏਕੋਟੀ ਨੇ ਕਬੂਲੀ। ਹਾਲ ਹੀ ਦੇ ਵਿਚ ਹੈਪੀ ਨਾਲ ਇੱਕ ਮੁਲਾਕਾਤ ਹੋਈ, ਜਿਸ ਦੌਰਾਨ ਹੈਪੀ ਨੇ ਗੀਤ 'ਜਿਸਮਾਂ ਤੋਂ ਪਾਰ ਦੀ ਗੱਲ ਏ' ਦਾ ਜ਼ਿਕਰ ਕੀਤਾ

ਬਲਜੀਤ ਸਿੰਘ ਦੀ ਰਿਪੋਰਟ

ਚੰਡੀਗੜ੍ਹ: ਜੇਕਰ ਇੰਨੀਂ ਦਿਨੀਂ ਇੰਸਟਾ ਰਿਲੀਜ਼ ਦੀ ਗੱਲ ਕਰੀਏ ਤਾਂ ਇੱਕ ਗੀਤ 'ਜਿਸਮਾਂ ਤੋਂ ਪਾਰ ਦੀ ਗੱਲ ਏ' ਬਹੁਤ ਹੀ ਵਾਇਰਲ ਹੋ ਰਿਹਾ ਹੈ। ਗੀਤ ਦੇ ਪਿੱਛੇ ਦੀ ਆਵਾਜ਼ ਹੈ ਗਾਇਕਾ ਸਰਗੀ ਮਾਨ ਦੀ। ਜੇਕਰ ਤਹਾਨੂੰ ਇਸ ਗੀਤ ਦੀ ਪੁਰਾਣੀ ਹਿਸਟਰੀ ਦੱਸੀਏ ਤਾਂ ਇਸ ਗੀਤ ਨੂੰ ਹੈਪੀ ਰਾਏਕੋਟੀ ਨੇ ਲਿਖਿਆ ਸੀ ਤੇ ਇੰਦਰਜੀਤ ਨਿੱਕੂ ਨੇ ਗਾਇਆ ਸੀ ਜੋ ਪੰਜਾਬੀ ਫਿਲਮ 'ਕ੍ਰਿਮੀਨਲ' ਦੇ ਵਿੱਚ ਸ਼ਾਮਲ ਹੋਇਆ ਸੀ। ਇਸ ਗੀਤ ਨੂੰ ਨੀਰੂ ਬਾਜਵਾ ਤੇ ਧੀਰਜ ਕੁਮਾਰ 'ਤੇ ਫਿਲਮਾਇਆ ਸੀ।

ਇਹ ਵੀ ਪੜ੍ਹੋ: ਕਾਰਤਿਕ ਆਰੀਅਨ ਨੇ 10 ਦਿਨਾਂ ਸ਼ੂਟਿੰਗ ਲਈ ਲਏ 20 ਕਰੋੜ, ਖੁਦ ਨੂੰ ਦੱਸਿਆ ਬਾਲੀਵੁੱਡ ਦਾ 'ਸ਼ਹਿਜ਼ਾਦਾ'

ਦੱਸ ਦਈਏ ਕਿ ਇਹ ਗੀਤ ਉਸ ਵੇਲੇ ਬਿਲਕੁਲ ਵੀ ਨਹੀਂ ਚੱਲਿਆ, ਇਹ ਗੱਲ ਖੁਦ ਇਸ ਗੀਤ ਦੇ ਗੀਤਕਾਰ ਹੈਪੀ ਰਾਏਕੋਟੀ ਨੇ ਕਬੂਲੀ ਹੈ। ਹਾਲ ਹੀ ਦੇ ਵਿਚ ਹੈਪੀ ਨਾਲ ਇੱਕ ਮੁਲਾਕਾਤ ਹੋਈ, ਜਿਸ ਦੌਰਾਨ ਹੈਪੀ ਨੇ ਗੀਤ 'ਜਿਸਮਾਂ ਤੋਂ ਪਾਰ ਦੀ ਗੱਲ ਏ' ਦਾ ਜ਼ਿਕਰ ਕੀਤਾ ਤੇ ਕਿਹਾ ਪੰਜਾਬੀ ਗਾਇਕਾ ਸਰਗੀ ਮਾਨ ਨੇ ਇਸ ਗੀਤ ਨੂੰ ਮੁੜ ਜਿਉਂਦਾ ਕੀਤਾ ਹੈ। 

ਇਸ ਗੀਤ ਨੂੰ ਅਸੀਂ ਕਈ ਫ਼ਿਲਮਾਂ ਵਿੱਚ ਵਰਤਣ ਲਈ ਸੋਚ ਰਹੇ ਸੀ ਪਰ ਅਖੀਰ ਅਸੀਂ ਇੰਦਰਜੀਤ ਨਿੱਕੂ ਦੀ ਆਵਾਜ਼ 'ਚ ਇਸ ਗੀਤ ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਸੀ, ਪਰ ਇੰਦਰਜੀਤ ਨਿੱਕੂ ਇਸ ਗੀਤ ਨੂੰ ਹਿੱਟ ਕਰਵਾਉਣ ਦੇ ਵਿਚ ਅਸਫਲ ਰਹੇ। ਉਸ ਵਕਤ ਇੰਦਰਜੀਤ ਨਿੱਕੂ ਮੁੜ ਵਾਪਸੀ ਕਰਨਾ ਚਾਹੁੰਦੇ ਸੀ।

ਇਹ ਵੀ ਪੜ੍ਹੋ: ਨੀਰੂ ਬਾਜਵਾ ਦੀਆਂ ਜੁੜਵਾਂ ਧੀਆਂ ਦਾ ਜਨਮਦਿਨ ਅੱਜ, ਮਾਸੀ ਰੁਬੀਨਾ ਬਾਜਵਾ ਨੇ ਇੰਜ ਦਿੱਤੀ ਵਧਾਈ

ਅਸੀਂ ਇੱਕ ਮੌਕਾ ਉਨ੍ਹਾਂ ਨੂੰ ਦੇਣ ਕੋਸ਼ਿਸ਼ ਕੀਤੀ। ਜਦ ਇਹ ਗੀਤ ਮੁੜ ਹਿੱਟ ਹੋਇਆ ਤਾਂ ਮੈਂ ਖੁਦ ਸਰਗੀ ਮਾਨ ਨੂੰ ਫੋਨ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਸਰਗੀ ਮਾਨ ਨੇ ਇਸ ਤੋਂ ਪਹਿਲਾ ਪੰਜਾਬੀ ਪਲੇਅ ਬੈਕ ਸਿੰਗਿੰਗ ਦੇ ਵਿਚ ਕੰਮ ਕੀਤਾ ਹੋਇਆ ਹੈ ਪਰ ਇਸ ਗੀਤ ਨੂੰ ਇੰਸਟਾ ਰੀਲਜ਼ 'ਤੇ ਆਪਣੇ ਤਰੀਕੇ ਨਾਲ ਗਾਉਣ ਕਰਕੇ ਸਰਗੀ ਮਾਨ ਇਸ ਵੇਲੇ ਇਕ ਵੱਡੀ ਚਰਚਾ ਦੇ ਵਿਚ ਹੈ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਸੀਐਮ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget