ਪੜਚੋਲ ਕਰੋ

ਫੋਰਬਸ ਦੀ ਲਿਸਟ 'ਚ ਬਾਲੀਵੁੱਡ ਸਿਤਾਰਿਆਂ ਦੀ ਕਮਾਈ ਦੇ ਖੁਲਾਸੇ

ਮੁੰਬਈ: ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਫੋਰਬਸ ਮੈਗਜ਼ੀਨ ਨੇ ਭਾਰਤ ਦੇ ਟੌਪ 100 ਸੈਲੀਬ੍ਰਿਟੀਜ਼ ਦੀ ਲਿਸਟ ਜਾਰੀ ਕੀਤੀ ਹੈ ਜਿਸ ‘ਚ ਸਭ ਤੋਂ ਉਪਰ ਨਾਂ ਸਲਮਾਨ ਖ਼ਾਨ ਦਾ ਹੈ। ਇੱਕ ਅਕਤੂਬਰ 2017 ਤੋਂ ਲੈ ਕੇ 30 ਸਤੰਬਰ, 2018 ਤਕ ਟੀਵੀ, ਐਡ ਫ਼ਿਲਮਜ਼ ਤੋਂ ਲੈ ਕੇ ਕਈ ਫ਼ਿਲਮਾਂ ਰਾਹੀਂ ਸਲਮਾਨ ਨੇ 253.25 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ ਸਲਮਾਨ ਖ਼ਾਨ ਅਜਿਹੇ ਪਹਿਲੇ ਕਲਾਕਾਰ ਬਣ ਗਏ ਹਨ, ਜਿਨ੍ਹਾਂ ਨੇ ਤੀਜੀ ਵਾਰ ਇਸ ਲਿਸਟ ‘ਚ ਪਹਿਲੀ ਥਾਂ ਹਾਸਲ ਕੀਤੀ ਹੈ। ਫੋਰਬਸ ਦੀ ਲਿਸਟ ‘ਚ ਦੂਜੇ ਨੰਬਰ ‘ਤੇ ਵਿਰਾਟ ਕੋਹਲੀ ਹਨ ਜਿਸ ਨੇ 228.09 ਕਰੋੜ ਦੀ ਕਮਾਈ ਕਰ ਦੂਜਾ ਸਥਾਨ ਹਾਸਲ ਕੀਤਾ ਹੈ। 185 ਕਰੋੜ ਦੀ ਸਲਾਨਾ ਕਮਾਈ ਕਰ ਇਸ ਲਿਸਟ ‘ਚ ਤੀਜੇ ਨੰਬਰ ‘ਤੇ ਆਏ ਹਨ। ਫੋਰਬਸ ਦੀ ਲਿਸਟ 'ਚ ਬਾਲੀਵੁੱਡ ਸਿਤਾਰਿਆਂ ਦੀ ਕਮਾਈ ਦੇ ਖੁਲਾਸੇ ਪਿਛਲੀ ਵਾਰ ਇਸ ਲਿਸਟ ‘ਚ ਸ਼ਾਹਰੁਖ ਖ਼ਾਨ ਦਾ ਨਾਂ ਦੂਜੇ ਨੰਬਰ ‘ਤੇ ਸੀ ਪਰ ਜਦੋਂ ਲਿਸਟ ਬਣ ਰਹੀ ਸੀ ਉਦੋਂ ਤਕ ਸ਼ਾਹਰੁਖ ਦੀ ਕੋਈ ਫ਼ਿਲਮ ਰਿਲੀਜ਼ ਨਹੀਂ ਹੋਈ ਸੀ। ਅਜਿਹੇ ‘ਚ 56 ਕਰੋੜ ਦੀ ਕਮਾਈ ਕਰ ਸ਼ਾਹਰੁਖ 13ਵੇਂ ਪੌਜੀਸ਼ਨ ‘ਤੇ ਹਨ। ਹਾਲ ਹੀ ‘ਚ ਵਿਆਹ ਦੇ ਬੰਧਨ ‘ਚ ਬੱਝੀ ਦੇਸੀ ਗਰਲ ਪ੍ਰਿਅੰਕਾ ਚੋਪੜਾ 18 ਕਰੋੜ ਦੀ ਕਮਾਈ ਕਰ 49ਵੇਂ ਨੰਬਰ ‘ਤੇ ਹੈ ਪਰ ਦੀਪਿਕਾ ਪਾਦੁਕੋਣ ਨੇ ਇਸ ਲਿਸਟ ‘ਚ ਪੀਸੀ ਨੂੰ ਪਿੱਛੇ ਛੱਡ ਦਿੱਤਾ ਹੈ। ਉਸ ਨੇ ਟੌਪ 5 ‘ਚ ਥਾਂ ਬਣਾਈ ਹੈ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Embed widget