ਪੜਚੋਲ ਕਰੋ

Sonali Bendre: ਪਾਕਿ ਕ੍ਰਿਕੇਟਰ ਸ਼ੋਏਬ ਅਖਤਰ ਸੋਨਾਲੀ ਬੇਂਦਰੇ ਨਾਲ ਕਰਨਾ ਚਾਹੁੰਦੇ ਸੀ ਵਿਆਹ, ਬੋਲੇ, ਜੇ ਉਹ ਨਾ ਮੰਨੀ ਤਾਂ ਅਗਵਾ ਕਰ ਲਵਾਂਗਾ

90 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਸੋਨਾਲੀ ਬੇਂਦਰੇ ਦੇ ਪ੍ਰਸ਼ੰਸਕਾਂ ਦੀ ਕੋਈ ਕਮੀ ਨਹੀਂ ਸੀ। ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਸਾਬਕਾ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਅਖਤਰ ਦਾ ਨਾਂ ਵੀ ਸ਼ਾਮਲ ਸੀ। ਕ੍ਰਿਕਟਰ ਵੀ ਉਸ ਨੂੰ ਅਗਵਾ ਕਰਨਾ ਚਾਹੁੰਦੇ ਸਨ।

Shoaib Akhtar Sonali Bendre: ਬਾਲੀਵੁੱਡ ਅਭਿਨੇਤਰੀ ਸੋਨਾਲੀ ਬੇਂਦਰੇ 90 ਦੇ ਦਹਾਕੇ ਦੀ ਮਸ਼ਹੂਰ ਅਭਿਨੇਤਰੀ ਸੀ। ਦੇਸ਼ ਭਰ ਦੇ ਵਿੱਚ ਲੋਕ ਉਸ ਦੀ ਖੂਬਸੂਰਤੀ ਦੇ ਕਾਇਲ ਸਨ। ਇਹੀ ਨਹੀਂ ਸਰਹੱਦ ਪਾਰ ਯਾਨਿ ਪਾਕਿਸਤਾਨ 'ਚ ਵੀ ਸੋਨਾਲੀ ਦੇ ਚਾਹੁਣ ਵਾਲਿਆਂ ਦੀ ਕੋਈ ਕਮੀ ਨਹੀਂ ਸੀ। ਸੋਨਾਲੀ ਬੇਂਦਰੇ ਦੀ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਵੀ ਬਹੁਤ ਵੱਡੀ ਫੈਨ ਫਾਲੋਇੰਗ ਸੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੇ ਜਨੂੰਨ ਨਾਲ ਜੁੜੀ ਇਕ ਕਿੱਸਾ ਦੱਸਣ ਜਾ ਰਹੇ ਹਾਂ। ਕੁਝ ਸਮਾਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ੋਏਬ ਅਖਤਰ ਨੇ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ਬਟੋਰੀਆਂ ਸਨ ਕਿ ਉਹ ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਨੂੰ ਅਗਵਾ ਕਰਨਾ ਚਾਹੁੰਦੇ ਸੀ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਜੱਸੀ ਗਾਇਕ ਨੌਰਵੇ ਪਹੁੰਚੇ, ਦਿਖਾਇਆ ਕੁਦਰਤ ਦਾ ਅਦਭੁਤ ਨਜ਼ਾਰਾ, ਦੇਖੋ ਇਹ ਤਸਵੀਰਾਂ

ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਸੋਨਾਲੀ ਬੇਂਦਰੇ ਨੂੰ ਬਹੁਤ ਪਸੰਦ ਕਰਦੇ ਹਨ ਅਤੇ ਇੱਕ ਟਾਕ ਸ਼ੋਅ ਵਿੱਚ, ਉਸਨੇ ਸਾਫ਼-ਸਾਫ਼ ਕਿਹਾ ਸੀ ਕਿ ਉਹ ਸੋਨਾਲੀ ਨੂੰ ਪ੍ਰਪੋਜ਼ ਕਰਨ ਲਈ ਕੁਝ ਵੀ ਕਰੇਗਾ ਅਤੇ ਜੇਕਰ ਉਹ ਠੁਕਰਾ ਦਿੰਦੀ ਹੈ ਤਾਂ ਉਹ ਉਸਨੂੰ ਅਗਵਾ ਕਰ ਲਵੇਗਾ। ਸ਼ੋਏਬ ਸੋਨਾਲੀ ਦਾ ਬਹੁਤ ਵੱਡਾ ਪ੍ਰਸ਼ੰਸਕ ਸੀ ਅਤੇ ਉਸ ਦੇ ਪਿਆਰ ਵਿੱਚ ਪਾਗਲ ਸੀ। ਉਸ ਨੂੰ ਅਭਿਨੇਤਰੀ ਨਾਲ ਇੰਨਾ ਪਿਆਰ ਹੋ ਗਿਆ ਕਿ ਉਹ ਉਸ ਦੀ ਫੋਟੋ ਆਪਣੇ ਪਰਸ ਵਿਚ ਰੱਖਦਾ ਸੀ। ਇੰਨਾ ਹੀ ਨਹੀਂ ਉਸ ਦੇ ਸਾਥੀ ਖਿਡਾਰੀ ਵੀ ਅਦਾਕਾਰਾ ਪ੍ਰਤੀ ਉਸ ਦੀਆਂ ਭਾਵਨਾਵਾਂ ਤੋਂ ਜਾਣੂ ਸਨ।

View this post on Instagram
 
A post shared by Sonali Bendre Fc (@sonali_bendre_fc)

ਮੈਂ ਸੋਨਾਲੀ ਦਾ ਪ੍ਰਸ਼ੰਸਕ ਨਹੀਂ ਹਾ :ਸ਼ੋਏਬ 
ਸ਼ੋਏਬ ਨੇ ਖੁਲਾਸਾ ਕੀਤਾ ਸੀ ਕਿ ਉਹ ਕਦੇ ਵੀ ਸੋਨਾਲੀ ਨੂੰ ਨਹੀਂ ਮਿਲੇ ਸਨ, "ਮੈਂ ਕਦੇ ਵੀ ਉਸ ਦਾ ਪ੍ਰਸ਼ੰਸਕ ਨਹੀਂ ਸੀ। ਮੈਂ ਉਸ ਦੀਆਂ ਫਿਲਮਾਂ ਨੂੰ ਇਕ ਜਾਂ ਦੋ ਵਾਰ ਦੇਖਿਆ ਸੀ, ਪਰ ਮੈਂ ਕਦੇ ਉਸ ਦਾ ਪ੍ਰਸ਼ੰਸਕ ਨਹੀਂ ਸੀ। ਮੈਂ ਉਸ ਨੂੰ ਫਿਲਮਾਂ ਵਿਚ ਦੇਖਿਆ ਹੈ ਅਤੇ ਉਹ ਬਹੁਤ ਖੂਬਸੂਰਤ ਔਰਤ ਹੈ। ਮੈਂ ਉਸ ਦੇ ਬੀਮਾਰ ਹੋਣ ਦੇ ਸੰਘਰਸ਼ ਨੂੰ ਦੇਖਿਆ। ਉਸ ਨੇ ਹਿੰਮਤ ਦਿਖਾਈ ਅਤੇ ਇੱਕ ਬਹਾਦਰ ਔਰਤ ਦੇ ਰੂਪ ਵਿੱਚ ਆਪਣੇ ਸੰਘਰਸ਼ ਵਿੱਚੋਂ ਬਾਹਰ ਆਈ।"

ਟਾਈਮਜ਼ ਨਾਓ ਦੇ ਅਨੁਸਾਰ, ਸ਼ੋਏਬ ਨੇ ਅੱਗੇ ਕਿਹਾ, "ਉਸ ਨੇ ਵਾਪਸੀ ਕੀਤੀ ਅਤੇ ਫਿਰ ਮੈਂ ਉਸਦੀ ਪ੍ਰਸ਼ੰਸਕ ਬਣ ਗਿਆ। ਮੈਨੂੰ ਬਹਾਦਰ ਤੇ ਦਲੇਰ ਔਰਤਾਂ ਬਹੁਤ ਪਸੰਦ ਹਨ। ਉਸਨੇ ਦੂਜੀਆਂ ਔਰਤਾਂ ਨੂੰ ਰਸਤਾ ਦਿਖਾਇਆ। ਮੈਂ ਉਸ ਨਾਲ ਕਦੇ ਵੀ ਜੁੜਿਆ ਨਹੀਂ ਸੀ।" ਮੇਰੇ ਕਮਰੇ ਵਿੱਚ ਉਨ੍ਹਾਂ ਦਾ ਇੱਕ ਪੋਸਟਰ ਸੀ। ਮੇਰੇ ਕਮਰੇ ਵਿੱਚ ਸਿਰਫ ਇੱਕ ਪੋਸਟਰ ਸੀ ਅਤੇ ਉਹ ਇਮਰਾਨ ਖਾਨ ਦਾ ਸੀ, ਜਿਸਨੂੰ ਮੈਂ ਆਦਰਸ਼ ਮੰਨਦਾ ਸੀ।"

ਦੱਸ ਦੇਈਏ ਕਿ ਸੋਨਾਲੀ ਨੂੰ 2018 ਵਿੱਚ ਮੈਟਾਸਟੈਟਿਕ ਕੈਂਸਰ ਦਾ ਪਤਾ ਲੱਗਿਆ ਸੀ। ਇਲਾਜ ਤੋਂ ਬਾਅਦ ਅਦਾਕਾਰਾ ਠੀਕ ਹੋ ਗਈ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਅਪਲੋਡਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਸੋਨਾਲੀ ਦਾ ਵਿਆਹ ਗੋਲਡੀ ਬਹਿਲ ਨਾਲ ਹੋਇਆ ਹੈ ਅਤੇ ਉਹ ਬੇਟੇ ਰਣਵੀਰ ਦੀ ਮਾਂ ਹੈ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਨੇ ਸੁਨੀਲ ਸ਼ੈੱਟੀ ਨੂੰ ਪੁੱਛਿਆ, 'ਥੀਏਟਰਾਂ 'ਚ ਪੌਪਕੋਨ ਇੰਨੇਂ ਮਹਿੰਗੇ ਕਿਉਂ ਨੇ', ਮਿਲਿਆ ਇਹ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget