ਪੜਚੋਲ ਕਰੋ

ਇਕੱਲੇ ਸੱਪ ਦੁਆਲੇ ਹੋਈਆਂ 4 ਬਿੱਲੀਆਂ, ਅਦਾਕਾਰ ਨੇ ਰਿਕਾਰਡ ਕੀਤੀ ਖੌਫ਼ਨਾਕ ਵੀਡੀਓ

ਬਾਲੀਵੁੱਡ ਸਟਾਰ ਨੀਲ ਨਿਤਿਨ ਮੁਕੇਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ, ਇੱਕ ਸੱਪ ਚਾਰ ਬਿੱਲੀਆਂ ਵਿੱਚ ਘਿਰਿਆ ਹੋਇਆ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬਿੱਲੀਆਂ ਸੱਪ ਨੂੰ ਉਤਸੁਕਤਾ ਨਾਲ ਦੇਖ ਰਹੀਆਂ ਹਨ ਤੇ ਉਨ੍ਹਾਂ ਚਾਰੇ ਪਾਸਿਆਂ ਤੋਂ ਸੱਪ ਨੂੰ ਘੇਰਾ ਪਾਇਆ ਹੋਇਆ ਹੈ। ਇਸ ਵੀਡੀਓ ਨੂੰ ਹੁਣ ਤਕ 97 ਹਜ਼ਾਰ ਵਿਊਜ਼ ਮਿਲ ਚੁੱਕੇ ਹਨ।

ਚੰਡੀਗੜ੍ਹ: ਬਾਲੀਵੁੱਡ ਸਟਾਰ ਨੀਲ ਨਿਤਿਨ ਮੁਕੇਸ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ, ਇੱਕ ਸੱਪ ਚਾਰ ਬਿੱਲੀਆਂ ਵਿੱਚ ਘਿਰਿਆ ਹੋਇਆ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬਿੱਲੀਆਂ ਸੱਪ ਨੂੰ ਉਤਸੁਕਤਾ ਨਾਲ ਦੇਖ ਰਹੀਆਂ ਹਨ ਤੇ ਉਨ੍ਹਾਂ ਚਾਰੇ ਪਾਸਿਆਂ ਤੋਂ ਸੱਪ ਨੂੰ ਘੇਰਾ ਪਾਇਆ ਹੋਇਆ ਹੈ। ਇਸ ਵੀਡੀਓ ਨੂੰ ਹੁਣ ਤਕ 97 ਹਜ਼ਾਰ ਵਿਊਜ਼ ਮਿਲ ਚੁੱਕੇ ਹਨ।

ਇਹ ਕਲਿੱਪ 42 ਸੈਕਿੰਡ ਲੰਮੀ ਹੈ। ਵੀਡੀਓ ਵਿੱਚ ਇੱਕ ਬਿੱਲੀ ਤਾਂ ਸੱਪ ਉੱਤੇ ਹਮਲਾ ਵੀ ਕਰਦੀ ਹੈ। ਨੀਲ ਦੇ ਅਨੁਸਾਰ ਉਸ ਨੇ ਇਹ ਵੀਡੀਓ ਉਦੋਂ ਰਿਕਾਰਡ ਕੀਤੀ ਜਦੋਂ ਉਹ ਆਪਣੀ ਫਿਲਮ 'ਬਾਈਪਾਸ ਰੋਡ' ਦੀ ਸ਼ੂਟਿੰਗ ਲਈ ਪਹੁੰਚਿਆ ਸੀ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਬਿੱਲੀਆਂ ਦੇ ਹਮਲੇ ਤੋਂ ਬਾਅਦ ਸੱਪ ਵੀ ਹਮਲੇ ਲਈ ਤਿਆਰ ਹੋ ਜਾਂਦਾ ਹੈ।

ਨੀਲ ਨਿਤਿਨ ਮੁਕੇਸ਼ ਨੇ ਇਸ ਦ੍ਰਿਸ਼ ਨੂੰ ਕੈਮਰੇ ਵਿੱਚ ਕੈਦ ਕਰ ਲਿਆ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਖ਼ੀਰ ਵਿੱਚ ਸੱਪ ਲੜਾਈ ਨੂੰ ਛੱਡ ਦਿੰਦਾ ਹੈ ਤੇ ਆਸ-ਪਾਸ ਦੀ ਹਰਿਆਲੀ ਵਿੱਚ ਜਾ ਕੇ ਲੁਕ ਜਾਂਦਾ ਹੈ। ਅਖ਼ੀਰ, ਬਿੱਲੀਆਂ ਤੇ ਸੱਪ ਵਿੱਚੋਂ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ।

ਵੇਖੋ ਵੀਡੀਓ-

View this post on Instagram
 

Earlier in the day. Went for the BGM with @naman.n.mukesh for #BypassRoad , got down of the car and saw this.

A post shared by Neil Nitin Mukesh (@neilnitinmukesh) on

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget