ਪੜਚੋਲ ਕਰੋ

Fukrey 3 Box Office: 'ਫੁਕਰੇ 3' ਦਾ ਬਾਕਸ ਆਫਿਸ 'ਤੇ ਦਬਦਬਾ ਕਾਇਮ, 'ਜਵਾਨ' ਨੂੰ ਦਿੱਤੀ ਕਰਾਰੀ ਮਾਤ, ਜਾਣੋ ਦੋਵੇਂ ਫਿਲਮਾਂ ਦਾ ਕਲੈਕਸ਼ਨ

Fukrey 3 Box Office Collection: 'ਫੁਕਰੇ 3' 2013 ਦੇ ਕਾਮੇਡੀ ਡਰਾਮਾ ਫੁਕਰੇ ਦਾ ਸੀਕਵਲ ਹੈ। ਇਹ ਫਿਲਮ ਪਿਛਲੇ ਮਹੀਨੇ 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਦੱਸ ਦਈਏ ਕਿ 'ਫੁਕਰੇ 3' ਹੁਣ ਤੱਕ 60 ਕਰੋੜ ਦੀ ਕਮਾਈ ਕਰ ਚੁੱਕੀ ਹੈ।

Fukrey 3 Box Office Collection Day 6: 'ਫੁਕਰੇ 3' ਪਿਛਲੇ ਮਹੀਨੇ 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ 6 ਦਿਨ ਹੋ ਗਏ ਹਨ ਅਤੇ ਫਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਦਰਸ਼ਕ ਇਸ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ, ਜਿਸ ਕਾਰਨ ਫਿਲਮ ਚੰਗੀ ਕਮਾਈ ਕਰ ਰਹੀ ਹੈ। 'ਫੁਕਰੇ 3' 2013 ਦੀ ਕਾਮੇਡੀ ਡਰਾਮਾ ਫਿਲਮ ਫੁਕਰੇ ਦਾ ਸੀਕਵਲ ਹੈ ਜਿਸ ਵਿੱਚ ਰਿਚਾ ਚੱਢਾ, ਵਰੁਣ ਸ਼ਰਮਾ, ਪੁਲਕਿਤ ਸਮਰਾਟ, ਮਨਜੋਤ ਸਿੰਘ ਅਤੇ ਪੰਕਜ ਤ੍ਰਿਪਾਠੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਪਰਿਵਾਰ ਨਾਲ ਪਿਆਰੀ ਵੀਡੀਓ ਨੇ ਜਿੱਤਿਆ ਦਿਲ, ਸ਼ਿੰਦੇ 'ਤੇ ਪਿਆਰ ਲੁਟਾਉਂਦੇ ਨਜ਼ਰ ਆਏ ਗਿੱਪੀ-ਰਵਨੀਤ

'ਫੁਕਰੇ 3' ਨੇ ਰਿਲੀਜ਼ ਦੇ 5ਵੇਂ ਦਿਨ 11.69 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਹੁਣ 6ਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ 'ਫੁਕਰੇ 3' ਮੰਗਲਵਾਰ ਯਾਨੀ 6ਵੇਂ ਦਿਨ 5 ਕਰੋੜ ਰੁਪਏ ਕਮਾ ਸਕਦੀ ਹੈ। ਇਸ ਤਰ੍ਹਾਂ ਫਿਲਮ ਦਾ ਕੁਲ ਕਲੈਕਸ਼ਨ 60.17 ਕਰੋੜ ਰੁਪਏ ਹੋ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਕਲੈਕਸ਼ਨ ਸ਼ਾਹਰੁਖ ਖਾਨ ਦੀ ਸੁਪਰਹਿੱਟ ਫਿਲਮ 'ਜਵਾਨ' ਦੀ ਕਮਾਈ ਤੋਂ ਜ਼ਿਆਦਾ ਹੈ।

'ਫੁਕਰੇ 3' ਦਾ ਹਰ ਦਿਨ ਦਾ ਕਲੈਕਸ਼ਨ
ਦਿਨ 1- 8.82 ਕਰੋੜ
ਦਿਨ 2- 7.81 ਕਰੋੜ
ਦਿਨ 3- 11.67 ਕਰੋੜ
ਦਿਨ 4- 15.18 ਕਰੋੜ
ਦਿਨ 5- 11.69 ਕਰੋੜ
ਦਿਨ 6- 5.00 ਕਰੋੜ
ਕੁੱਲ- 60.17 ਕਰੋੜ

'ਫੁਕਰੇ 3' ਨੇ 'ਜਵਾਨ' ਨੂੰ ਦਿੱਤੀ ਕਰਾਰੀ ਮਾਤ
'ਫੁਕਰੇ 3' ਨੇ ਮੰਗਲਵਾਰ ਦੇ ਕਾਰੋਬਾਰ 'ਚ 'ਜਵਾਨ' ਨੂੰ ਪਛਾੜ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਸ਼ਾਹਰੁਖ ਖਾਨ ਦੀ ਫਿਲਮ ਮੰਗਲਵਾਰ ਨੂੰ 3 ਕਰੋੜ ਰੁਪਏ ਕਮਾ ਸਕਦੀ ਹੈ, ਜੋ ਹੁਣ ਤੱਕ ਦੀ ਸਭ ਤੋਂ ਘੱਟ ਕਮਾਈ ਹੋਵੇਗੀ। 'ਫੁਕਰੇ 3' ਦੀ ਗੱਲ ਕਰੀਏ ਤਾਂ ਇਹ ਇਕ ਕਾਮੇਡੀ ਡਰਾਮਾ ਫਿਲਮ ਹੈ, ਜਿਸ 'ਚ ਰਿਚਾ ਚੱਢਾ ਭੋਲੀ ਪੰਜਾਬਣ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਫਿਲਮ 'ਚ ਵਰੁਣ ਸ਼ਰਮਾ ਨੇ ਚੂਚਾ ਦਾ ਕਿਰਦਾਰ ਨਿਭਾਇਆ ਹੈ ਜੋ ਭੋਲੀ ਪੰਜਾਬਣ ਦੇ ਖਿਲਾਫ ਚੋਣ ਲੜਦਾ ਨਜ਼ਰ ਆ ਰਿਹਾ ਹੈ।

ਅਜਿਹੀ ਹੈ 'ਜਵਾਨ' ਦੀ ਕਹਾਣੀ
'ਜਵਾਨ' ਦੀ ਗੱਲ ਕਰੀਏ ਤਾਂ ਇਹ ਫਿਲਮ ਇਕ ਪਿਤਾ ਅਤੇ ਪੁੱਤਰ ਦੀ ਕਹਾਣੀ ਹੈ। ਫਿਲਮ 'ਚ ਸਿਆਸੀ ਅਤੇ ਸਮਾਜਿਕ ਮੁੱਦਿਆਂ ਨੂੰ ਵੀ ਚੁੱਕਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਫਿਲਮ 'ਚ ਮੁੱਖ ਕਿਰਦਾਰ ਨਿਭਾਉਣ ਵਾਲੇ ਸ਼ਾਹਰੁਖ ਖਾਨ ਇਸ 'ਚ ਕਈ ਰੂਪਾਂ 'ਚ ਨਜ਼ਰ ਆ ਰਹੇ ਹਨ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਘਰ ਆਇਆ ਨੰਨ੍ਹਾ ਮਹਿਮਾਨ, ਗਾਇਕ ਨੇ ਵੀਡੀਓ ਸ਼ੇਅਰ ਕਰ ਦਿਖਾਈ ਝਲਕ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget