ਪੜਚੋਲ ਕਰੋ

ਪ੍ਰੇਮਿਕਾ ਨੇ ਸ਼ੇਅਰ ਕੀਤੀ ਅਰਜੁਨ ਰਾਮਪਾਲ ਦੇ ਪੁੱਤਰ ਦੀ ਪਹਿਲੀ ਝਲਕ

ਬਾਲੀਵੁੱਡ ਐਕਟਰ ਅਰਜੁਨ ਰਾਮਪਾਲ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਗਰਲਫਰੈਂਡ ਗੈਬ੍ਰਿਏਲਾ ਡੇਮੇਟ੍ਰਿਏਡਸ ਨੇ ਵੀਰਵਾਰ ਨੂੰ ਬੇਟੇ ਨੂੰ ਜਨਮ ਦਿੱਤਾ। ਗੈਬ੍ਰਿਏਲਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੀ ਪਹਿਲੀ ਤਸਵੀਰ ਨੂੰ ਸ਼ੇਅਰ ਕੀਤਾ ਹੈ।

ਮੁੰਬਈ: ਬਾਲੀਵੁੱਡ ਐਕਟਰ ਅਰਜੁਨ ਰਾਮਪਾਲ ਤੀਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਗਰਲਫਰੈਂਡ ਗੈਬ੍ਰਿਏਲਾ ਡੇਮੇਟ੍ਰਿਏਡਸ ਨੇ ਵੀਰਵਾਰ ਨੂੰ ਬੇਟੇ ਨੂੰ ਜਨਮ ਦਿੱਤਾ। ਅਰਜੁਨ ਦੇ ਹਸਪਤਾਲ ‘ਚ ਜਾਂਦੇ ਹੋਏ ਕੁਝ ਫੋਟੋਜ਼ ਵਾਇਰਲ ਹੋਏ ਹਨ। ਅਰਜੁਨ ਅਤੇ ਗੈਬ੍ਰਿਏਲਾ ਨੇ ਹੁਣ ਤਕ ਬੱਚੇ ਨਾ ਕੋਈ ਨਾਂ ਨਹੀਂ ਰੱਖਿਆ। ਫੈਨਸ ਨੂੰ ਉਨ੍ਹਾਂ ਦੇ ਬੇਬੀ ਬੁਆਏ ਦੀ ਪਹਿਲੀ ਝਲਕ ਦਾ ਕਾਫੀ ਇੰਤਜ਼ਾਰ ਸੀ, ਜੋ ਹੁਣ ਖ਼ਤਮ ਹੋ ਗਿਆ ਹੈ। ਪ੍ਰੇਮਿਕਾ ਨੇ ਸ਼ੇਅਰ ਕੀਤੀ ਅਰਜੁਨ ਰਾਮਪਾਲ ਦੇ ਪੁੱਤਰ ਦੀ ਪਹਿਲੀ ਝਲਕ ਗੈਬ੍ਰਿਏਲਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੀ ਪਹਿਲੀ ਤਸਵੀਰ ਨੂੰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ‘ਚ ਇੱਕ ‘ਚ ਅਰਜੁਨ ਆਪਣੇ ਬੇਟੇ ਨੂੰ ਗੋਦੀ ਚੁੱਕ ਕੇ ਖੜ੍ਹੇ ਹਨ, ਅਗਲੀ ਤਸਵੀਰ ‘ਚ ਅਰਜੁਨ ਨੇ ਇੱਕ ਟੈਡੀ ਬੀਅਰ ਚੁੱਕਿਆ ਹੋਇਆ ਹੈ। ਇਸ ਤਸਵੀਰ ਬਲੈਕ ਐਂਡ ਵ੍ਹਾਇਟ ਹੈ ਜਿਸ ‘ਚ ਅਰਜੁਨ ਦਾ ਚਿਹਰਾ ਨਹੀਂ ਦਿਖਾਇਆ ਗਿਆ। ਪ੍ਰੇਮਿਕਾ ਨੇ ਸ਼ੇਅਰ ਕੀਤੀ ਅਰਜੁਨ ਰਾਮਪਾਲ ਦੇ ਪੁੱਤਰ ਦੀ ਪਹਿਲੀ ਝਲਕ ਇਸ ਤੋਂ ਬਾਅਦ ਗੈਬ੍ਰਿਏਲਾ ਨੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਹੈ ਜਿਸ ‘ਚ ਉਸ ਨੇ ਕਿਹਾ ਕਿ ਉਸ ਨੂੰ ਥੋੜ੍ਹਾ ਬਦਲਾਅ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਨਵੇਂ ਲੁੱਕ ਦੀ ਫੋਟੋ ਵੀ ਸ਼ੇਅਰ ਕੀਤੀ ਹੈ। ਜਿਸ ‘ਚ ਗੈਬ੍ਰਿਏਲਾ ਦੇ ਬਲੌਂਡ ਹੇਅਰਕਲਰ ਨੂੰ ਸ਼ੋਅ ਕੀਤਾ ਹੈ। ਪ੍ਰੇਮਿਕਾ ਨੇ ਸ਼ੇਅਰ ਕੀਤੀ ਅਰਜੁਨ ਰਾਮਪਾਲ ਦੇ ਪੁੱਤਰ ਦੀ ਪਹਿਲੀ ਝਲਕ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget