ਪੜਚੋਲ ਕਰੋ

Shah Rukh Khan: ਸੰਨੀ ਦਿਓਲ ਨੇ ਸ਼ਾਹਰੁਖ ਖਾਨ ਨੂੰ ਦਿੱਤੀ ਕੜੀ ਟੱਕਰ, ਪਰ 'ਤਾਰਾ ਸਿੰਘ' ਨਹੀਂ ਤੋੜ ਸਕੇ 'ਪਠਾਨ' ਦਾ ਇਹ ਰਿਕਾਰਡ

Gadar 2 Box Office Collection Day 1: ਪ੍ਰਸ਼ੰਸਕਾਂ ਦੀ ਵੱਡੀ ਉਡੀਕ ਤੋਂ ਬਾਅਦ, ਗਦਰ 2 ਆਖਰਕਾਰ ਰਿਲੀਜ਼ ਹੋ ਗਈ ਹੈ। ਹੁਣ ਇਸ ਫਿਲਮ ਦੀ ਪਹਿਲੇ ਦਿਨ ਦੀ ਕਮਾਈ ਸਾਹਮਣੇ ਆ ਗਈ ਹੈ।

Gadar 2 Box Office Collection Day 1: 22 ਸਾਲਾਂ ਬਾਅਦ ਸੰਨੀ ਦਿਓਲ ਸਟਾਰਰ ਫਿਲਮ 'ਗਦਰ' ਨੇ ਬਾਕਸ ਆਫਿਸ 'ਤੇ ਫਿਰ ਤੋਂ ਧਮਾਲ ਮਚਾ ਦਿੱਤਾ ਹੈ। ਪ੍ਰਸ਼ੰਸਕਾਂ ਨੂੰ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ, ਜੋ ਇਸ ਸ਼ੁੱਕਰਵਾਰ ਨੂੰ ਪੂਰਾ ਹੋ ਗਿਆ। ਇਸ ਦੀ ਝਲਕ ਬਾਕਸ ਆਫਿਸ 'ਤੇ ਵੀ ਦੇਖਣ ਨੂੰ ਮਿਲ ਰਹੀ ਹੈ। ਜਿੱਥੇ ਫਿਲਮ ਚੰਗੀ ਕਮਾਈ ਕਰਦੀ ਨਜ਼ਰ ਆ ਰਹੀ ਹੈ। ਫਿਲਮ ਨੇ ਪਹਿਲੇ ਹੀ ਦਿਨ ਕਾਫੀ ਕਮਾਈ ਕਰਕੇ ਸ਼ਾਹਰੁਖ ਸਟਾਰਰ ਫਿਲਮ 'ਪਠਾਨ' ਨੂੰ ਸਖਤ ਮੁਕਾਬਲਾ ਦਿੱਤਾ ਹੈ। ਤਾਂ ਆਓ ਜਾਣਦੇ ਹਾਂ ਅਨਿਲ ਸ਼ਰਮਾ ਦੇ ਨਿਰਦੇਸ਼ਨ 'ਚ ਬਣੀ ਇਸ ਫਿਲਮ ਨੇ ਪਹਿਲੇ ਦਿਨ ਦੀ ਕਮਾਈ ਦਾ ਕਿੰਨਾ ਅੰਕੜਾ ਪਾਰ ਕੀਤਾ ਹੈ। 

ਇਹ ਵੀ ਪੜ੍ਹੋ: ਜੈਕਲੀਨ ਫਰਨਾਂਡੀਜ਼ ਦੇ ਜਨਮਦਿਨ 'ਤੇ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਤੋਂ ਭੇਜਿਆ ਲਵ ਲੈਟਰ, ਕਾਰਡ 'ਤੇ ਸ਼ਾਇਰੀ ਲਿਖ ਕੀਤਾ ਪਿਆਰ ਦਾ ਇਜ਼ਹਾਰ

'ਗਦਰ 2' ਨੇ ਪਹਿਲੇ ਦਿਨ ਬੰਪਰ ਕਮਾਈ ਕੀਤੀ
ਸਿਨੇਮਾ ਪ੍ਰੇਮੀਆਂ ਲਈ ਇਹ ਸ਼ੁੱਕਰਵਾਰ ਬਹੁਤ ਖਾਸ ਸੀ ਕਿਉਂਕਿ ਲੰਬੇ ਇੰਤਜ਼ਾਰ ਤੋਂ ਬਾਅਦ 'ਗਦਰ' ਅਤੇ 'ਓਐਮਜੀ' ਵਰਗੀਆਂ ਦੋ ਵੱਡੀਆਂ ਅਤੇ ਬਲਾਕਬਸਟਰ ਫਿਲਮਾਂ ਦਾ ਸੀਕਵਲ ਰਿਲੀਜ਼ ਹੋਇਆ ਹੈ। ਹੁਣ 'ਗਦਰ 2' ਦੀ ਸ਼ੁਰੂਆਤੀ ਕਮਾਈ ਸਾਹਮਣੇ ਆ ਗਈ ਹੈ। ਜਿਸ 'ਚ ਇਸ ਦਾ ਪਹਿਲੇ ਦਿਨ ਦਾ ਕਲੈਕਸ਼ਨ 40 ਕਰੋੜ ਦੱਸਿਆ ਜਾ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Zee Studios (@zeestudiosofficial)

'ਪਠਾਨ' ਤੋਂ ਬਾਅਦ ਸਾਲ ਦੀ ਦੂਜੀ ਵੱਡੀ ਫਿਲਮ 'ਗਦਰ 2'
'ਗਦਰ 2' ਪਠਾਨ ਤੋਂ ਬਾਅਦ ਪਹਿਲੇ ਦਿਨ ਦੇ ਕਲੈਕਸ਼ਨ ਦੇ ਮਾਮਲੇ 'ਚ ਸਾਲ ਦੀ ਦੂਜੀ ਸਭ ਤੋਂ ਵੱਡੀ ਫਿਲਮ ਬਣ ਗਈ ਹੈ। ਜਿੱਥੇ ਸ਼ਾਹਰੁਖ ਖਾਨ ਸਟਾਰਰ ਫਿਲਮ 'ਪਠਾਨ' ਨੇ ਪਹਿਲੇ ਦਿਨ 55 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ, ਉਥੇ ਹੀ ਸੰਨੀ ਦਿਓਲ ਸਟਾਰਰ ਫਿਲਮ 'ਗਦਰ 2' ਨੇ ਪਹਿਲੇ ਦਿਨ 40 ਕਰੋੜ ਦੀ ਕਮਾਈ ਕੀਤੀ। ਜਿਸ ਤੋਂ ਬਾਅਦ ਇਸ ਨੂੰ ਸਾਲ ਦੀ ਦੂਜੀ ਵੱਡੀ ਓਪਨਰ ਫਿਲਮ ਮੰਨਿਆ ਜਾ ਰਿਹਾ ਹੈ।

'ਗਦਰ 2' ਕਿਸ ਤਰ੍ਹਾਂ ਦੀ ਫਿਲਮ ਹੈ
ਏਬੀਪੀ ਨਿਊਜ਼ ਨੇ ਇਸ ਫਿਲਮ ਨੂੰ 3.5 ਸਟਾਰ ਦਿੱਤੇ ਅਤੇ ਲਿਖਿਆ, 'ਇਸ ਵਾਰ ਸੰਨੀ ਨੇ ਭਾਵੇਂ ਹੈਂਡਪੰਪ ਨਹੀਂ ਉਖਾੜਿਆ, ਪਰ ਜਦੋਂ ਉਹ ਪਾਕਿਸਤਾਨ ਜਾ ਕੇ ਆਪਣੇ ਦੁਸ਼ਮਣਾਂ ਨੂੰ ਮਹਿਜ਼ ਦੇਖਦੇ ਹਨ, ਤਾਂ ਉਨ੍ਹਾਂ ਦੇ ਦੁਸ਼ਮਣਾਂ ਦੇ ਪਸੀਨੇ ਛੁੱਟ ਜਾਂਦੇ ਹਨ। 'ਗਦਰ' ਇੱਕ ਜਜ਼ਬਾਤ ਹੈ ਅਤੇ 'ਗਦਰ 2' ਨੂੰ ਦੇਖਦੇ ਹੋਏ ਇਹ ਜਜ਼ਬਾਤ ਬਹੁਤ ਵਧੀਆ ਮਹਿਸੂਸ ਹੋਇਆ ਹੈ। ਜਦੋਂ ਤਾਰਾ ਸਿੰਘ ਪਾਕਿਸਤਾਨ ਵਿੱਚ ਦੁਸ਼ਮਣਾਂ ਦਾ ਬੈਂਡ ਵਜਾ ਕੇ ਹਿੰਦੁਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦਾ ਹੈ ਤਾਂ ਸਾਰਾ ਥੀਏਟਰ ਤਾੜੀਆਂ ਨਾਲ ਗੂੰਜ ਉੱਠਦਾ ਹੈ।

ਇਹ ਵੀ ਪੜ੍ਹੋ: ਦਿੱਗਜ ਬਾਲੀਵੁੱਡ ਅਦਾਕਾਰਾ ਜਯਾ ਪ੍ਰਦਾ ਨੂੰ 6 ਮਹੀਨੇ ਦੀ ਹੋਈ ਜੇਲ੍ਹ, ਨਾਲ ਹੀ ਕੋਰਟ ਨੇ ਲਾਇਆ 5 ਹਜ਼ਾਰ ਜੁਰਮਾਨਾ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget