ਪੜਚੋਲ ਕਰੋ

Gadar 2 Box Office: 'ਗਦਰ 2' ਦੀ ਕਮਾਈ 'ਚ 26ਵੇਂ ਦਿਨ ਜ਼ਬਰਦਸਤ ਗਿਰਾਵਟ, 'ਡਰੀਮ ਗਰਲ 2' 100 ਕਰੋੜ ਤੋਂ ਬੱਸ ਇੰਨੀਂ ਦੂਰ, ਜਾਣੋ ਕਲੈਕਸ਼ਨ

Gadar 2 BO Collection : ਬਾਕਸ ਆਫਿਸ 'ਤੇ ਸੰਨੀ ਦਿਓਲ ਦੀ ਗਦਰ 2 ਦੀ ਹਾਲਤ ਖਰਾਬ ਹੋ ਗਈ ਹੈ। ਫਿਲਮ ਦੇ 26ਵੇਂ ਦਿਨ ਦੀ ਕਲੈਕਸ਼ਨ ਦਾ ਖੁਲਾਸਾ ਹੋਇਆ ਹੈ।

Gadar 2 Box Office Collection Day 26: ਸੰਨੀ ਦਿਓਲ ਦੀ 'ਗਦਰ 2' ਨੇ ਬਾਕਸ ਆਫਿਸ 'ਤੇ ਆਪਣਾ ਜਾਦੂ ਦਿਖਾਇਆ ਹੈ, ਪਰ ਹੁਣ ਇਹ ਚਮਕ ਫਿੱਕੀ ਪੈ ਰਹੀ ਹੈ। 'ਗਦਰ 2' ਦਾ ਕਲੈਕਸ਼ਨ ਘਟ ਰਿਹਾ ਹੈ। 500 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਤੋਂ ਬਾਅਦ ਫਿਲਮ ਦੇ ਕਲੈਕਸ਼ਨ 'ਚ ਕਾਫੀ ਗਿਰਾਵਟ ਆਈ ਹੈ। ਫਿਲਮ ਹਫਤੇ ਦੇ ਦਿਨਾਂ 'ਚ ਕੁਝ ਕਮਾਲ ਨਹੀਂ ਕਰ ਰਹੀ ਹੈ। ਹੁਣ 'ਗਦਰ 2' ਦੇ 26ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆਇਆ ਹੈ। ਇਸ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਬਾਕਸ ਆਫਿਸ 'ਤੇ ਫਿਲਮ ਦੀ ਹਾਲਤ ਕਾਫੀ ਖਰਾਬ ਹੋ ਗਈ ਹੈ। ਆਓ ਤੁਹਾਨੂੰ ਦੱਸਦੇ ਹਾਂ 'ਗਦਰ 2' ਦੇ 26ਵੇਂ ਦਿਨ ਦੇ ਕਲੈਕਸ਼ਨ ਬਾਰੇ। 

ਇਹ ਵੀ ਪੜ੍ਹੋ: ਰਾਖੀ ਸਾਵੰਤ ਦਾ ਹੋ ਗਿਆ ਅਜਿਹਾ ਹਾਲ? ਤਾਜ਼ਾ ਤਸਵੀਰਾਂ 'ਚ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ, ਬੋਲੀ- 'ਆਦਿਲ ਨੇ ਮੈਨੂੰ...'

ਸੰਨੀ ਦਿਓਲ ਨੇ 'ਗਦਰ 2' ਵਿੱਚ ਤਾਰਾ ਸਿੰਘ ਦਾ ਕਿਰਦਾਰ ਨਿਭਾ ਕੇ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਇਹ ਫਿਲਮ ਇਸ ਸਾਲ ਸਭ ਤੋਂ ਤੇਜ਼ੀ ਨਾਲ 500 ਕਰੋੜ ਦੀ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। 'ਗਦਰ 2' ਦੇ ਨਾਂ ਕਈ ਰਿਕਾਰਡ ਹਨ ਜਿਸ ਕਾਰਨ ਇਹ ਹਰ ਪਾਸੇ ਪ੍ਰਸਿੱਧ ਰਹੀ। ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨਾ ਹੋ ਗਿਆ ਹੈ ਅਤੇ ਹੁਣ ਇਸ ਦਾ ਪਤਨ ਸ਼ੁਰੂ ਹੋ ਗਿਆ ਹੈ।

26ਵੇਂ ਦਿਨ ਫਿਲਮ ਨੇ ਕੀਤਾ ਇੰਨਾਂ ਕਲੈਕਸ਼ਨ
'ਗਦਰ 2' ਨੇ ਸੋਮਵਾਰ ਨੂੰ ਜ਼ਿਆਦਾ ਕਾਰੋਬਾਰ ਨਹੀਂ ਕੀਤਾ ਅਤੇ ਹੁਣ ਮੰਗਲਵਾਰ ਨੂੰ ਵੀ ਕਲੈਕਸ਼ਨ 'ਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ। ਸਕਨਿਲਕ ਦੀ ਰਿਪੋਰਟ ਮੁਤਾਬਕ 'ਗਦਰ 2' ਨੇ 26ਵੇਂ ਦਿਨ 2.6 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਜਿਸ ਤੋਂ ਬਾਅਦ ਕੁਲ ਕਲੈਕਸ਼ਨ 506.2 ਕਰੋੜ ਹੋ ਗਈ ਹੈ। ਫਿਲਮ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ 550 ਕਰੋੜ ਦੀ 'ਗਦਰ 2' ਦਾ ਸੁਪਨਾ ਸਿਰਫ ਸੁਪਨਾ ਹੀ ਰਹਿ ਗਿਆ ਹੈ।

'ਜਵਾਨ' ਹੋ ਰਹੀ ਹੈ ਰਿਲੀਜ਼
ਸ਼ਾਹਰੁਖ ਖਾਨ ਦੀ 'ਜਵਾਨ' 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। 'ਜਵਾਨ' ਦੇ ਆਉਂਦੇ ਹੀ ਗਦਰ 2 ਦਾ ਸਫਾਇਆ ਹੋਣਾ ਯਕੀਨੀ ਹੈ। ਜਵਾਨ ਨੇ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਈ ਰਿਕਾਰਡ ਤੋੜ ਦਿੱਤੇ ਹਨ। ਐਡਵਾਂਸ ਬੁਕਿੰਗ ਕਲੈਕਸ਼ਨ ਦੇ ਮਾਮਲੇ 'ਚ ਜਵਾਨ ਨੇ 'ਗਦਰ 2' ਨੂੰ ਪਿੱਛੇ ਛੱਡ ਦਿੱਤਾ ਹੈ। ਸ਼ਾਹਰੁਖ ਖਾਨ ਦੀ 'ਜਵਾਨ' ਪਹਿਲੇ ਦਿਨ ਵੀ ਚੰਗਾ ਕਾਰੋਬਾਰ ਕਰਨ ਜਾ ਰਹੀ ਹੈ। 

ਇਹ ਵੀ ਪੜ੍ਹੋ: 'ਬਿੱਗ ਬੌਸ 14' ਤੋਂ ਬਾਅਦ ਜੈਸਮੀਨ ਭਸੀਨ ਨੂੰ ਮਿਲੀ ਬਲਾਤਕਾਰ ਦੀ ਧਮਕੀ, ਅਦਾਕਾਰਾ ਨੇ ਕੀਤਾ ਖੁਲਾਸਾ, ਬੋਲੀ- 'ਮੈਂ ਡਿਪਰੈਸ਼ਨ 'ਚ ਚਲੀ ਗਈ ਸੀ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget