ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਸਾਹਮਣੇ ਸੰਨੀ ਦਿਓਲ ਦੀ 'ਗਦਰ 2' ਨੇ ਤੋੜਿਆ ਦਮ, 27ਵੇਂ ਦਿਨ ਕਲੈਕਸ਼ਨ ਨਾ ਦੇ ਬਰਾਬਰ

Gadar 2 BO Collection: ਸੰਨੀ ਦਿਓਲ ਦੀ 'ਗਦਰ 2' ਨੇ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕੀਤੀ ਹੈ। ਹੁਣ ਇਹ ਕਲੈਕਸ਼ਨ ਹੌਲੀ-ਹੌਲੀ ਘਟਦਾ ਜਾ ਰਿਹਾ ਹੈ।

Gadar 2 Box Office Collection Day 27: ਸੰਨੀ ਦਿਓਲ ਦੀ 'ਗਦਰ 2' ਨੇ ਬਾਕਸ ਆਫਿਸ 'ਤੇ ਕਾਫੀ ਧੂਮ ਮਚਾਈ ਹੈ। 'ਗਦਰ 2' ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਇਹ ਫਿਲਮ ਉਨ੍ਹਾਂ ਪਹਿਲੀਆਂ ਫਿਲਮਾਂ 'ਚੋਂ ਇਕ ਹੈ, ਜਿਸ ਨੇ ਬਹੁਤ ਤੇਜ਼ੀ ਨਾਲ 500 ਕਰੋੜ ਦੀ ਕਮਾਈ ਕੀਤੀ ਹੈ। 'ਗਦਰ 2' ਦਾ ਕਲੈਕਸ਼ਨ ਹੁਣ ਘਟਦਾ ਜਾ ਰਿਹਾ ਹੈ। ਫਿਲਮ 'ਤੇ ਸ਼ਾਹਰੁਖ ਖਾਨ ਦੀ 'ਜਵਾਨ' ਦਾ ਅਸਰ ਪਿਆ ਹੈ। 'ਜਵਾਨ' ਨੂੰ ਲੈ ਕੇ ਲੋਕਾਂ 'ਚ ਇੰਨਾ ਕ੍ਰੇਜ਼ ਹੈ, ਇਹ ਸਭ ਦੇਖ ਚੁੱਕੇ ਹਨ। ਜਿਸ ਦਾ ਸਭ ਤੋਂ ਜ਼ਿਆਦਾ ਨੁਕਸਾਨ 'ਗਦਰ 2' ਨੂੰ ਹੋਇਆ ਹੈ। ਫਿਲਮ ਦੇ 27ਵੇਂ ਦਿਨ ਦੇ ਕਲੈਕਸ਼ਨ ਦਾ ਖੁਲਾਸਾ ਹੋਇਆ ਹੈ। ਜੋ ਕਿ ਬਹੁਤ ਘੱਟ ਹੈ। 'ਗਦਰ 2' ਦੀ ਕਮਾਈ ਦਿਨੋ-ਦਿਨ ਘਟ ਰਹੀ ਹੈ। ਆਓ ਤੁਹਾਨੂੰ 27ਵੇਂ ਦਿਨ ਦਾ ਕਲੈਕਸ਼ਨ ਦੱਸਦੇ ਹਾਂ।   

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਤੋਂ ਪ੍ਰੇਰਿਤ ਹੋਈ ਪੁਲਿਸ, ਕਿੰਗ ਖਾਨ ਦੇ ਕਿਰਦਾਰ ਰਾਹੀਂ ਸਾਈਬਰ ਫਰੌਡ ਨੂੰ ਲੈਕੇ ਦਿੱਤਾ ਇਹ ਸੰਦੇਸ਼

ਹੁਣ 'ਗਦਰ 2' ਬਾਕਸ ਆਫਿਸ ਤੋਂ ਧਮਾਲ ਮਚਾਉਣ ਵਾਲੀ ਹੈ। ਸੰਨੀ ਦਿਓਲ ਦੀ ਫਿਲਮ ਲੰਬੇ ਸਮੇਂ ਤੋਂ ਬਾਕਸ ਆਫਿਸ 'ਤੇ ਚੰਗਾ ਕਲੈਕਸ਼ਨ ਕਰ ਰਹੀ ਸੀ ਪਰ ਹੁਣ ਇਸ ਦੀ ਹਾਲਤ ਖਰਾਬ ਹੈ। ਇਸ ਦਾ ਪਤਾ ਪਿਛਲੇ ਕੁਝ ਦਿਨਾਂ ਤੋਂ 'ਗਦਰ 2' ਦੇ ਕਲੈਕਸ਼ਨ ਨੂੰ ਦੇਖ ਕੇ ਲੱਗ ਰਿਹਾ ਹੈ।

27ਵੇਂ ਦਿਨ ਕਲੈਕਸ਼ਨ ਨਾ ਦੇ ਬਰਾਬਰ
'ਗਦਰ 2' ਦੇ 27ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ 'ਗਦਰ 2' ਨੇ 27ਵੇਂ ਦਿਨ 2.80 ਕਰੋੜ ਦੀ ਕਮਾਈ ਕੀਤੀ ਹੈ। ਜਿਸ ਤੋਂ ਬਾਅਦ ਕੁਲ ਕਲੈਕਸ਼ਨ 508.97 ਕਰੋੜ ਰੁਪਏ ਹੋ ਜਾਵੇਗੀ। 500 ਕਰੋੜ ਤੋਂ ਬਾਅਦ ਕੁਲੈਕਸ਼ਨ ਬਹੁਤ ਹੌਲੀ ਹੋ ਗਈ ਹੈ। ਫਿਲਮ 2-2.8 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਨਹੀਂ ਕਰ ਸਕੀ ਹੈ।

'ਜਵਾਨ' ਦਾ ਕ੍ਰੇਜ਼ ਜਾਰੀ
ਸ਼ਾਹਰੁਖ ਖਾਨ ਦੀ 'ਜਵਾਨ' ਦਾ ਕ੍ਰੇਜ਼ ਲੋਕਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਇਹ ਫਿਲਮ ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ, ਇਹ ਹਲਚਲ ਮਚਾ ਰਹੀ ਹੈ। 'ਗਦਰ 2' ਦਾ ਕਲੈਕਸ਼ਨ ਅੱਜ ਤੋਂ ਘੱਟ ਹੋਣ ਜਾ ਰਿਹਾ ਹੈ। 'ਜਵਾਨ' ਦਾ ਓਪਨਿੰਗ ਡੇ ਕਲੈਕਸ਼ਨ ਬਹੁਤ ਵਧੀਆ ਹੋਣ ਵਾਲਾ ਹੈ। ਖਬਰਾਂ ਮੁਤਾਬਕ ਇਸ ਫਿਲਮ ਨੇ ਐਡਵਾਂਸ ਬੁਕਿੰਗ 'ਚ ਹੀ ਕਈ ਰਿਕਾਰਡ ਤੋੜ ਦਿੱਤੇ ਹਨ।

'ਗਦਰ 2' ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਅਨਿਲ ਸ਼ਰਮਾ ਨੇ ਕੀਤਾ ਹੈ। ਫਿਲਮ 'ਚ ਸੰਨੀ ਦਿਓਲ ਦੇ ਨਾਲ ਅਮੀਸ਼ਾ ਪਟੇਲ, ਉਤਕਰਸ਼ ਸ਼ਰਮਾ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਫਿਲਮ 'ਚ ਮਨੀਸ਼ ਵਾਧਵਾ ਵਿਲੇਨ ਦੀ ਭੂਮਿਕਾ 'ਚ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਦੇ ਜੇਠ-ਜੇਠਾਣੀ ਵਿਆਹ ਤੋਂ ਚਾਰ ਸਾਲ ਬਾਅਦ ਲੈਣ ਜਾ ਰਹੇ ਤਲਾਕ, ਸੋਫੀ ਟਰਨਰ-ਜੋਅ ਜੋਨਸ ਦਾ ਤਲਾਕ ਕਨਫਰਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

Embed widget