ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਸਾਹਮਣੇ ਨਿਕਲੀ ਸੰਨੀ ਦਿਓਲ ਦੀ ਹਵਾ, 'ਜਵਾਨ' ਰਿਲੀਜ਼ ਹੁੰਦੇ ਹੀ 'ਗਦਰ 2' ਦੀ ਕਮਾਈ 'ਚ ਜ਼ਬਰਦਸਤ ਗਿਰਾਵਟ

Gadar 2 Box Office collection day 29: ਸੰਨੀ ਦਿਓਲ ਦੀ 'ਗਦਰ 2' ਸ਼ਾਹਰੁਖ ਖਾਨ ਦੀ 'ਜਵਾਨ' ਦੇ ਸਾਹਮਣੇ ਟਿਕ ਨਹੀਂ ਸਕੀ, 29ਵੇਂ ਦਿਨ ਬਾਕਸ ਆਫਿਸ 'ਤੇ ਸੰਨੀ ਦਿਓਲ ਦੀ ਫਿਲਮ ਦੀ ਰਫਤਾਰ ਹੌਲੀ ਹੁੰਦੀ ਨਜ਼ਰ ਆ ਰਹੀ ਹੈ।

Gadar 2 Box Office collection day 29: ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਬਲਾਕਬਸਟਰ ਫਿਲਮ 'ਗਦਰ 2' ਨੇ ਬਾਕਸ ਆਫਿਸ 'ਤੇ ਜ਼ਬਰਦਸਤ ਮੁਨਾਫਾ ਕਮਾਇਆ ਹੈ। 11 ਅਗਸਤ ਨੂੰ ਰਿਲੀਜ਼ ਹੋਈ ਸੰਨੀ ਪਾਜੀ ਦੀ 'ਗਦਰ 2' ਸਭ ਤੋਂ ਤੇਜ਼ੀ ਨਾਲ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਵਾਲੀ ਪਹਿਲੀ ਹਿੰਦੀ ਫਿਲਮ ਸਾਬਤ ਹੋਈ ਹੈ। ਉਥੇ ਹੀ 'ਗਦਰ 2' ਨੇ ਬਾਕਸ ਆਫਿਸ 'ਤੇ ਕਾਫੀ ਸਮੇਂ ਤੱਕ ਆਪਣਾ ਦਬਦਬਾ ਕਾਇਮ ਰੱਖਿਆ ਸੀ।

ਇਹ ਵੀ ਪੜ੍ਹੋ: ਜਦੋਂ ਹੱਥ 'ਚ ਚਾਕੂ ਲੈਕੇ ਹੇਮਾ ਮਾਲਿਨੀ ਦੇ ਘਰ ਆ ਗਿਆ ਪਾਕਿਸਤਾਨੀ ਫੈਨ, ਸਦਮੇ ਨਾਲ ਹੋਈ ਗਈ ਪਿਤਾ ਦੀ ਮੌਤ!

ਪਰ 7 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਸ਼ਾਹਰੁਖ ਖਾਨ ਦੀ ਸਭ ਤੋਂ ਜ਼ਿਆਦਾ ਉਡੀਕੀ ਜਾਣ ਵਾਲੀ ਫਿਲਮ 'ਜਵਾਨ' ਦੇ ਆਉਣ ਨਾਲ 'ਗਦਰ 2' ਦੀ ਕਮਾਈ ਹੌਲੀ ਹੋ ਗਈ ਹੈ। ਇਸ ਸਮੇਂ ਚਾਰੇ ਪਾਸੇ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੀ ਚਰਚਾ ਹੈ। ਫਿਲਮ ਨੇ ਬਾਕਸ ਆਫਿਸ 'ਤੇ ਹਲਚਲ ਮਚਾ ਦਿੱਤੀ ਹੈ। ਫਿਲਮ ਨੇ ਆਪਣੇ ਪਹਿਲੇ ਦਿਨ 75 ਕਰੋੜ ਰੁਪਏ ਦਾ ਸ਼ਾਨਦਾਰ ਕਾਰੋਬਾਰ ਕਰਕੇ ਕਈ ਰਿਕਾਰਡ ਤੋੜ ਦਿੱਤੇ ਹਨ।

ਸ਼ਾਹਰੁਖ ਖਾਨ ਸਾਹਮਣੇ ਨਿਕਲੀ ਸੰਨੀ ਦਿਓਲ ਦੀ ਹਵਾ
ਹੁਣ 'ਗਦਰ 2' ਨੇ 'ਜਵਾਨ' ਅੱਗੇ ਗੋਡੇ ਟੇਕ ਦਿੱਤੇ ਹਨ। ਸਕਨੀਲਕ ਦੀ ਰਿਪੋਰਟ ਮੁਤਾਬਕ ਫਿਲਮ ਨੇ 29ਵੇਂ ਦਿਨ ਸਿਰਫ 1 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਯਾਨੀ 29 ਦਿਨਾਂ 'ਚ 'ਗਦਰ 2' ਦਾ ਬਾਕਸ ਆਫਿਸ ਕਲੈਕਸ਼ਨ 511.00 ਕਰੋੜ ਰੁਪਏ ਹੋ ਗਿਆ ਹੈ। ਅਜਿਹੇ 'ਚ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਸੰਨੀ ਦਿਓਲ ਆਉਣ ਵਾਲੇ ਦਿਨਾਂ 'ਚ ਸ਼ਾਹਰੁਖ ਦੀ 'ਜਵਾਨ' ਦੇ ਸਾਹਮਣੇ ਕਿਸ ਹੱਦ ਤੱਕ ਖੜ੍ਹੇ ਹੋ ਸਕਦੇ ਹਨ।

ਸੰਨੀ ਦਿਓਲ ਦੀ ਫਿਲਮ ਦੀ ਕਮਾਈ ਬੰਗਾਲ 'ਚ ਖਤਮ
ਰਿਪੋਰਟਾਂ ਮੁਤਾਬਕ 7 ਸਤੰਬਰ ਤੋਂ ਪਹਿਲਾਂ ਪੱਛਮੀ ਬੰਗਾਲ 'ਚ 'ਗਦਰ 2' ਦੇ 122 ਸ਼ੋਅ ਹੋ ਚੁੱਕੇ ਹਨ। ਪਰ ਜਵਾਨ ਦੀ ਰਿਲੀਜ਼ ਤੋਂ ਤੁਰੰਤ ਬਾਅਦ 'ਗਦਰ 2' ਦੇ ਸ਼ੋਅਜ਼ 'ਚ ਭਾਰੀ ਗਿਰਾਵਟ ਆਈ ਹੈ। ਹੁਣ ਸੰਨੀ ਪਾਜੀ ਦੀ 'ਗਦਰ 2' ਦੇ ਸਿਰਫ 22 ਸ਼ੋਅ ਹੀ ਸਿਨੇਮਾਘਰਾਂ ਵਿੱਚ ਹਨ। 'ਗਦਰ 2' ਦੇ ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਹੁਣ ਇਹ ਕਿਹਾ ਜਾ ਸਕਦਾ ਹੈ ਕਿ ਫਿਲਮ ਦਾ ਇਕ ਹਫਤਾ ਵੀ ਟਿਕਣਾ ਬਹੁਤ ਮੁਸ਼ਕਲ ਹੈ। ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ 'ਜਵਾਨ' ਨੇ ਦੂਜੇ ਦਿਨ 53 ਕਰੋੜ ਦੀ ਕਮਾਈ ਕਰ ਲਈ ਹੈ। ਦੋ ਦਿਨਾਂ ਵਿੱਚ ਫਿਲਮ ਦੀ ਕੁੱਲ ਕਮਾਈ 127.50 ਕਰੋੜ ਰੁਪਏ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਨੇ ਦੂਜੇ ਹੀ ਦਿਨ ਕਮਾ ਲਏ 100 ਕਰੋੜ, ਜਾਣੋ ਹੁਣ ਤੱਕ ਦਾ ਕੁੱਲ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget