ਪੜਚੋਲ ਕਰੋ

Gadar 2: ਦੁਨੀਆ ਭਰ 'ਚ ਸੰਨੀ ਦਿਓਲ ਦੀ 'ਗਦਰ 2' ਨੇ ਮਚਾਇਆ ਗਦਰ, 500 ਕਰੋੜ ਦੇ ਪਾਰ ਪਹੁੰਚਿਆ ਕਲੈਕਸ਼ਨ

Gadar 2 Worldwide Collection: ਗਦਰ 2 ਦੁਨੀਆ ਭਰ ਵਿੱਚ ਚੰਗਾ ਕਲੈਕਸ਼ਨ ਕਰ ਰਿਹਾ ਹੈ। ਗਦਰ 2 ਦਾ ਵਰਲਡ ਵਾਈਡ ਕਲੈਕਸ਼ਨ ਸਾਹਮਣੇ ਆ ਗਿਆ ਹੈ।

Gadar 2 Worldwide Collection Day: ਸੰਨੀ ਦਿਓਲ ਦੀ ਫਿਲਮ 'ਗਦਰ 2' ਸਿਰਫ ਭਾਰਤ 'ਚ ਹੀ ਨਹੀਂ, ਬਲਕਿ ਪੂਰੀ ਦੁਨੀਆ 'ਚ ਧਮਾਲਾਂ ਪਾ ਰਹੀ ਹੈ। ਹਰ ਕੋਈ ਇਸ ਫਿਲਮ ਨੂੰ ਦੇਖਣ ਦੀ ਯੋਜਨਾ ਬਣਾ ਰਿਹਾ ਹੈ। ਤਾਰਾ ਸਿੰਘ ਨੂੰ ਪੂਰੀ ਦੁਨੀਆ 'ਚ ਪਸੰਦ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਹਰ ਪਾਸੇ ਚਰਚਾ ਹੈ। ਤਾਰਾ ਸਿੰਘ ਅਤੇ ਸਕੀਨਾ ਦੀ ਕਹਾਣੀ ਨੇ ਦੁਨੀਆ ਭਰ ਵਿੱਚ ਕਰੋੜਾਂ ਦਾ ਕਾਰੋਬਾਰ ਕੀਤਾ ਹੈ। 'ਗਦਰ 2' ਦਾ ਦੁਨੀਆ ਭਰ ਦਾ ਕਲੈਕਸ਼ਨ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਇਹ ਫਿਲਮ 500 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ 2012 'ਚ ਹੋ ਗਏ ਸੀ ਦੀਵਾਲੀਆ, ਇਸ ਫਿਲਮ ਨੇ ਬਣਾਇਆ ਸੀ ਕੰਗਾਲ, ਜਾਣੋ ਫਿਰ ਕਿਵੇਂ ਬਣੇ 6 ਹਜ਼ਾਰ ਕਰੋੜ ਦੇ ਮਾਲਕ

'ਗਦਰ 2' ਨੂੰ ਰਿਲੀਜ਼ ਹੋਏ ਦੋ ਹਫ਼ਤਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਫਿਲਮ ਆਪਣੀ ਰਿਲੀਜ਼ ਦੇ ਤਿੰਨ ਹਫਤੇ ਪੂਰੇ ਕਰਨ ਵਾਲੀ ਹੈ ਅਤੇ ਹੁਣ ਤੱਕ ਇਸ ਨੇ ਬਾਕਸ ਆਫਿਸ 'ਤੇ ਆਪਣੀ ਪਕੜ ਬਣਾਈ ਹੋਈ ਹੈ। ਅੱਜ ਅਸੀਂ ਤੁਹਾਨੂੰ ਫਿਲਮ ਦੇ ਵਰਲਡਵਾਈਡ ਕਲੈਕਸ਼ਨ ਬਾਰੇ ਦੱਸਦੇ ਹਾਂ।

500 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ 'ਗਦਰ 2' 
ਬਾਲੀਵੁੱਡ ਹੰਗਾਮਾ ਦੀ ਰਿਪੋਰਟ ਮੁਤਾਬਕ ਗਦਰ 2 ਨੇ ਦੁਨੀਆ ਭਰ 'ਚ 500 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਨੇ 525.14 ਕਰੋੜ ਦਾ ਕਾਰੋਬਾਰ ਕੀਤਾ ਹੈ। ਇਹ ਕਲੈਕਸ਼ਨ ਜਲਦੀ ਹੀ 600 ਕਰੋੜ ਵੀ ਹੋ ਸਕਦਾ ਹੈ।

ਭਾਰਤ ਵਿੱਚ ਕੀਤਾ ਇੰਨਾਂ ਕਲੈਕਸ਼ਨ
'ਗਦਰ 2' ਨੂੰ ਰਿਲੀਜ਼ ਹੋਏ 13 ਦਿਨ ਹੋ ਚੁੱਕੇ ਹਨ। 'ਗਦਰ 2' ਨੇ 13 ਦਿਨਾਂ 'ਚ ਭਾਰਤ 'ਚ 411.10 ਕਰੋੜ ਦੀ ਕਮਾਈ ਕੀਤੀ ਹੈ। ਇਸ ਦੇ ਨਾਲ ਹੀ 'ਗਦਰ 2' ਦਾ ਟੀਚਾ 500 ਕਰੋੜ ਹੈ, ਜਿਸ ਨੂੰ ਵੀਕੈਂਡ ਤੱਕ ਪੂਰਾ ਕੀਤਾ ਜਾ ਸਕਦਾ ਹੈ। ਹਾਲਾਂਕਿ, ਹੁਣ ਭਾਰਤ ਵਿੱਚ ਗਦਰ 2 ਦੀ ਰਫ਼ਤਾਰ ਥੋੜ੍ਹੀ ਹੌਲੀ ਹੋ ਗਈ ਹੈ।

'ਗਦਰ 2' ਦੀ ਗੱਲ ਕਰੀਏ ਤਾਂ ਇਹ 2001 ਦੀ ਫਿਲਮ ਦਾ ਸੀਕਵਲ ਹੈ। ਇਸ ਦੇ ਸੀਕਵਲ 'ਚ ਸਿਰਫ ਗਦਰ ਦੀ ਸਟਾਰਕਾਸਟ ਨਜ਼ਰ ਆਈ ਹੈ। ਸੰਨੀ ਦਿਓਲ, ਅਮੀਸ਼ਾ ਪਟੇਲ ਅਤੇ ਉਤਕਰਸ਼ ਸ਼ਰਮਾ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਫਿਲਮ 'ਚ ਮਨੀਸ਼ ਵਾਧਵਾ ਨੇ ਵਿਲਨ ਦੀ ਭੂਮਿਕਾ ਨਿਭਾਈ ਹੈ। ਫਿਲਮ ਦਾ ਨਿਰਦੇਸ਼ਨ ਅਨਿਲ ਸ਼ਰਮਾ ਨੇ ਕੀਤਾ ਹੈ। 'ਗਦਰ 2' ਦੀ ਸਫਲਤਾ ਤੋਂ ਬਾਅਦ ਹੁਣ 'ਗਦਰ 3' ਦੀਆਂ ਖਬਰਾਂ ਆ ਰਹੀਆਂ ਹਨ। ਹਾਲਾਂਕਿ ਸੰਨੀ ਦਿਓਲ ਨੇ ਇਸ ਖਬਰ ਦਾ ਖੰਡਨ ਕੀਤਾ ਹੈ।

ਇਹ ਵੀ ਪੜ੍ਹੋ: 'ਰਾਮਾਇਣ' ਤੋਂ ਅਲੱਗ ਹੋਈ ਆਲੀਆ ਭੱਟ, ਰਣਬੀਰ ਕਪੂਰ ਨਿਭਾਏਗਾ ਸ਼੍ਰੀਰਾਮ ਦਾ ਕਿਰਦਾਰ, ਜਾਣੋ ਕੌਣ ਬਣ ਰਿਹਾ ਰਾਵਣ

ਟਾਪ ਹੈਡਲਾਈਨ

Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਤੋਂ ਬਾਹਰ ਭੱਜੇ ਲੋਕ, ਕਈ ਹੋਏ ਜ਼ਖਮੀ, ਪੈ ਗਿਆ ਚੀਕ-ਚਿਹਾੜਾ, 5.9 ਤੀਬਰਤਾ ਨਾਲ ਜ਼ਬਰਦਸਤ ਝਟਕੇ..
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ ਕੱਟੜ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ...
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
Embed widget