ਪੜਚੋਲ ਕਰੋ

Sunny Deol: 'ਇੰਡਸਟਰੀ ਨੇ ਇਸ ਦੇ ਨਾਲ ਠੀਕ ਨਹੀਂ ਕੀਤਾ', ਰਾਜ ਕੁਮਾਰ ਸੰਤੋਸ਼ੀ ਦੀ ਗੱਲ ਸੁਣ ਸਭ ਦੇ ਸਾਹਮਣੇ ਭੁੱਬਾਂ ਮਾਰ ਰੋਏ ਸੰਨੀ ਦਿਓਲ

IFFI 2023: ਸੰਨੀ ਦਿਓਲ ਆਪਣੀ ਯਾਤਰਾ ਨੂੰ ਯਾਦ ਕਰਦੇ ਹੋਏ ਬਹੁਤ ਭਾਵੁਕ ਹੋ ਗਏ। ਜਦੋਂ ਨਿਰਦੇਸ਼ਕ ਰਾਜਕੁਮਾਰ ਸੰਤੋਸ਼ੀ ਨੇ ਕਿਹਾ ਕਿ ਇੰਡਸਟਰੀ ਨੇ ਸੰਨੀ ਦੇ ਟੈਲੇਂਟ ਨਾਲ ਇਨਸਾਫ ਨਹੀਂ ਕੀਤਾ ਤਾਂ ਉਹ ਰੋ ਪਏ।

IFFI 2023: ਸੰਨੀ ਦਿਓਲ ਨੇ ਆਪਣੀ ਫਿਲਮ 'ਗਦਰ 2' ਨਾਲ ਬਾਕਸ ਆਫਿਸ 'ਤੇ ਵੱਡੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਹੁਣ ਇਹ ਬਲਾਕਬਸਟਰ ਫਿਲਮ 54ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ। ਹਾਲ ਹੀ 'ਚ ਸੰਨੀ ਦਿਓਲ ਇਸ ਫਿਲਮ ਫੈਸਟੀਵਲ ਦੇ ਉਦਘਾਟਨੀ ਸਮਾਰੋਹ ਲਈ ਗੋਆ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਫਰ ਬਾਰੇ ਵੀ ਗੱਲ ਕੀਤੀ। 

ਇਹ ਵੀ ਪੜ੍ਹੋ: ਦੀਪ ਸਿੱਧੂ ਦੀ ਮੌਤ ਤੋਂ ਬਾਅਦ ਰੀਨਾ ਰਾਏ ਦੀ ਜ਼ਿੰਦਗੀ 'ਚ ਫਿਰ ਹੋਈ ਪਿਆਰ ਦੀ ਐਂਟਰੀ? ਸੋਸ਼ਲ ਮੀਡੀਆ ਪੋਸਟ ਤੋਂ ਮਿਲਿਆ ਹਿੰਟ

ਸੰਨੀ ਦਿਓਲ ਆਪਣੇ ਸਫਰ ਨੂੰ ਯਾਦ ਕਰਕੇ ਹੋਏ ਭਾਵੁਕ
ਅਭਿਨੇਤਾ ਦਾ ਕਹਿਣਾ ਹੈ, 'ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦਾ ਹਾਂ। ਮੈਂ ਆਪਣੇ ਕਰੀਅਰ ਦੀ ਸ਼ੁਰੂਆਤ ਰਾਹੁਲ ਰਾਵੇਲ ਨਾਲ ਕੀਤੀ ਸੀ। ਉਸਨੇ ਮੈਨੂੰ ਤਿੰਨ ਖੂਬਸੂਰਤ ਫਿਲਮਾਂ ਦਿੱਤੀਆਂ। ਕੁੱਝ ਫਿਲਮਾਂ ਚੱਲੀਆਂ ਤੇ ਕੁੱਝ ਨਹੀਂ। ਪਰ ਲੋਕ ਅੱਜ ਵੀ ਉਨ੍ਹਾਂ ਫਿਲਮਾਂ ਨੂੰ ਯਾਦ ਕਰਦੇ ਹਨ। ਮੈਂ ਇੱਥੇ ਆਪਣੀਆਂ ਫਿਲਮਾਂ ਕਰਕੇ ਖੜ੍ਹਾ ਹਾਂ।

'ਮੈਂ ਕਦੇ ਹਾਰ ਨਹੀਂ ਮੰਨਦਾ'
ਮੇਰਾ ਅਸਲ ਸੰਘਰਸ਼ 'ਗਦਰ' ਤੋਂ ਬਾਅਦ ਸ਼ੁਰੂ ਹੋਇਆ ਕਿਉਂਕਿ ਇਸ ਫਿਲਮ ਤੋਂ ਬਾਅਦ ਮੈਨੂੰ ਇਕ ਵੀ ਸਕ੍ਰਿਪਟ ਦੀ ਪੇਸ਼ਕਸ਼ ਨਹੀਂ ਕੀਤੀ ਗਈ ਸੀ। ਸੰਨੀ ਅੱਗੇ ਕਹਿੰਦੇ ਹਨ ਕਿ 'ਹਾਲਾਂਕਿ ਮੈਂ ਇਸ ਦੌਰਾਨ ਕੁਝ ਫਿਲਮਾਂ ਕੀਤੀਆਂ, ਪਰ ਉਨ੍ਹਾਂ ਵਿਚਾਲੇ 20 ਸਾਲ ਦਾ ਫਰਕ ਸੀ। ਪਰ ਮੈਂ ਕਦੇ ਹਾਰ ਨਹੀਂ ਮੰਨੀ। ਮੈਂ ਹਮੇਸ਼ਾ ਅੱਗੇ ਵਧਦਾ ਰਿਹਾ। ਮੈਂ ਇੱਥੇ ਇੱਕ ਅਭਿਨੇਤਾ ਬਣਨ ਆਇਆ ਹਾਂ, ਸਟਾਰ ਨਹੀਂ।

View this post on Instagram
 
A post shared by Persian Fan Page (@sunny_deol_persian)

ਰਾਜ ਸੰਤੋਸ਼ੀ ਦੀ ਗੱਲ ਸੁਣ ਕੇ ਰੋ ਪਏ ਸੰਨੀ ਦਿਓਲ
ਉੱਥੇ ਮੌਜੂਦ ਸੰਨੀ ਦਿਓਲ ਦੇ ਸਫਰ ਨੂੰ ਸੁਣ ਕੇ ਡਾਇਰੈਕਟਰ ਰਾਜਕੁਮਾਰ ਸੰਤੋਸ਼ੀ ਹੈਰਾਨ ਰਹਿ ਗਏ। ਉਨ੍ਹਾਂ ਕਿਹਾ, 'ਮੇਰਾ ਮੰਨਣਾ ਹੈ ਕਿ ਇੰਡਸਟਰੀ ਨੇ ਸੰਨੀ ਦੀ ਪ੍ਰਤਿਭਾ ਨਾਲ ਇਨਸਾਫ ਨਹੀਂ ਕੀਤਾ ਹੈ। ਪਰ ਪਰਮੇਸ਼ੁਰ ਨੇ ਇਨਸਾਫ਼ ਕੀਤਾ ਹੈ। ਇਹ ਸੁਣ ਕੇ ਸੰਨੀ ਦਿਓਲ ਦੀਆਂ ਅੱਖਾਂ 'ਚ ਹੰਝੂ ਆ ਗਏ ਅਤੇ ਰੋਣ ਲੱਗ ਪਏ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਸਰਗੁਣ ਮਹਿਤਾ ਨੇ ਕੀਤਾ 'ਕਿਸਮਤ 3' ਦਾ ਐਲਾਨ, ਐਮੀ ਵਿਰਕ ਨਾਲ ਫਿਰ ਤੋਂ ਰੋਮਾਂਸ ਕਰਦੀ ਆਵੇਗੀ ਨਜ਼ਰ, ਜਾਣੋ ਰਿਲੀਜ਼ ਡੇਟ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget