ਪੜਚੋਲ ਕਰੋ

‘ਗੇਮ ਆਫ਼ ਥ੍ਰੋਨਜ਼’ ਰਿਲੀਜ਼, ਜਾਣੋ ਕੀ ਹੋਇਆ ਐਪੀਸੋਡ ‘ਚ

‘ਗੇਮ ਆਫ਼ ਥ੍ਰੋਨਜ਼’ ਦੇ 8ਵੇਂ ਸੀਜ਼ਨ ਦੀ ਸ਼ੁਰੂਆਤ ਸੋਮਵਾਰ, 15 ਅਪਰੈਲ ਤੋਂ ਸਵੇਰੇ 6:30 ਵਜੇ ਹੋ ਗਈ ਹੈ। ਇਸ ਸੀਜ਼ਨ ਦੇ ਸਿਰਫ 6 ਐਪੀਸੋਡ ਹਨ।

ਮੁੰਬਈ: ‘ਗੇਮ ਆਫ਼ ਥ੍ਰੋਨਜ਼’ ਦੇ 8ਵੇਂ ਸੀਜ਼ਨ ਦੀ ਸ਼ੁਰੂਆਤ ਸੋਮਵਾਰ, 15 ਅਪਰੈਲ ਤੋਂ ਸਵੇਰੇ 6:30 ਵਜੇ ਹੋ ਗਈ ਹੈ। ਇਸ ਸੀਜ਼ਨ ਦੇ ਸਿਰਫ 6 ਐਪੀਸੋਡ ਹਨ। ਇਸ ਵਾਰ ਐਪੀਸੋਡਸ ਦੀ ਟਾਈਮਿੰਗ ਲੰਬੀ ਰੱਖੀ ਗਈ ਹੈ। ਪਹਿਲਾਂ ਐਪੀਸੋਡ 54 ਮਿੰਟ ਦਾ ਸੀ ਜੋ ਭਾਰਤੀ ਸਮੇਂ ਮੁਤਾਬਕ ਸਵੇਰੇ 6:30 ਵਜੇ ਐਚਬੀਓ ‘ਤੇ ਟੈਲੀਕਾਸਟ ਕੀਤਾ ਗਿਆ। ਇਸ ਸੀਰੀਜ਼ ਨੂੰ ਹੌਟਸਟਾਰ ‘ਤੇ ਵੀ ਦੇਖਿਆ ਜਾ ਸਕਦਾ ਹੈ। ‘ਗੇਮ ਆਫ਼ ਥ੍ਰੋਨਜ਼’ ਦਾ ਦੂਜਾ ਐਪੀਸੋਡ 22 ਅਪਰੈਲ ਨੂੰ ਆਉਣਾ ਹੈ। ਜਦਕਿ ਇਸ ਦਾ ਆਖਰੀ ਐਪੀਸੋਡ 19 ਮਈ ਨੂੰ ਆਵੇਗਾ। ਹੁਣ ਗੱਲ ਕਰਦੇ ਹਾਂ ਸੀਜ਼ਨ ਦੇ ਪਹਿਲੇ ਐਪੀਸੋਡ ਦੀ ਜਿਸ ਦੀ ਸ਼ੁਰੂਆਤ ਉੱਥੋਂ ਹੀ ਹੁੰਦੀ ਹੈ ਜਿੱਥੇ 7ਵਾਂ ਐਪੀਸੋਡ ਖ਼ਤਮ ਹੁੰਦਾ ਹੈ। ‘ਗੇਮ ਆਫ਼ ਥ੍ਰੋਨਜ਼’ ਰਿਲੀਜ਼, ਜਾਣੋ ਕੀ ਹੋਇਆ ਐਪੀਸੋਡ ‘ਚ ਇਸ ਵਾਰ ਸ਼ੋਅ ਦਾ ਫੋਕਸ ਸਭ ਇੰਪੋਰਟੈਂਟ ਕੈਰੇਕਟਰਸ ਨੂੰ ਇੱਕ ਕਰਨ ‘ਤੇ ਹੈ। ਜੌਨ ਸਨੋ ਉਸ ਦੀ ਭੈਣ ਸਾਂਸਾ ਸਟਾਰਜ ਤੇ ਭਾਰੀ ਬ੍ਰੈਨ ਨੂੰ ਇੱਕ ਕਰ ਦਿੱਤਾ ਜਾਵੇਗਾ। ਪੂਰਾ ਸੀਜ਼ਨ ਫੈਮਿਲੀ ਰੀ-ਯੂਨੀਅਨ ਤੇ ਵੱਡੀ ਲੜਾਈ ਦੀਆਂ ਤਿਆਰੀਆਂ ‘ਤੇ ਅਧਾਰਤ ਹੈ। ਇਸ ਦੇ ਨਾਲ ਹੀ ਇੱਕ ਵੱਡੇ ਰਾਜ਼ ਤੋਂ ਪਰਦਾ ਉੱਠਦਾ ਹੈ ਜਿਸ ‘ਚ ਜੌਨ ਸਨੋ ਨੂੰ ਪਤਾ ਲੱਗਦਾ ਹੈ ਕਿ ਉਹ ਨਾਜ਼ਾਇਜ਼ ਨਹੀਂ ਹੈ। ਸੈਮਵੇਲ ਟਾਰਲੀ ਨੇ ਜੌਨ ਨੂੰ ਦੱਸਿਆ ਕਿ ਉਸ ਦਾ ਅਸਲ ਨਾਂ ਐਗੌਨ ਟਾਰਗੇਰੀਅਨ ਹੈ ਜੋ ਰੈਗਰ ਟਾਰਗੇਰੀਅਨ ਤੇ ਲਿਆਨਾ ਸਟਾਰਕ ਦਾ ਬੇਟਾ ਤੇ ਸਿੰਘਾਸ਼ਣ ਦਾ ਵਾਰਸ ਹੈ। ਇਸ ਵੱਡੇ ਸੱਚ ਦੀ ਸ਼ੁਰੂਆਤ ਨਾਲ ਹੀ ਸੀਜ਼ਨ ਦੀ ਸ਼ੁਰੂਆਤ ਹੁੰਦੀ ਹੈ। ਇਸ ਤੋਂ ਬਾਅਦ ਜੌਨ ਆਪਣੇ ਪਿਤਾ ਦੇ ਨਾਂ ਵਾਲੇ ਡ੍ਰੈਗਨ ਦੀ ਸਵਾਰੀ ਕਰਦਾ ਹੈ।

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
ਮਸ਼ਹੂਰ ਅਦਾਕਾਰ ਰਣਵੀਰ ਸਿੰਘ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਨਾਨਾ ਦਾ ਹੋਇਆ ਦੇਹਾਂਤ; ਇੰਡਸਟਰੀ 'ਚ ਸੋਗ ਦੀ ਲਹਿਰ
Singer Passes Away: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ, ਭਿਆਨਕ ਹਾਦਸੇ 'ਚ ਨਿਕਲੀ ਜਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
Embed widget