ਪੜਚੋਲ ਕਰੋ

Jasbir Jassi Kapil Sharma: ਗੁਣੇਸ਼ ਚਤੁਰਥੀ ਦੇ ਮੌਕੇ ਕਪਿਲ ਸ਼ਰਮਾ ਨੂੰ ਮਿਲੇ ਜਸਬੀਰ ਜੱਸੀ, ਸ਼ੇਅਰ ਕੀਤੀਆਂ ਤਸਵੀਰਾਂ

Jasbir Jassi Meets Kapil Sharma: ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਖਾਸ ਮੁਲਾਕਾਤ ਕੀਤੀ। ਉਹ ਕਪਿਲ ਸ਼ਰਮਾ ਨਾਲ ਗਣੇਸ਼ ਚਤੁਰਥੀ ਦੇ ਮੌਕੇ ਪੂਜਾ ਕਰਦੇ ਨਜ਼ਰ ਆਏ। ਇਸ ਮੌਕੇ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਵੀ ਮੌਜੂਦ ਰਹੀ

Jasibir Jassi Meets Kapil Sharma On Ganesh Chaturathi 2022: ਗਣੇਸ਼ ਚਤੁਰਥੀ ਤਿਓਹਾਰ ਪੂਰੇ ਦੇਸ਼ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਲੋਕ ਗਣੇਸ਼ ਜੀ ਦੀ ਮੂਰਤੀ ਨੂੰ ਆਪਣੇ ਘਰਾਂ ਵਿੱਚ ਸਥਾਪਤ ਕਰ ਰਹੇ ਹਨ। ਗਣੇਸ਼ ਚਤੁਰਥੀ ਦਾ ਕਰੇਜ਼ ਪੰਜਾਬੀ ਇੰਡਸਟਰੀ ਵਿੱਚ ਵੀ ਦੇਖਣ ਨੂੰ ਮਿਲਿਆ। ਪੰਜਾਬੀ ਕਲਾਕਾਰਾਂ ਨੇ ਆਪਣੇ ਸੋਸ਼ਲ ਮੀਡੀਆ `ਤੇ ਤਸਵੀਰਾਂ ਸ਼ੇਅਰ ਕਰ ਫ਼ੈਨਜ਼ ਨੂੰ ਗਣੇਸ਼ ਚਤੁਰਥੀ ਦੀਆਂ ਵਧਾਈਆਂ ਦਿੱਤੀਆਂ। 

ਇਸ ਮੌਕੇ ਪੰਜਾਬੀ ਸਿੰਗਰ ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਖਾਸ ਮੁਲਾਕਾਤ ਕੀਤੀ। ਉਹ ਕਪਿਲ ਸ਼ਰਮਾ ਨਾਲ ਗਣੇਸ਼ ਚਤੁਰਥੀ ਦੇ ਮੌਕੇ ਤੇ ਪੂਜਾ ਕਰਦੇ ਨਜ਼ਰ ਆਏ। ਇਸ ਮੌਕੇ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਵੀ ਮੌਜੂਦ ਰਹੀ। 

View this post on Instagram
 
A post shared by Jassi (@jassijasbir)

ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਇਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ `ਚ ਉਹ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਨਾਲ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੂਜੀ ਤਸਵੀਰ `ਚ ਜੱਸੀ ਕਪਿਲ ਸ਼ਰਮਾ ਸ਼ੋਅ ਦੀ ਸਟਾਰ ਕਾਸਟ ਨਾਲ ਵੀ ਨਜ਼ਰ ਆ ਰਹੇ ਹਨ। 

ਦਸ ਦਈਏ ਕਿ `ਦ ਕਪਿਲ ਸ਼ਰਮਾ ਸ਼ੋਅ` ਆਪਣੇ ਨਵੇਂ ਸੀਜ਼ਨ ਦੇ ਨਾਲ ਟੀਵੀ ਤੇ ਧਮਾਕੇਦਾਰ ਵਾਪਸੀ ਕਰ ਰਿਹਾ ਹੈ। ਇਸ ਵਾਰ ਨਵੇਂ ਸੀਜ਼ਨ ਵਿੱਚ ਕਈ ਨਵੇਂ ਚਿਹਰੇ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ। ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੋਅ ਦੀ ਜਾਨ ਤੇ ਸ਼ਾਨ ਸਪਨਾ ਯਾਨਿ ਕ੍ਰਿਸ਼ਨਾ ਅਭਿਸ਼ੇਕ ਇਸ ਵਾਰ ਸ਼ੋਅ ਦਾ ਹਿੱਸਾ ਨਹੀਂ ਹਨ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget