ਪੜਚੋਲ ਕਰੋ

Garry Sandhu: ਗੈਰੀ ਸੰਧੂ ਦੀ ਐਲਬਮ 'ਸਟਿੱਲ ਹੇਅਰ' ਰਿਲੀਜ਼, ਨੀਰੂ ਬਾਜਵਾ ਨਾਲ ਇਸ ਗਾਣੇ 'ਚ ਰੋਮਾਂਸ ਕਰਦੇ ਆਏ ਨਜ਼ਰ, ਦੇਖੋ ਵੀਡੀਓ

Neeru Bajwa Garry Sandhu: ਇਸ ਦਾ ਇੱਕ ਰੋਮਾਂਟਿਕ ਗਾਣਾ ਖੂਬ ਚਰਚਾ 'ਚ ਬਣਿਆ ਹੋਇਆ ਹੈ। ਇਸ ਗਾਣੇ ਦਾ ਨਾਮ ਹੈ 'ਈਦ'। ਇਸ ਰੋਮਾਂਟਿਕ ਗੀਤ 'ਚ ਗੈਰੀ ਸੰਧੂ ਨੀਰੂ ਬਾਜਵਾ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Garry Sandhu Neeru Bajwa: ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਹਨ। ਉਹ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਦਰਅਸਲ, ਗੈਰੀ ਦੀ ਨਵੀਂ ਐਲਬਮ 'ਸਟਿੱਲ ਹੇਅਰ' ਫਾਈਨਲੀ ਰਿਲੀਜ਼ ਹੋ ਗਈ ਹੈ ਅਤੇ ਖੂਬ ਧਮਾਲਾਂ ਪਾ ਰਹੀ ਹੈ। ਦੱਸ ਦਈਏ ਕਿ ਇਹ ਐਲਬਮ 27 ਨਵੰਬਰ ਨੂੰ ਰਿਲੀਜ਼ ਹੋਈ ਸੀ, ਪਰ ਇਸ ਦਾ ਇੱਕ ਰੋਮਾਂਟਿਕ ਗਾਣਾ ਖੂਬ ਚਰਚਾ 'ਚ ਬਣਿਆ ਹੋਇਆ ਹੈ। ਇਸ ਗਾਣੇ ਦਾ ਨਾਮ ਹੈ 'ਈਦ'। ਇਸ ਰੋਮਾਂਟਿਕ ਗੀਤ 'ਚ ਗੈਰੀ ਸੰਧੂ ਨੀਰੂ ਬਾਜਵਾ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਦੀ ਪਤਨੀ ਤੇ ਧੀ ਨਾਲ ਵੀਡੀਓ, ਗਾਇਕ ਦੀ ਪਿਆਰੀ ਫੈਮਿਲੀ ਵੀਡੀਓ 'ਤੇ ਫੈਨਜ਼ ਨੇ ਲੁਟਾਇਆ ਪਿਆਰ

ਇਸ ਗਾਣੇ ਦੀ ਵੀਡੀਓ ਤੇ ਗੀਤ ਦੇ ਪਿਆਰੇ ਤੇ ਰੋਮਾਂਟਿਕ ਬੋਲਾਂ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਸ ਗੀਤ ਨੂੰ ਯੂਟਿਊਬ 'ਤੇ ਖੂਬ ਪਿਆਰ ਮਿਲ ਰਿਹਾ ਹੈ। ਗੈਰੀ ਨੇ ਇਸ ਗੀਤ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਨੀਰੂ ਬਾਜਵਾ ਦੇ ਨਾਲ ਕੱਪਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦੋਵਾਂ ਦੀ ਕੈਮਿਸਟਰੀ ਨੂੰ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Garry Sandhu (@officialgarrysandhu)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਗੈਰੀ ਸੰਧੂ ਦੀ ਐਲਬਮ 'ਸਟਿੱਲ ਹੇਅਰ' 27 ਨਵੰਬਰ ਨੂੰ ਰਿਲੀਜ਼ ਹੋਈ ਹੈ। ਨੀਰੂ ਬਾਜਵਾ ਦੀ ਗੱਲ ਕਰੀਏ ਤਾਂ ਉਹ ਇੰਨੀਂ ਦਿਲਜੀਤ ਦੋਸਾਂਝ ਨਾਲ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਵਿੱਚ ਬਿਜ਼ੀ ਹੈ। ਇਹ ਫਿਲਮ ਅਗਲੇ ਸਾਲ ਯਾਨਿ 2024 ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਲੋਕ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।  ਇਸ ਤੋਂ ਇਲਾਵਾ ਅਗਲੇ ਸਾਲ ਨੀਰੂ ਦੀ ਸਤਿੰਦਰ ਸਰਤਾਜ ਨਾਲ ਫਿਲਮ 'ਸ਼ਾਇਰ' ਵੀ ਰਿਲੀਜ਼ ਹੋਣ ਵਾਲੀ ਹੈ।

ਇਹ ਵੀ ਪੜ੍ਹੋ: 'ਐਨੀਮਲ' ਦੀ ਬੰਪਰ ਓਪਨਿੰਗ ਵਿਚਾਲੇ ਰਣਬੀਰ ਕਪੂਰ ਨੂੰ ਝਟਕਾ, ਫੁੱਲ HD ਪ੍ਰਿੰਟ 'ਚ ਆਨਲਾਈਨ ਲੀਕ ਹੋਈ ਫਿਲਮ, ਫ੍ਰੀ 'ਚ ਦੇਖ ਰਹੇ ਲੋਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget