ਪੜਚੋਲ ਕਰੋ

ਗੈਰੀ ਸੰਧੂ ਨੇ ਜੀ ਖਾਨ ਨੂੰ ਸੋਸ਼ਲ ਮੀਡੀਆ 'ਤੇ ਸੁਣਾਈਆਂ ਖਰੀਆਂ-ਖਰੀਆਂ, ਕਿਹਾ- 'ਤੂੰ ਲੱਸੀ ਕਰਾਤੀ'

Garry Sandhu G Khan: ਗੈਰੀ ਸੰਧੂ ਨੂੰ ਸ਼ਾਇਦ ਜੀ ਖਾਨ ਦਾ ਨਵਾਂ ਗਾਣਾ 'ਚੀਕ' ਦਾ ਵੀਡੀਓ ਪਸੰਦ ਨਹੀਂ ਆਇਆ ਹੈ। ਹੁਣ ਇਸ ਬਾਰੇ ਗੈਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਜੀ ਖਾਨ ਨੂੰ ਖਰੀਆਂ-ਖਰੀਆਂ ਸੁਣਾ ਦਿੱਤੀਆਂ ਹਨ।

Garru Sandhu Slams G Khan For New Music Video: ਗੈਰੀ ਸੰਧੂ ਪੰਜਾਬੀ ਇੰਡਸਟਰੀ ਦੇ ਟੌੋਪ ਗਾਇਕਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਂਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿਤੀਆਂ ਹਨ। ਇਸ ਦੇ ਨਾਲ ਨਾਲ ਗੈਰੀ ਸੰਧੂ ਆਪਣੀ ਬੇਬਾਕੀ ਲਈ ਵੀ ਜਾਣੇ ਜਾਂਦੇ ਹਨ। 

ਇਹ ਵੀ ਪੜ੍ਹੋ: ਟਾਈਗਰ ਸ਼ਰੌਫ ਦੀ ਮਾਂ ਆਇਸ਼ਾ ਸ਼ਰੌਫ ਨਾਲ 58 ਲੱਖ ਦੀ ਠੱਗੀ, FIR ਹੋਈ ਦਰਜ

ਹੁਣ ਗੈਰੀ ਸੰਧੂ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਕਰਕੇ ਸੁਰਖੀਆਂ 'ਚ ਆ ਗਏ ਹਨ। ਇਹ ਤਾਂ ਸਭ ਨੂੰ ਪਤਾ ਹੈ ਕਿ ਜੀ ਖਾਨ ਗੈਰੀ ਸੰਧੂ ਨੂੰ ਆਪਣਾ ਗੁਰੂ ਤੇ ਵੱਡਾ ਭਰਾ ਮੰਨਦਾ ਹੈ। ਇੱਥੋਂ ਤੱਕ ਕਿ ਜੀ ਖਾਨ ਨੇ ਗੈਰੀ ਨੂੰ ਰੱਬ ਤੱਕ ਦਾ ਦਰਜਾ ਵੀ ਦਿੱਤਾ ਹੋਇਆ ਹੈ। ਪਰ ਹੁਣ ਗੈਰੀ ਸੰਧੂ ਜੀ ਖਾਨ ਤੋਂ ਨਾਰਾਜ਼ ਲੱਗ ਰਹੇ ਹਨ। ਇਹ ਅਸੀਂ ਨਹੀਂ ਕਹਿ ਰਹੇ। ਇਸੇ ਨਾਲ ਜੁੜੀ ਇੱਕ ਪੋਸਟ ਗੈਰੀ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। 

ਗੈਰੀ ਸੰਧੂ ਨੂੰ ਸ਼ਾਇਦ ਜੀ ਖਾਨ ਦਾ ਨਵਾਂ ਗਾਣਾ 'ਚੀਕ' ਦਾ ਵੀਡੀਓ ਪਸੰਦ ਨਹੀਂ ਆਇਆ ਹੈ। ਹੁਣ ਇਸ ਬਾਰੇ ਗੈਰੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਜੀ ਖਾਨ ਨੂੰ ਖਰੀਆਂ-ਖਰੀਆਂ ਸੁਣਾ ਦਿੱਤੀਆਂ ਹਨ। ਗੈਰੀ ਨੇ ਜੀ ਖਾਨ ਦੇ ਗਾਣੇ ਨੂੰ ਸ਼ੇਅਰ ਕਰਦਿਆਂ ਲਿਖਿਆ, 'ਗਾਣਾ ਜੀ ਖਾਨ ਤੇਰਾ ਵਧੀਆ ਹੈ, ਪਰ ਵੀਡੀਓ ਦੀ ਤੂੰ ਲੱਸੀ ਕਰਤੀ।' ਇਸ ਵੀਡੀਓ ਦੀ ਕੈਪਸ਼ਨ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਲੋਕ ਇਸ ਵੀਡੀਓ 'ਤੇ ਕਮੈਂਟ ਕਰਕੇ ਜੀ ਖਾਨ ਦਾ ਖੁਬ ਮਜ਼ਾਕ ਉਡਾ ਰਹੇ ਹਨ। ਪਹਿਲਾਂ ਦੇਖੋ ਇਹ ਵੀਡੀਓ:

View this post on Instagram
 
A post shared by Garry Sandhu (@officialgarrysandhu)

ਦੇਖੋ ਇਹ ਗਾਣੇ ਦੀ ਵੀਡੀਓ, ਜਿਸ ਕਰਕੇ ਜੀ ਖਾਨ ਨੂੰ ਗੈਰੀ ਤੋਂ ਗੱਲਾਂ ਸੁਣਨੀਆਂ ਪਈਆਂ।

ਦੱਸ ਦਈਏ ਕਿ ਇਸ ਗਾਣੇ ਨੂੰ ਗੈਰੀ ਸੰਧੂ ਦੀ ਮਿਊਜ਼ਿਕ ਕੰਪਨੀ ਫਰੈਸ਼ ਮੀਡੀਆ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।

ਕਾਬਿਲੇਗ਼ੌਰ ਹੈ ਕਿ ਜੀ ਖਾਨ ਦੇ ਬੁਰੇ ਸਮੇਂ 'ਚ ਗੈਰੀ ਸੰਧੂ ਨੇ ਹੀ ਉਸ ਦੀ ਬਾਂਹ ਫੜੀ ਸੀ। ਜੀ ਖਾਨ ਖੁਦ ਕਈ ਵਾਰ ਇਹ ਗੱਲ ਕਬੂਲ ਚੁੱਕਿਆ ਹੈ ਕਿ ਜੇ ਗੈਰੀ ਸੰਧੂ ਨਾ ਹੁੰਦਾ ਤਾਂ ਸ਼ਾਇਦ ਉਹ ਰੁਲਦਾ ਹੀ ਰਹਿੰਦਾ। ਇਸੇ ਲਈ ਜੀ ਖਾਨ ਨੇ ਗੈਰੀ ਨੂੰ ਆਪਣੀ ਜ਼ਿੰਦਗੀ 'ਚ ਰੱਬ ਦਾ ਦਰਜਾ ਦਿੱਤਾ। ਹੁਣ ਸੋਸ਼ਲ ਮੀਡੀਆ 'ਤੇ ਗੈਰੀ ਦੀ ਇਸ ਟਿੱਪਣੀ 'ਤੇ ਜੀ ਖਾਨ ਕਿਵੇਂ ਰੀਐਕਟ ਕਰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ: 22 ਸਾਲ ਬਾਅਦ ਸਿਨੇਮਾਘਰਾਂ 'ਚ ਮੁੜ ਰਿਲੀਜ਼ ਹੋਈ 'ਗਦਰ', 'ਤਾਰਾ ਸਿੰਘ' ਤੇ 'ਸਕੀਨਾ' ਨੇ ਇੰਜ ਜਤਾਈ ਖੁਸ਼ੀ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget