ਪੜਚੋਲ ਕਰੋ

ਗੈਰੀ ਸੰਧੂ ਦੀ ਕਿਸਮਤ -2 'ਚ ਐਂਟਰੀ! ਐਮੀ, ਸਰਗੁਣ ਤੇ ਤਾਨੀਆ ਨਾਲ ਆ ਸਕਦੇ ਨਜ਼ਰ 

ਕਿਸਮਤ 2 ਦੀ ਅਨਾਊਸਮੈਂਟ ਦੇ ਨਾਲ ਹੀ ਦਰਸ਼ਕਾਂ 'ਚ ਐਕਸਾਈਟਮੈਂਟ ਹੋਰ ਵੱਧ ਗਈ ਸੀ। ਹੁਣ ਲਗਦਾ ਹੈ ਇਸ ਐਕਸਾਈਟਮੈਂਟ ਦਾ ਲੈਵਲ ਹੋਰ ਵਧੇਗਾ। ਇਸ ਫਿਲਮ 'ਚ ਪੰਜਾਬੀ ਗਾਇਕ ਗੈਰੀ ਸੰਧੂ ਵੀ ਨਜ਼ਰ ਆ ਸਕਦੇ ਹਨ।

24 ਸਤੰਬਰ 2021 ਨੂੰ ਐਮੀ ਵਿਰਕ-ਸਰਗੁਣ ਮਹਿਤਾ ਦੀ ਜੋੜੀ ਸੁਪਰਹਿੱਟ ਫਿਲਮ ਕਿਸਮਤ ਦੇ ਸੀਕੁਅਲ ਨਾਲ ਸਿਨੇਮਾਘਰਾਂ 'ਚ ਨਜ਼ਰ ਆਵੇਗੀ। “ਕਿਸਮਤ” ਫਿਲਮ ਪੰਜਾਬੀ ਸਿਨੇਮਾ ਦੀ ਹੁਣ ਤਕ ਦੀ ਸਭ ਤੋਂ ਸਫਲ ਰੋਮਾਂਟਿਕ ਫਿਲਮ ਰਹੀ ਹੈ। ਕਿਸਮਤ 2 ਦੀ ਅਨਾਊਸਮੈਂਟ ਦੇ ਨਾਲ ਹੀ ਦਰਸ਼ਕਾਂ 'ਚ ਐਕਸਾਈਟਮੈਂਟ ਹੋਰ ਵੱਧ ਗਈ ਸੀ। ਹੁਣ ਲਗਦਾ ਹੈ ਇਸ ਐਕਸਾਈਟਮੈਂਟ ਦਾ ਲੈਵਲ ਹੋਰ ਵਧੇਗਾ। ਇਸ ਫਿਲਮ 'ਚ ਪੰਜਾਬੀ ਗਾਇਕ ਗੈਰੀ ਸੰਧੂ ਵੀ ਨਜ਼ਰ ਆ ਸਕਦੇ ਹਨ।
 
ਰਿਪੋਰਟਸ ਦੇ ਮੁਤਾਬਕ ਗੈਰੀ ਸੰਧੂ ਇਸ ਫਿਲਮ 'ਚ ਕੈਮਿਓ ਕਰਨ ਵਾਲੇ ਹਨ। ਕਿਸਮਤ -2 ਦੇ ਬਾਕੀ ਪਾਰਟ ਦੀ ਸ਼ੂਟਿੰਗ ਇੰਨੀ ਦਿਨੀ ਇੰਗਲੈਂਡ 'ਚ ਹੋ ਰਹੀ ਹੈ। ਫਿਲਮ ਦੀ ਸਟਾਰ ਕਾਸਟ ਦੇ ਨਾਲ ਗੈਰੀ ਸੰਧੂ ਵੀ ਇੰਨੀ ਦਿਨੀ ਇੰਗਲੈਂਡ 'ਚ ਹਨ। ਸਕਦਾ ਹੈ ਇੰਗਲੈਂਡ ਵਾਲੇ ਪਾਰਟ 'ਚ ਗੈਰੀ ਸੰਧੂ ਦੇ ਕਿਰਦਾਰ ਨੂੰ ਦਿਖਾਇਆ ਜਾਵੇ। ਹਾਲਾਂਕਿ ਹੁਣ ਤੱਕ ਨਾ ਕਿਸਮਤ ਦੀ ਟੀਮ ਵਲੋਂ ਤੇ ਨਾ ਹੀ ਗੈਰੀ ਸੰਧੂ ਵਲੋਂ ਕੋਈ ਵੀ ਆਫੀਸ਼ੀਅਲ ਅਨਾਊਸਮੈਂਟ ਕੀਤੀ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਗੈਰੀ ਦੇ ਕਿਰਦਾਰ ਦਾ ਨਾਮ ਬਿੱਟੂ ਬਰਾੜ ਹੋ ਸਕਦਾ ਹੈ।
 
ਫਿਲਮ ਕਿਸਮਤ 2 ਦਾ ਇੰਤਜ਼ਾਰ ਦਰਸ਼ਕਾਂ ਨੂੰ ਬੇਸਬਰੀ ਦੇ ਨਾਲ ਹੈ। ਇਸ ਫਿਲਮ 'ਚ ਇਸ ਵਾਰ ਅਦਾਕਾਰਾ ਤਾਨੀਆ ਦਾ ਕਿਰਦਾਰ ਵੀ ਵੱਧ ਹੋਵੇਗਾ। ਪਿਛਲੀ ਫਿਲਮ 'ਚ ਤਾਨੀਆ ਦਾ ਸਿਰਫ ਕੈਮਿਓ ਸੀ। ਜੇਕਰ ਲੌਕਡਾਊਨ ਕਾਰਨ ਸਿਨੇਮਾ ਦੀ ਹਾਲਤ ਹੋਰ ਨਾ ਵਿਗੜੀ ਤਾਂ ਕਿਸਮਤ -2 ਆਪਣੀ ਤੈਅ ਡੇਟ 'ਤੇ ਹੀ ਰਿਲੀਜ਼ ਹੋਵੇਗੀ। 

ਟਾਪ ਹੈਡਲਾਈਨ

Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget