ਪੜਚੋਲ ਕਰੋ

ਗੌਹਰ ਖਾਨ ਦੇ ਘਰ ਆਈਆਂ ਖੁਸ਼ੀਆਂ, ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ, ਪੋਸਟ ਪਾ ਕੇ ਫੈਨਜ਼ ਨੂੰ ਦਿੱਤੀ ਖੁਸ਼ਖਬਰੀ

Gauahar Khan Blessed with Baby Boy: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਗੌਹਰ ਖਾਨ ਬਾਰੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੌਹਰ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਦਾ ਐਲਾਨ ਉਸ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ।

Gauahar Khan Blessed with Baby Boy: ਛੋਟੇ ਪਰਦੇ ਤੋਂ ਲੈ ਕੇ ਵੱਡੇ ਪਰਦੇ ਤੱਕ ਆਪਣੀ ਅਦਾਕਾਰੀ ਦੀ ਛਾਪ ਛੱਡ ਚੁੱਕੀ ਅਭਿਨੇਤਰੀ ਗੌਹਰ ਖਾਨ ਬਾਰੇ ਵੱਡੀਆਂ ਖਬਰਾਂ ਆ ਰਹੀਆਂ ਹਨ। 10 ਮਈ ਨੂੰ ਗੌਹਰ ਖਾਨ ਅਤੇ ਉਸਦੇ ਪਤੀ ਜ਼ੈਦ ਦਰਬਾਰ ਦੇ ਘਰ ਇੱਕ ਛੋਟਾ ਜਿਹਾ ਮਹਿਮਾਨ ਆਇਆ ਹੈ। ਗੌਹਰ ਨੇ ਬੁੱਧਵਾਰ ਨੂੰ ਇਕ ਬੱਚੇ ਨੂੰ ਜਨਮ ਦਿੱਤਾ ਹੈ, ਜਿਸ ਦਾ ਐਲਾਨ ਗੌਹਰ ਖਾਨ ਨੇ ਸੋਸ਼ਲ ਮੀਡੀਆ 'ਤੇ ਕੀਤਾ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਦਾ ਗਾਊਨ ਸੰਭਾਲਦੇ ਨਜ਼ਰ ਆਏ ਜੌਰਡਨ ਸੰਧੂ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਅਦਾਕਾਰਾ ਨੇ ਪੁੱਤਰ ਨੂੰ ਦਿੱਤਾ ਜਨਮ
ਬਿੱਗ ਬੌਸ ਦੀ ਜੇਤੂ ਗੌਹਰ ਖਾਨ ਦਾ ਨਾਂ ਪ੍ਰੈਗਨੈਂਸੀ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪ੍ਰਸ਼ੰਸਕ ਇਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਕਿ ਕਦੋਂ ਉਨ੍ਹਾਂ ਦੀ ਚਹੇਤੀ ਅਦਾਕਾਰਾ ਦੇ ਘਰ ਖੁਸ਼ੀਆਂ ਆਉਣਗੀਆਂ। ਅਜਿਹੇ 'ਚ ਆਖਰਕਾਰ 10 ਮਈ ਨੂੰ ਖੁਸ਼ੀ ਦਾ ਉਹ ਪਲ ਆ ਹੀ ਗਿਆ ਹੈ, ਜਿਸ ਲਈ ਹਰ ਕੋਈ ਬੇਤਾਬ ਸੀ। ਗੌਹਰ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਮਾਂ ਬਣਨ ਦੀ ਜਾਣਕਾਰੀ ਦਿੱਤੀ ਹੈ।

View this post on Instagram
 
A post shared by Gauahar Khan (@gauaharkhan)

ਵਿਸ਼ੇਸ਼ ਨੋਟ ਲਿਖਦੇ ਹੋਏ ਗੌਹਰ ਖਾਨ ਨੇ ਕਿਹਾ ਹੈ- ''ਲੜਕਾ ਹੋਇਆ ਹੈ, ਸਹੀ ਅਰਥਾਂ 'ਚ 10 ਮਈ 2023 ਨੂੰ ਸਾਨੂੰ ਅਸਲੀ ਖੁਸ਼ੀ ਦਾ ਅਹਿਸਾਸ ਹੋਇਆ ਹੈ। ਸਾਡਾ ਪੁੱਤਰ ਉਨ੍ਹਾਂ ਦੇ ਪਿਆਰ ਅਤੇ ਪ੍ਰਾਰਥਨਾਵਾਂ ਲਈ ਸਾਰਿਆਂ ਦਾ ਧੰਨਵਾਦ ਕਰਦਾ ਹੈ।" ਇਸ ਤਰ੍ਹਾਂ ਗੌਹਰ ਖਾਨ ਨੇ ਮਾਂ ਬਣਨ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਸੋਸ਼ਲ ਮੀਡੀਆ 'ਤੇ ਜ਼ਾਹਰ ਕੀਤੀਆਂ ਹਨ।

ਗੌਹਰ ਨੂੰ ਵਧਾਈ ਦੇ ਰਹੇ ਹਨ ਪ੍ਰਸ਼ੰਸਕ 
ਜਿਵੇਂ ਹੀ ਗੌਹਰ ਖਾਨ ਨੇ ਇੰਸਟਾਗ੍ਰਾਮ 'ਤੇ ਐਲਾਨ ਕੀਤਾ ਹੈ ਕਿ ਉਹ ਇਕ ਬੱਚੇ ਦੀ ਮਾਂ ਬਣ ਗਈ ਹੈ। ਉਦੋਂ ਤੋਂ ਉਨ੍ਹਾਂ ਦੇ ਚਾਹੁਣ ਵਾਲਿਆਂ ਵੱਲੋਂ ਵਧਾਈਆਂ ਦਾ ਦੌਰ ਜਾਰੀ ਹੈ। ਗੌਹਰ ਦੇ ਇੰਸਟਾ ਪੋਸਟ 'ਤੇ ਕਈ ਲੋਕ ਉਸ ਨੂੰ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਅਦਾਕਾਰਾ ਗੌਹਰ ਖਾਨ ਅਤੇ ਉਸ ਦੇ ਪਤੀ ਜ਼ੈਦ ਦਰਬਾਰ ਨੂੰ ਮਾਤਾ-ਪਿਤਾ ਬਣਨ ਤੋਂ ਬਾਅਦ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਵੀ ਦੇ ਰਹੇ ਹਨ। ਦੱਸਣਯੋਗ ਹੈ ਕਿ ਗੌਹਰ ਅਤੇ ਜੈਦ ਨੇ ਸਾਲ 2020 'ਚ ਇਕ ਦੂਜੇ ਨਾਲ ਵਿਆਹ ਕੀਤਾ ਸੀ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਤੋਂ ਸਿੱਖੋ ਹਰ ਇਨਸਾਨ ਨੂੰ ਇੱਜ਼ਤ ਦੇਣਾ, ਦੇਖੋ ਕਿੰਗ ਖਾਨ ਬਾਰੇ ਕੀ ਕਹਿੰਦੇ ਉਨ੍ਹਾਂ ਦੇ ਘਰ ਦੇ ਨੌਕਰ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget