ਪੜਚੋਲ ਕਰੋ

ਗੌਹਰ ਖਾਨ ਤੇ ਜ਼ੈਦ ਦਰਬਾਰ ਕਰਵਾਉਣ ਜਾ ਰਹੇ ਵਿਆਹ ?

ਹਾਲ ਹੀ 'ਚ ਖਬਰਾਂ ਆਈਆਂ ਸੀ ਕਿ ਗੌਹਰ ਖਾਨ ਅਗਲੇ ਮਹੀਨੇ ਨਵੰਬਰ 'ਚ ਮਿਊਜ਼ਿਕ ਡਾਇਰੈਕਟਰ ਇਸਮਾਈਲ ਦਰਬਾਰ ਦੇ ਬੇਟੇ ਜ਼ੈਦ ਦਰਬਾਰ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਗੌਹਰ ਤੇ ਜ਼ੈਦ ਦੇ ਰਿਸ਼ਤੇ ਬਾਰੇ ਚਰਚੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਹਨ।

ਮੁੰਬਈ: ਹਾਲ ਹੀ 'ਚ ਖਬਰਾਂ ਆਈਆਂ ਸੀ ਕਿ ਗੌਹਰ ਖਾਨ ਅਗਲੇ ਮਹੀਨੇ ਨਵੰਬਰ 'ਚ ਮਿਊਜ਼ਿਕ ਡਾਇਰੈਕਟਰ ਇਸਮਾਈਲ ਦਰਬਾਰ ਦੇ ਬੇਟੇ ਜ਼ੈਦ ਦਰਬਾਰ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਗੌਹਰ ਤੇ ਜ਼ੈਦ ਦੇ ਰਿਸ਼ਤੇ ਬਾਰੇ ਚਰਚੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਹਨ। ਦੋਵੇਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਦੂਜੇ ਨਾਲ ਫੋਟੋਆਂ ਤੇ ਵੀਡਿਓ ਸ਼ੇਅਰ ਕਰਦੇ ਰਹਿੰਦੇ ਹਨ। ਜ਼ੈਦ ਦੇ ਪੇਰੈਂਟਸ ਵੀ ਗੌਹਰ ਖਾਨ ਨੂੰ ਪਸੰਦ ਕਰਦੇ ਹਨ। ਗੌਹਰ ਖਾਨ ਜ਼ੈਦ ਤੋਂ ਪੰਜ ਸਾਲ ਵੱਡੀ ਹੈ। ਜ਼ੈਦ ਦੇ ਪਿਤਾ ਇਸਮਾਈਲ ਦਰਬਾਰ ਨੇ ਕਿਹਾ ਹੈ ਕਿ ਉਹ ਗੌਹਰ ਖ਼ਾਨ ਨੂੰ ਪਸੰਦ ਕਰਦੇ ਹਨ। ਜੈਦ ਬਿੱਗ ਬੌਸ ਦੇ ਘਰ ਜਾਣ ਤੋਂ ਪਹਿਲਾਂ ਗੌਹਰ ਨੂੰ ਮੈਨੂੰ ਤੇ ਆਪਣੀ ਮਾਂ ਨੂੰ ਮਿਲਾਉਣ ਲਈ ਘਰ ਲੈ ਕੇ ਆਇਆ ਸੀ। ਅਜਿਹੀਆਂ ਖ਼ਬਰਾਂ ਵੀ ਸੀ ਕਿ ਗੌਹਰ ਤੇ ਜ਼ੈਦ 22 ਨਵੰਬਰ ਨੂੰ ਵਿਆਹ ਕਰ ਸਕਦੇ ਹਨ। Taarak Mehta Ka Ooltah Chashmah: ਅਦਾਕਾਰ ਮੁਨਮੁਨ ਦੱਤਾ ਅਸਲ ਜ਼ਿੰਦਗੀ 'ਚ ਵੀ 'ਬਬੀਤਾ ਜੀ' ਵਰਗੀ, ਜਾਣੋ ਕਿਵੇਂ? ਵਿਆਹ ਦੀਆਂ ਖ਼ਬਰਾਂ 'ਤੇ ਗੌਹਰ ਖਾਨ ਨੇ ਚੁੱਪੀ ਤੋੜਦਿਆਂ ਇਸ ਨੂੰ ਇੱਕ ਅਫਵਾਹ ਦੱਸਿਆ। ਗੌਹਰ ਨੇ ਕਿਹਾ ਕਿ ਜੇ ਅਜਿਹਾ ਕੁਝ ਹੋਇਆ ਤਾਂ ਉਹ ਇਸ ਬਾਰੇ ਅਫ਼ੀਸ਼ੀਅਲੀ ਦੱਸੇਗੀ। ਹਾਲ ਹੀ ਵਿੱਚ ਇਸਮਾਈਲ ਦਰਬਾਰ ਨੇ ਇੱਕ ਇੰਟਰਵਿਉ ਵਿੱਚ ਦੱਸਿਆ ਕਿ, “ਜ਼ੈਦ ਨੇ ਕੁਝ ਦਿਨ ਪਹਿਲਾਂ ਮਾਂ ਆਇਸ਼ਾ ਨੂੰ ਫੋਨ ਕੀਤਾ ਤੇ ਗੌਹਰ ਦੀ ਬਹੁਤ ਸ਼ਲਾਘਾ ਕੀਤੀ ਸੀ। ਜੇ ਜ਼ੈਦ ਤੇ ਗੌਹਰ ਵਿਆਹ ਕਰਨਾ ਚਾਹੁੰਦੇ ਹਨ ਤਾਂ ਮੈਨੂੰ ਕੋਈ ਇਤਰਾਜ਼ ਨਹੀਂ ਹੈ। ਅਸੀਂ ਉਸ ਦੀ ਖੁਸ਼ੀ 'ਚ ਖੁਸ਼ ਹਾਂ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget