ਪੜਚੋਲ ਕਰੋ

ਗੌਹਰ ਖਾਨ ਨੇ ਜ਼ੈਦ ਦਰਬਾਰ ਨਾਲ ਮੰਗਣੀ ਦਾ ਕੀਤਾ ਐਲਾਨ

ਅਦਾਕਾਰਾ ਗੌਹਰ ਖਾਨ ਨੇ ਇਸਮਾਈਲ ਦਰਬਾਰ ਦੇ ਬੇਟੇ ਤੇ ਡਾਂਸਰ ਜ਼ੈਦ ਦਰਬਾਰ ਨਾਲ ਆਪਣੀ ਮੰਗਈ ਦਾ ਐਲਾਨ ਕਰ ਦਿੱਤਾ ਹੈ। ਗੌਹਰ ਨੇ ਇਸ ਗੱਲ ਦਾ ਐਲਾਨ ਜ਼ੈਦ ਨਾਲ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦਿਆਂ ਕੀਤਾ।

ਮੁੰਬਈ: ਅਦਾਕਾਰਾ ਗੌਹਰ ਖਾਨ ਨੇ ਇਸਮਾਈਲ ਦਰਬਾਰ ਦੇ ਬੇਟੇ ਤੇ ਡਾਂਸਰ ਜ਼ੈਦ ਦਰਬਾਰ ਨਾਲ ਆਪਣੀ ਮੰਗਈ ਦਾ ਐਲਾਨ ਕਰ ਦਿੱਤਾ ਹੈ। ਗੌਹਰ ਨੇ ਇਸ ਗੱਲ ਦਾ ਐਲਾਨ ਜ਼ੈਦ ਨਾਲ ਇੰਸਟਾਗ੍ਰਾਮ 'ਤੇ ਤਸਵੀਰ ਸ਼ੇਅਰ ਕਰਦਿਆਂ ਕੀਤਾ। ਤਸਵੀਰ ਵਿੱਚ ਦੋਵਾਂ ਦੇ ਹੱਥਾਂ ਵਿੱਚ ਬੈਲੂਨ ਹਨ, ਜਿਨ੍ਹਾਂ 'ਤੇ ਲਿਖਿਆ ਸੀ, “ਕਿ (ਗੌਹਰ) ਨੇ ਹਾਂ ਕਿਹਾ ਹੈ। ਤਸਵੀਰ ਸ਼ੇਅਰ ਕਰਦੇ ਹੋਏ ਗੌਹਰ ਨੇ ਇਕ ਰਿੰਗ ਦਾ 'ਇਮੋਜੀ' ਵੀ ਸ਼ੇਅਰ ਕੀਤਾ। ਸੰਗੀਤਕਾਰ ਇਸਮਾਈਲ ਦਰਬਾਰ ਦੇ ਬੇਟੇ ਜੈਦ ਦਰਬਾਰ ਨੇ ਵੀ ਇਹੀ ਤਸਵੀਰ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਰਿਪੋਰਟਸ ਮੁਤਾਬਕ ਗੌਹਰ ਤੇ ਜ਼ੈਦ ਦਸੰਬਰ ਵਿੱਚ ਵਿਆਹ ਕਰ ਸਕਦੇ ਹਨ। ਹਾਲ ਹੀ ਵਿੱਚ, ਬਾਲੀਵੁੱਡ ਅਭਿਨੇਤਰੀ ਗੌਹਰ ਖਾਨ ਨੇ ਜੈਦ ਦਰਬਾਰ ਦੇ ਜਨਮ ਦਿਨ ਦੇ ਮੌਕੇ 'ਤੇ ਵਧਾਈ ਦਿੱਤੀ ਤੇ ਇਕੱਠਿਆਂ ਜ਼ੈਦ ਦਾ ਬਰਥਡੇ ਸੈਲੀਬ੍ਰੇਟ ਵੀ ਕੀਤਾ।
ਇਸ ਵਾਰ ਦੀਵਾਲੀ 'ਤੇ ਨਹੀਂ ਚੱਲਣਗੇ ਪਟਾਕੇ, ਕੇਜਰੀਵਾਲ ਨੇ ਇੰਝ ਕੀਤੀ ਅਪੀਲ ਅਭਿਨੇਤਰੀ ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਲਿਖਿਆ, "ਜ਼ੈਦ ਦਰਬਾਰ ਤੁਸੀਂ ਇਕ ਦੁਆ ਵਰਗੇ ਹੋ, ਮੈਂ ਤੁਹਾਨੂੰ ਜ਼ਿੰਦਗੀ 'ਚ ਖੁਸ਼ਹਾਲ, ਸਫਲ ਤੇ ਚੰਗੀ ਸਿਹਤ ਨਾਲ ਦੇਖਣ ਦੀ ਕਾਮਨਾ ਕਰਦੀ ਹਾਂ। ਇਹ ਸਾਲ ਤੁਹਾਡੇ ਲਈ ਬਹੁਤ ਵਧੀਆ ਰਹੇ। ਤੁਸੀਂ ਬਹੁਤ ਚੰਗੇ ਹੋ ਤੇ ਮੇਰੀ ਮੁਸਕੁਰਾਹਟ ਦਾ ਕਾਰਨ ਵੀ ਹੋ। ਮੈਂ ਤੁਹਾਡੇ ਲਈ ਦਿਲੋਂ ਦੁਆ ਕਰਦੀ ਹਾਂ।"  

ਟਾਪ ਹੈਡਲਾਈਨ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget