ਪੜਚੋਲ ਕਰੋ

ਜੈਨੇਲੀਆ ਡਿਸੂਜ਼ਾ ਨੂੰ ਵੀ ਹੋਇਆ ਸੀ ਕੋਰੋਨਾ, ਸੋਸ਼ਲ ਮੀਡੀਆ 'ਤੇ ਦੱਸੀ ਆਪਣੀ ਰਿਪੋਰਟ

ਬਾਲੀਵੁੱਡ ਅਦਾਕਰਾ ਜੈਨੇਲੀਆ ਡਿਸੂਜ਼ਾ ਦੇਸ਼ਮੁਖ ਕੋਰੋਨਾਵਾਇਰਸ ਦੀ ਸ਼ਿਕਾਰ ਸੀ। ਪਿਛਲੇ 21 ਦਿਨਾਂ ਤੋਂ ਜੈਨੇਲੀਆ ਆਈਸੋਲੇਸ਼ਨ ਵਿੱਚ ਸੀ। ਹੁਣ ਉਨ੍ਹਾਂ ਨੇ ਇਸ ਬਿਮਾਰੀ 'ਤੇ ਜਿੱਤ ਹਾਸਲ ਕਰ ਲਈ ਹੈ। ਜੈਨੇਲੀਆ ਨੇ ਸੋਸ਼ਲ ਮੀਡੀਆ 'ਤੇ ਇਹ ਖਬਰ ਸਾਂਝੀ ਕੀਤੀ ਹੈ।

ਮੁੰਬਈ: ਬਾਲੀਵੁੱਡ ਅਦਾਕਰਾ ਜੈਨੇਲੀਆ ਡਿਸੂਜ਼ਾ ਦੇਸ਼ਮੁਖ ਕੋਰੋਨਾਵਾਇਰਸ ਦੀ ਸ਼ਿਕਾਰ ਸੀ। ਪਿਛਲੇ 21 ਦਿਨਾਂ ਤੋਂ ਜੈਨੇਲੀਆ ਆਈਸੋਲੇਸ਼ਨ ਵਿੱਚ ਸੀ। ਹੁਣ ਉਨ੍ਹਾਂ ਨੇ ਇਸ ਬਿਮਾਰੀ 'ਤੇ ਜਿੱਤ ਹਾਸਲ ਕਰ ਲਈ ਹੈ। ਜੈਨੇਲੀਆ ਨੇ ਸੋਸ਼ਲ ਮੀਡੀਆ 'ਤੇ ਇਹ ਖਬਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, "ਮੈਂ ਤਿੰਨ ਹਫਤੇ ਪਹਿਲਾ ਕੋਰੋਨਾ ਪੌਜ਼ੇਟਿਵ ਪਾਈ ਗਈ ਸੀ। ਪਿਛਲੇ 21 ਦਿਨਾਂ ਤੋਂ ਮੈਂ Asymptomatic ਹਾਂ। ਰੱਬ ਦਾ ਸ਼ੁਕਰ ਹੈ ਕਿ ਮੇਰੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ। 21 ਦਿਨ ਆਈਸੋਲੇਸ਼ਨ 'ਚ ਰਹਿਣਾ ਮੇਰੇ ਲਈ ਚੁਣੌਤੀ ਭਰਿਆ ਸੀ। ਮੈਂ ਖੁਸ਼ ਹਾਂ ਕਿ ਆਪਣੇ ਪਰਿਵਾਰ ਕੋਲ ਵਾਪਸ ਜਾ ਰਹੀ ਹਾਂ।" ਇਸ ਦੇ ਨਾਲ ਹੀ ਜੈਨੇਲੀਆ ਨੇ ਇਸ ਮਹਾਂਮਾਰੀ ਤੋਂ ਬਚਣ ਲਈ ਮੈਸੇਜ ਦਿੱਤਾ ਕਿ ਆਪਣੇ ਆਲੇ-ਦੁਆਲੇ ਪਿਆਰ ਫੈਲਾਓ, ਇਹੀ ਅਸਲ ਤਾਕਤ ਹੈ ਜਿਸ ਦੀ ਸਾਨੂੰ ਜ਼ਰੂਰਤ ਹੈ। ਟੈਸਟ ਜਲਦ ਕਰਵਾਓ, ਹੈਲਥੀ ਖਾਣਾ ਖਾਓ ਤੇ ਆਪਣੇ ਆਪ ਨੂੰ ਫਿੱਟ ਰੱਖੋ। ਸੀਬੀਆਈ ਵੱਲੋਂ ਸੁਸ਼ਾਂਤ ਰਾਜਪੂਤ ਦੀ ਭੈਣ ਨੂੰ ਸੰਮਨ ਇੱਕ ਇਹੀ ਤਰੀਕਾ ਹੈ ਇਸ ਮਹਾਮਾਰੀ ਤੋਂ ਬੱਚਣ ਦਾ। ਜੈਨੇਲੀਆ ਤੋਂ ਇਲਾਵਾ ਬਾਲੀਵੁੱਡ ਇੰਡਸਟਰੀ 'ਚ ਕਈ ਲੋਕ ਕੋਰੋਨਾਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਤੇ ਹਰ ਕਿਸੇ ਨੇ ਇਸ ਬਿਮਾਰੀ ਨਾਲ ਫਾਈਟ ਕੀਤੀ ਹੈ ਤੇ ਆਪਣੇ ਫੈਨਜ਼ ਨੂੰ ਇਸ ਤੋਂ ਬੱਚਣ ਦੇ ਤਰੀਕੇ ਵੀ ਦੱਸੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Folk Singer Death: ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਲੋਕ ਗਾਇਕ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ...
ਸੰਗੀਤ ਜਗਤ ਤੋਂ ਮੰਦਭਾਗੀ ਖਬਰ, ਮਸ਼ਹੂਰ ਲੋਕ ਗਾਇਕ ਦਾ ਹੋਇਆ ਦੇਹਾਂਤ; CM ਨੇ ਜਤਾਇਆ ਦੁੱਖ...
Attack On Punjabi Singer: ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
ਪੰਜਾਬੀ ਗਾਇਕ 'ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ...
SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਦਿੱਗਜ ਕਲਾਕਾਰ ਨੇ ਸੁੱਤੇ ਪਏ ਛੱਡੀ ਦੁਨੀਆ; ਹਾਰਟ ਅਟੈਕ ਪੈਣ 'ਤੇ...
SAD News: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਦਿੱਗਜ ਕਲਾਕਾਰ ਨੇ ਸੁੱਤੇ ਪਏ ਛੱਡੀ ਦੁਨੀਆ; ਹਾਰਟ ਅਟੈਕ ਪੈਣ 'ਤੇ...
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    
'ਜੱਟ ਦੀ ਕਵੀਨ' ਫ਼ਿਲਮ ਦੀ ਸ਼ੂਟਿੰਗ ਸ਼ੁਰੂ , ਵੱਡੇ ਕੈਨਵਸ਼ 'ਤੇ ਨਜ਼ਰ ਆਉਣਗੇ King В Chouhan    

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਕੱਲ੍ਹ ਤੋਂ ਬਦਲੇਗਾ ਮੌਸਮ, 4 ਦਿਨ ਮੀਂਹ ਅਤੇ ਹਨੇਰੀ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
Trump ਨੂੰ ਲੱਗਿਆ ਤਕੜਾ ਝਟਕਾ! ਅਮਰੀਕੀ ਜਹਾਜ਼ ਇਰਾਕ 'ਚ ਕ੍ਰੈਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਾਰਚ 2026
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Sidhu Moosewala ਕਤਲ ਮਾਮਲੇ 'ਚ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
Kapurthala News : ਪਿੰਡ ਸ਼ੇਖੂਪੁਰ 'ਚ ਇੱਕ ਘਰ 'ਚੋਂ ਲੱਖਾਂ ਦੀ ਨਕਦੀ ਤੇ ਸੋਨਾ ਲੈ ਕੇ ਫ਼ਰਾਰ ਹੋਏ ਚੋਰ ,ਵਿਆਹ 'ਤੇ ਗਿਆ ਸੀ ਪਰਿਵਾਰ 
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਸੁਖਪਾਲ ਖਹਿਰਾ ਦੇ ਬੇਟੇ , ਜਵਾਬ ਦੇਣ ਲਈ ਮੰਗਿਆ ਇੱਕ ਹਫ਼ਤੇ ਦਾ ਸਮਾਂ ,ਕਾਂਗਰਸ ਨੇ CM ਖਿਲਾਫ਼ ਦਿੱਤੀ ਸ਼ਿਕਾਇਤ
Firing: ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
ਵੱਡੀ ਵਾਰਦਾਤ, ਮੈਨੇਜਰ ਤੇ ਡਿਪਟੀ ਮੈਨੇਜਰ ਦਾ ਕਤਲ, ਅੰਨ੍ਹੇਵਾਹ ਚੱਲੀਆਂ ਗੋਲੀਆਂ; ਦੁਪਹਿਰ ਵੇਲੇ ਪਲਾਂਟ 'ਚ...
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Bikram Majithia ਨੇ ਚੰਡੀਗੜ੍ਹ ਅਦਾਲਤ 'ਚ ਪੇਸ਼ੀ ਤੋਂ ਮੰਗੀ ਛੋਟ , ਬਠਿੰਡਾ 'ਚ ਅਕਾਲੀ ਦਲ ਦੀ ਮੀਟਿੰਗ ਦਾ ਦਿੱਤਾ ਹਵਾਲਾ 
Embed widget