ਪੜਚੋਲ ਕਰੋ

'Ghum Hai Kisikey Pyaar Meiin' ਫੇਮ ਤਨਵੀ ਠੱਕਰ ਨੇ ਦਿੱਤਾ ਬੇਟੇ ਨੂੰ ਜਨਮ, ਅਦਾਕਾਰਾ ਨੇ ਆਪਣੇ ਨਵਜੰਮੇ ਪੁੱਤਰ ਦੀ ਪਿਆਰੀ ਜਿਹੀ ਝਲਕ ਕੀਤੀ ਸਾਂਝੀ

Tanvi Thakkar: 'ਗੁੰਮ ਹੈ..' ਦੀ ਅਦਾਕਾਰਾ ਤਨਵੀ ਠੱਕਰ ਦੇ ਘਰ ਇੱਕ ਛੋਟਾ ਜਿਹਾ ਮਹਿਮਾਨ ਆਇਆ ਹੈ। ਅਦਾਕਾਰਾ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਤਨਵੀ ਨੇ ਸੋਸ਼ਲ ਮੀਡੀਆ 'ਤੇ ਆਪਣੇ ਬੇਟੇ ਨਾਲ ਇਕ ਪਿਆਰੀ ਤਸਵੀਰ ਵੀ ਸ਼ੇਅਰ ਕੀਤੀ ਹੈ।

Tanvi Thakkar Baby Boy: 'ਗੁੰਮ ਹੈ ਕਿਸ ਕੇ ਪਿਆਰ ਮੇਂ' ਫੇਮ ਤਨਵੀ ਠੱਕਰ ਅਤੇ ਉਸਦੇ ਪਤੀ ਆਦਿਤਿਆ ਕਪਾਡੀਆ ਮਾਤਾ-ਪਿਤਾ ਬਣ ਗਏ ਹਨ। ਇਸ ਜੋੜੇ ਦੇ ਘਰ ਇੱਕ ਪਿਆਰੇ ਜਿਹੇ ਪੁੱਤਰ ਨੇ ਜਨਮ ਲਿਆ ਹੈ। ਨਵੇਂ ਬਣੇ ਮੰਮੀ ਅਤੇ ਡੈਡੀ ਆਪਣੇ ਬੱਚੇ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਖੁਸ਼ ਹਨ। ਜਿਸ ਕਰਕੇ ਜੋੜੇ ਨੇ ਇੰਸਟਾਗ੍ਰਾਮ 'ਤੇ ਨਿਊ ਬੋਰਨ ਬੇਬੀ ਬੁਆਏ ਨਾਲ ਆਪਣੀ ਇਕ ਪਿਆਰੀ ਜਿਹੀ ਤਸਵੀਰ ਵੀ ਸ਼ੇਅਰ ਕੀਤੀ ਹੈ।

ਤਨਵੀ ਅਤੇ ਆਦਿਤਿਆ ਦੇ ਘਰ 19 ਜੂਨ ਨੂੰ ਪੁੱਤਰ ਨੇ ਜਨਮ ਲਿਆ

ਤਨਵੀ ਠੱਕਰ ਅਤੇ ਆਦਿਤਿਆ ਕਪਾਡੀਆ ਦੇ ਬੇਟੇ ਦਾ ਜਨਮ 19 ਜੂਨ ਨੂੰ ਹੋਇਆ ਸੀ। ਆਪਣੇ ਪਿਆਰੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ, ਉਸਨੇ ਕੈਪਸ਼ਨ ਵਿੱਚ ਲਿਖਿਆ, "ਸਭ ਕੁਝ ਇੱਥੋਂ ਸ਼ੁਰੂ ਹੁੰਦਾ ਹੈ।" ਇਸ ਦੇ ਨਾਲ ਹੀ ਪ੍ਰਸ਼ੰਸਕ ਅਤੇ ਸਾਰੇ ਸੈਲੇਬਸ ਜੋੜੇ ਨੂੰ ਮਾਤਾ-ਪਿਤਾ ਬਣਨ ਦੀ ਖੁਸ਼ੀ ਲਈ ਵਧਾਈ ਦੇ ਰਹੇ ਹਨ।

ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਕਿਸ਼ਵਰ ਮਰਚੈਂਟ ਤਨਵੀ ਅਤੇ ਆਦਿਤਿਆ ਕਪਾਡੀਆ ਨੂੰ ਵਧਾਈ ਦਿੰਦੇ ਹੋਏ ਲਿਖਿਆ, ''ਤੁਹਾਨੂੰ ਵਧਾਈ ਹੋਵੇ। ਜਦੋਂ ਕਿ ਮਾਨਸੀ ਸ਼੍ਰੀਵਾਸਤਵ ਨੇ ਲਿਖਿਆ, "ਓ, ਵਧਾਈਆਂ, ਵਧਾਈਆਂ।" ਅਪਰਨਾ ਦੀਕਸ਼ਿਤ ਨੇ ਕਾਮਨਾ ਕੀਤੀ, "ਹੇ ਭਗਵਾਨ, ਤੁਹਾਨੂੰ ਦੋਵਾਂ ਨੂੰ ਵਧਾਈਆਂ! ਆਸ਼ੀਰਵਾਦ ਅਤੇ ਪਿਆਰ।” ਦੂਜੇ ਪਾਸੇ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਦੀ ਪਲਕ ਸਿੰਧਵਾਨੀ ਨੇ ਲਿਖਿਆ, “ਵਾਹ, ਮੁਬਾਰਕਾਂ ਦੋਸਤੋ।” ਕਈ ਅਦਾਕਾਰ ਵਤਸਲ ਸੇਠ ਨੇ ਵੀ ਨਵੇਂ ਮੰਮੀ-ਡੈਡੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਤਨਵੀ ਨੇ 'ਗੁੰਮ ਹੈ ਕਿਸ ਕੇ ਪਿਆਰ ਮੇਂ' ਵਿੱਚ ਕੀ ਭੂਮਿਕਾ ਨਿਭਾਈ ਸੀ?
ਤਨਵੀ ਠੱਕਰ ਅਤੇ ਆਦਿਤਿਆ ਕਪਾਡੀਆ ਨੇ 7 ਸਾਲਾਂ ਦੀ ਮੰਗਣੀ ਤੋਂ ਬਾਅਦ 2021 ਵਿੱਚ ਵਿਆਹ ਕਰਵਾ ਲਿਆ ਅਤੇ 2023 ਵਿੱਚ ਮਾਤਾ-ਪਿਤਾ ਬਣੇ। 'ਗੁੰਮ ਹੈ ਕਿਸੀ ਕੇ ਪਿਆਰ ਮੇਂ' ਵਿੱਚ ਤਨਵੀ ਦੇ ਕਿਰਦਾਰ ਦੀ ਗੱਲ ਕਰੀਏ ਤਾਂ ਉਹ ਕਾਮਿਨੀ ਮਲਹੋਤਰਾ ਦੀ ਜਗ੍ਹਾ ਸ਼ੋਅ ਵਿੱਚ ਸ਼ਾਮਲ ਹੋਈ। ਉਸਨੇ ਸ਼ੋਅ ਵਿੱਚ ਸ਼ਿਵਾਨੀ ਬੂਆ ਦਾ ਕਿਰਦਾਰ ਨਿਭਾਇਆ ਸੀ। ਅਦਾਕਾਰਾ ਨੇ ਲੰਬੇ ਸਮੇਂ ਤੱਕ ਸ਼ੋਅ ਵਿੱਚ ਕੰਮ ਕੀਤਾ ਅਤੇ ਬਾਅਦ ਵਿੱਚ ਇਸ ਨੂੰ ਛੱਡਣ ਦਾ ਫੈਸਲਾ ਕੀਤਾ।

View this post on Instagram
 
A post shared by Tanvi Thakkar (@tanvithakker)

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget