ਪੜਚੋਲ ਕਰੋ

ਮੋਦੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਦਿੱਤਾ ਟਾਸਕ, ਇੰਝ ਉਠਾਓ ਮੌਕੇ ਦਾ ਫਾਇਦਾ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਵੱਡਾ ਆਫਰ ਦਿੱਤਾ ਹੈ। ਦੇਸ਼ ਵਿਆਪੀ ਲੌਕਡਾਉਨ ਦੌਰਾਨ ਗਿੱਪੀ ਇੱਕ ਹੋਰ ਗੀਤ ਬਣਾਉਣ ਜਾ ਰਹੇ ਹਨ।

ਚੰਡੀਗੜ੍ਹ: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਵੱਡਾ ਆਫਰ ਦਿੱਤਾ ਹੈ। ਦੇਸ਼ ਵਿਆਪੀ ਲੌਕਡਾਉਨ ਦੌਰਾਨ ਗਿੱਪੀ ਇੱਕ ਹੋਰ ਗੀਤ ਬਣਾਉਣ ਜਾ ਰਹੇ ਹਨ। ਇਸ ਗਾਣੇ 'ਚ ਉਨ੍ਹਾਂ ਆਪਣੇ ਫੈਨਸ ਨੂੰ ਮੌਕਾ ਦੇਣ ਦਾ ਜ਼ਿਕਰ ਕੀਤਾ ਹੈ। ਇਸ ਗਾਣੇ ਦਾ ਆਡੀਓ ਜਲਦ ਰਿਲੀਜ਼ ਕੀਤਾ ਜਾਵੇਗਾ। ਗਿੱਪੀ ਗਰੇਵਾਲ ਨੇ ਆਪਣੇ ਫੈਨਜ਼ ਨੂੰ ਇਸ ਨਵੇਂ ਗਾਣੇ 'ਚ ਫੀਚਰ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਗਿੱਪੀ ਨੇ ਆਪਣੇ ਫੈਨਜ਼ ਨੂੰ ਘਰ ਤੋਂ ਵੀਡੀਓ ਬਣਾ ਕੇ ਭੇਜਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਲੌਕਡਾਊਨ ਦੌਰਾਨ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵੱਲੋਂ ਆਪਣੇ ਫੈਨਜ਼ ਦਾ ਮਨੋਰੰਜਨ ਕੀਤਾ ਗਿਆ ਸੀ। ਗਿੱਪੀ ਗਰੇਵਾਲ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗੀਤ 'ਨੱਚ-ਨੱਚ' ਵੀ ਘਰ ਅੰਦਰ ਹੀ ਸ਼ੂਟ ਕੀਤਾ ਗਿਆ ਸੀ। ਦਰਸ਼ਕਾਂ ਵਲੋਂ ਇਸ ਗੀਤ ਨੂੰ ਬਹੁਤ ਪਿਆਰ ਮਿਲਿਆ ਤੇ ਯੂਟਿਊਬ ਤੇ ਇਸ ਗੀਤ ਨੇ ਚੰਗੇ ਵੀਊਜ਼ ਖੱਟੇ। ਇਹ ਗੀਤ ਕੁਲਸ਼ਾਨ ਸੰਧੂ ਦੀ ਕਲਮ ਤੋਂ ਲਿਖਿਆ ਗਿਆ ਸੀ ਤੇ ਐਨਜ਼ੋ ਨੇ ਇਸ ਦਾ ਸੰਗੀਤ ਕੀਤਾ ਸੀ। 'ਨੱਚ-ਨੱਚ' 'ਚ ਕਈ ਨਾਮਵਰ ਕਲਾਕਾਰ ਵੀ ਵੇਖਣ ਨੂੰ ਮਿਲੇ ਸਨ। ਸਭ ਕਲਾਕਾਰਾਂ ਨੇ ਆਪਣੇ ਘਰੋਂ ਹੀ ਇਸ ਵੀਡੀਓ ਨੂੰ ਸ਼ੂਟ ਕੀਤਾ ਸੀ। ਹੁਣ ਇਸੇ ਤਰਜ਼ ਤੇ ਦੁਬਾਰਾ ਗਿੱਪ ਇੱਕ ਹੋਰ ਗਾਣਾ ਕਰ ਰਿਹਾ ਹੈ ਪਰ ਇਸ ਵਾਰ ਵੀਡੀਓ 'ਚ ਕਲਾਕਾਰਾਂ ਦੀ ਥਾਂ ਗਿੱਪੀ ਦੀ ਫੈਨਜ਼ ਨਜ਼ਰ ਆਉਣਗੇ।

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget