ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' ਵੀ ਕਰੇਗੀ 100 ਕਰੋੜ ਦੀ ਕਮਾਈ? ਪੰਜਾਬੀ ਸਿਨੇਮਾ ਦੇ ਸਭ ਤੋਂ ਵੱਡੇ ਸਟਾਰ ਬਣ ਜਾਣਗੇ ਗਿੱਪੀ

Gippy Grewal Warning 2: ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਸਕ੍ਰੀਨਸ਼ੌਟ ਸ਼ੇਅਰ ਕੀਤਾ। ਵਾਰਨਿੰਗ 2 ਟਵਿੱਟਰ 'ਤੇ ਪਹਿਲੇ ਨੰਬਰ 'ਤੇ ਟਰੈਂਡ ਕਰ ਰਹੀ ਸੀ। ਜਦਕਿ ਗਿੱਪੀ ਗਰੇਵਾਲ 6ਵੇਂ ਨੰਬਰ 'ਤੇ ਟਰੈਂਡ ਕਰ ਰਹੇ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Warning 2 Trending On Twitter: ਗਿੱਪੀ ਗਰੇਵਾਲ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹਨ। ਗਿੱਪੀ ਦੀ ਫਿਲਮ 'ਵਾਰਨਿੰਗ 2' ਦਾ ਦਮਦਾਰ ਟਰੇਲਰ ਰਿਲੀਜ਼ ਹੋ ਗਿਆ ਹੈ। ਟਰੇਲਰ ਨੇ ਰਿਲੀਜ਼ ਹੁੰਦਿਆਂ ਸਾਰ ਧਮਾਲਾਂ ਪਾ ਦਿੱਤੀਆਂ ਸੀ। ਜਿਵੇਂ ਹੀ 'ਵਾਰਨਿੰਗ 2' ਦਾ ਟਰੇਲਰ ਰਿਲੀਜ਼ ਹੋਇਆ, 'ਵਾਰਨਿੰਗ 2' ਤੇ ਗਿੱਪੀ ਗਰੇਵਾਲ ਦੋਵੇਂ ਟਵਿੱਟਰ 'ਤੇ ਟਰੈਂਡ ਕਰਨ ਲੱਗੇ। ਇਸ ਬਾਰੇ ਗਿੱਪੀ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਸਾਂਝੀ ਕੀਤੀ। 

ਇਹ ਵੀ ਪੜ੍ਹੋ: ਕਪਿਲ ਸ਼ਰਮਾ ਵਰਗਾ ਬੇਟਾ ਲੱਭਣਾ ਔਖਾ, ਪਿਤਾ ਦਾ ਕੈਂਸਰ ਦਾ ਇਲਾਜ ਕਰਾਉਣ ਲਈ ਕਮੇਡੀਅਨ ਨੇ ਕੀਤੀਆਂ ਸੀ ਦਿਹਾੜੀਆਂ, ਭੈਣ ਦਾ ਵਿਆਹ ਕਰਨ ਲਈ ਕੀਤਾ ਸੀ ਇਹ ਕੰਮ

ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਇੱਕ ਸਕ੍ਰੀਨਸ਼ੌਟ ਸ਼ੇਅਰ ਕੀਤਾ, ਜੋ ਕਿ ਟਵਿੱਟਰ ਦੇ ਟਰੈਂਡਿੰਗ ਟੌਪਿਕਸ ਦਾ ਹੈ। ਵਾਰਨਿੰਗ 2 ਟਵਿੱਟਰ 'ਤੇ ਪਹਿਲੇ ਨੰਬਰ 'ਤੇ ਟਰੈਂਡ ਕਰ ਰਹੀ ਸੀ। ਜਦਕਿ ਗਿੱਪੀ ਗਰੇਵਾਲ 6ਵੇਂ ਨੰਬਰ 'ਤੇ ਟਰੈਂਡ ਕਰ ਰਹੇ ਸੀ।


Gippy Grewal: ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' ਵੀ ਕਰੇਗੀ 100 ਕਰੋੜ ਦੀ ਕਮਾਈ? ਪੰਜਾਬੀ ਸਿਨੇਮਾ ਦੇ ਸਭ ਤੋਂ ਵੱਡੇ ਸਟਾਰ ਬਣ ਜਾਣਗੇ ਗਿੱਪੀ

'ਵਾਰਨਿੰਗ 2' ਵੀ ਕਰੇਗੀ 100 ਕਰੋੜ ਦੀ ਕਮਾਈ?
ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਸਾਲ 2024 ਦੀ ਇਹ ਪਹਿਲੀ ਫਿਲਮ ਹੈ। ਜਿਸ ਹਿਸਾਬ ਨਾਲ ਫਿਲਮ ਦੇ ਟਰੇਲਰ ਨੂੰ ਪਿਆਰ ਮਿਿਲਿਆ ਹੈ ਤੇ ਵਾਰਨਿੰਗ 2 ਟਵਿੱਟਰ 'ਤੇ ਟਰੈਂਡ ਕਰ ਰਹੀ ਸੀ, ਉਸ ਨੂੰ ਦੇਖ ਕੇ ਤਾਂ ਇਹੀ ਲੱਗਦਾ ਹੈ ਕਿ ਗਿੱਪੀ ਗਰੇਵਾਲ ਇੱਕ ਵਾਰ ਫਿਰ ਤੋਂ ਵੱਡਾ ਧਮਾਕਾ ਕਰਨ ਦੀ ਤਿਆਰੀ ਕਰ ਰਹੇ ਹਨ। 

'ਕੈਰੀ ਆਨ ਜੱਟਾ 3' ਤੋਂ ਬਾਅਦ 'ਵਾਰਨਿੰਗ 2' ਗਿੱਪੀ ਦੀ ਦੂਜੀ ਧਮਾਕੇਦਾਰ ਕਮਾਈ ਕਰਨ ਵਾਲੀ ਫਿਲਮ ਹੋ ਸਕਦੀ ਹੈ। ਆਓ ਤੁਹਾਨੂੰ ਇਸ ਦੀ ਵਜ੍ਹਾ ਵੀ ਦੱਸ ਦਿੰਦੇ ਹਾਂ।

ਇਸ ਦੀ ਸਭ ਤੋਂ ਪਹਿਲੀ ਵਜ੍ਹਾ ਹੈ ਕਿ ਲੋਕਾਂ ਦੇ ਦਰਮਿਆਨ 'ਵਾਰਨਿੰਗ 2' ਦਾ ਕਰੇਜ਼ ਬਣਿਆ ਹੋਇਆ ਹੈ। ਕਿਉਂਕਿ ਵਾਰਨਿੰਗ ਫਿਲਮ ਜੋ ਕਿ 2018 'ਚ ਰਿਲੀਜ਼ ਹੋਈ ਸੀ, ਲੋਕਾਂ ਨੂੰ ਕਾਫੀ ਪਸੰਦ ਆਈ ਸੀ। ਖਾਸ ਕਰਕੇ ਪ੍ਰਿੰਸ ਕੰਵਲਜੀਤ ਦੀ ਐਕਟਿੰਗ ਕਮਾਲ ਦੀ ਸੀ। ਹੁਣ ਲੋਕਾਂ 'ਚ ਇਸ ਦੇ ਦੂਜੇ ਪਾਰਟ ਨੂੰ ਲੈਕੇ ਕਾਫੀ ਕਰੇਜ਼ ਬਣਿਆ ਹੋਇਆ ਹੈ। ਤਾਂ ਜ਼ਾਹਰ ਹੈ ਕਿ ਫਿਲਮ ਵਧੀਆ ਕਮਾਈ ਕਰ ਸਕਦੀ ਹੈ।

 

ਫਿਲਮ ਦਾ ਟਵਿੱਟਰ 'ਤੇ ਟਰੈਂਡ ਕਰਨਾ
ਪੰਜਾਬੀ ਕਲਾਕਾਰ ਤੇ ਫਿਲਮਾਂ ਟਵਿੱਟਰ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਘੱਟ ਹੀ ਟਰੈਂਡ ਕਰਦੇ ਹਨ ਤੇ ਜਦੋਂ ਇਹ ਟਵਿੱਟਰ 'ਤੇ ਟਰੈਂਡ ਕਰ ਰਹੇ ਹਨ, ਤਾਂ ਮਤਲਬ ਕਿ ਇਹ ਬਹੁਤ ਹੀ ਵੱਡੀ ਗੱਲ ਹੈ। ਇਸ ਦਾ ਮਤਲਬ ਕਿ ਗਿੱਪੀ ਦੀ ਇਹ ਫਿਲਮ ਵੀ ਵੱਡਾ ਧਮਾਕਾ ਕਰ ਸਕਦੀ ਹੈ।

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' 2 ਫਰਵਰੀ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਗਿੱਪੀ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਰਾਹੁਲ ਦੇਵ ਤੇ ਜੈਸਮੀਨ ਭਸੀਨ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਮਿਲ ਗਿਆ ਲਾਈਫ ਪਾਰਟਨਰ? ਜਾਣੋ ਕਿਸ ਦੇ ਹੱਥਾਂ 'ਚ ਹੱਥ ਪਾਏ ਘੁੰਮਦੀ ਨਜ਼ਰ ਆਈ ਅਦਾਕਾਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget