ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਕੀਤਾ ਨਵੀਂ ਫ਼ਿਲਮ `ਮੌਜਾਂ ਹੀ ਮੌਜਾਂ` ਦਾ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

Gippy Grewal New Movie: ਗਿੱਪੀ ਗਰੇਵਾਲ ਨੇ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿਤਾ ਹੈ। ਇਹ ਫ਼ਿਲਮ ਹੈ `ਮੌਜਾਂ ਹੀ ਮੌਜਾਂ`। ਜੀ ਹਾਂ, ਇਹ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ਦਾ ਟਾਈਟਲ ਹੈ

Gippy Grewal New Movie Maujaan Hi Maujaan: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀਆਂ ਬੈਕ ਟੂ ਬੈਕ 2 ਫ਼ਿਲਮਾਂ `ਯਾਰ ਮੇਰਾ ਤਿਤਲੀਆਂ ਵਰਗਾ` ਤੇ `ਹਨੀਮੂਨ` ਹਿੱਟ ਰਹੀਆਂ ਹਨ। ਇਨ੍ਹਾਂ ਫ਼ਿਲਮਾਂ ਨੂੰ ਦੁਨੀਆ ਭਰ `ਚ ਦਰਸ਼ਕਾਂ ਨੇ ਭਰਵਾਂ ਹੁੰਗਾਰਾ ਦਿਤਾ। ਇਸ ਦੇ ਨਾਲ ਹੀ ਗਿੱਪੀ ਆਪਣੀ ਆਉਣ ਵਾਲੀ ਫ਼ਿਲਮ `ਕੈਰੀ ਆਨ ਜੱਟਾ 3` ਨੂੰ ਲੈਕੇ ਕਾਫ਼ੀ ਸੁਰਖੀਆਂ `ਚ ਰਹੇ।

ਹੁਣ ਗਿੱਪੀ ਗਰੇਵਾਲ ਨੇ ਇੱਕ ਹੋਰ ਨਵੀਂ ਫ਼ਿਲਮ ਦਾ ਐਲਾਨ ਕਰ ਦਿਤਾ ਹੈ। ਇਹ ਫ਼ਿਲਮ ਹੈ `ਮੌਜਾਂ ਹੀ ਮੌਜਾਂ`। ਜੀ ਹਾਂ, ਇਹ ਗਿੱਪੀ ਗਰੇਵਾਲ ਦੀ ਆਉਣ ਵਾਲੀ ਫ਼ਿਲਮ ਦਾ ਟਾਈਟਲ ਹੈ। ਫ਼ਿਲਹਾਲ ਇਸ ਫ਼ਿਲਮ ਦੀ ਦੀ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਪਰ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੰਨੀਂ ਜਾਣਕਾਰੀ ਜ਼ਰੂਰ ਸ਼ੇਅਰ ਕੀਤੀ ਹੈ ਕਿ ਇਸ ਫ਼ਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋਵੇਗੀ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦਸ ਦਈਏ ਕਿ ਇਸ ਫ਼ਿਲਮ ਚ ਗਿੱਪੀ ਗਰੇਵਾਲ, ਹਸ਼ਨੀਨ ਚੌਹਾਨ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਤਨੂ ਗਰੇਵਾਲ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਕਾਮੇਡੀ ਫ਼ਿਲਮਾਂ ਦੇ ਬਾਦਸ਼ਾਹ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ। ਜਦਕਿ ਫ਼ਿਲਮ ਨੂੰ ਅਮਰਦੀਪ ਗਰੇਵਾਲ ਪ੍ਰੋਡਿਊਸ ਕਰ ਰਹੇ ਹਨ। ਫ਼ਿਲਮ ਦੇ ਟਾਈਟਲ ਦੀ ਗੱਲ ਕਰੀਏ ਤਾਂ ਇਸ ਨੂੰ ਦੇਖ ਲਗਦਾ ਹੈ ਕਿ ਇਹ ਫ਼ਿਲਮ ਵੀ ਕਾਮੇਡੀ ਫ਼ਿਲਮ ਹੈ। ਫ਼ਿਲਮ ਦੇ ਟਾਈਟਲ ਹੇਠਾਂ ਗਾਂਧੀ ਜੀ ਦੇ ਤਿੰਨ ਬਾਂਦਰ ਦੇਖੇ ਜਾ ਸਕਦੇ ਹਨ। ਗਿੱਪੀ ਵੱਲੋਂ ਫ਼ਿਲਮ ਦਾ ਐਲਾਨ ਕਰਨ ਤੋਂ ਬਾਅਦ ਫ਼ੈਨਜ਼ ਐਕਸਾਈਟਡ ਨਜ਼ਰ ਆ ਰਹੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਜਲਦ ਸ਼ੁਰੂ ਹੋ ਸਕਦੀ ਹੈ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Embed widget