ਪੜਚੋਲ ਕਰੋ

'Limited Edition' ਦੇ ਇੰਟਰੋ ਲਈ ਗਿੱਪੀ ਨੇ ਫਾਈਨਲ ਕੀਤਾ ਨਾਂ, ਫੈਨਸ ਤੋਂ ਲਈ ਸਲਾਹ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਐਲਬਮ 'Limited Edition' ਨੂੰ ਕਾਫੀ ਪ੍ਰਮੋਟ ਕਰ ਰਹੇ ਹਨ। 3 ਅਗਸਤ ਨੂੰ ਐਲਬਮ ਦੇ ਇੰਟਰੋ ਦਾ ਆਫੀਸ਼ੀਅਲ ਪੋਸਟਰ ਰਿਲੀਜ਼ ਹੋ ਰਿਹਾ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਆਪਣੀ ਆਉਣ ਵਾਲੀ ਐਲਬਮ 'Limited Edition' ਨੂੰ ਕਾਫੀ ਪ੍ਰਮੋਟ ਕਰ ਰਹੇ ਹਨ। 3 ਅਗਸਤ ਨੂੰ ਐਲਬਮ ਦੇ ਇੰਟਰੋ ਦਾ ਆਫੀਸ਼ੀਅਲ ਪੋਸਟਰ ਰਿਲੀਜ਼ ਹੋ ਰਿਹਾ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਨੇ ਐਲਬਮ ਦੇ ਇੰਟਰੋ ਦੇ ਟਾਈਟਲ ਨੂੰ ਲੈ ਕੇ ਦਰਸ਼ਕਾਂ ਨਾਲ ਕੁਇਜ਼ ਖੇਡਿਆ ਸੀ।


ਗਿੱਪੀ ਨੇ ਕੁਝ ਦਿਨ ਪਹਿਲਾ ਇੰਟਰੋ ਦੇ ਟਾਈਟਲ ਲਈ ਫੈਨਜ਼ ਨੂੰ 5 Option ਦਿੱਤੇ ਸੀ। ਇਸ 'ਚ Manak Di Kali, Capsule, Koom Kalan , Yaari Da School, Jawab ਵਰਗੇ ਨਾਮ ਸ਼ਾਮਲ ਸੀ। ਦਰਸ਼ਕਾਂ ਨੇ Manak Di Kali, Capsule, Koom Kalan ਨੂੰ ਟਾਈਟਲ ਲਈ ਚੁਣਿਆ ਸੀ। ਇਨ੍ਹਾਂ 'ਚੋਂ ਇੱਕ ਨਾਮ ਗਿੱਪੀ ਨੇ ਫਾਈਨਲ ਕਰ ਦਿੱਤਾ ਹੈ।

ਇਸ ਦਾ ਖੁਲਾਸਾ 3 ਅਗਸਤ ਨੂੰ ਇੰਟਰੋ ਦੇ ਪੋਸਟਰ ਦੇ ਰਿਲੀਜ਼ ਹੋਣ ਮੌਕੇ ਦੋ ਜਾਏਗਾ। ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਦਾ ਇਹ ਮੂਵ ਕਾਫੀ ਦਿਲਚਸਪ ਹੈ। ਪੰਜਾਬੀ ਇੰਡਸਟਰੀ 'ਚ ਇਹ ਗਾਇਕ ਤੇ ਅਦਾਕਾਰ ਆਪਣੀ ਪਲੈਨਿੰਗ ਲਈ ਕਾਫੀ ਜਾਣਿਆ ਜਾਂਦਾ ਹੈ। 'Limited Edition' ਨੂੰ ਵੀ ਗਿੱਪੀ ਵੱਖਰੇ-ਵੱਖਰੇ ਤਰੀਕੇ ਨਾਲ ਦਰਸ਼ਕਾਂ ਤਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਬਾਕੀ ਐਲਬਮ ਰਿਲੀਜ਼ ਕਰ ਹੋਏਗੀ ਇਹ ਵੀ ਪੋਸਟਰ ਦੇ ਰਿਲੀਜ਼ ਹੋਏ 'ਤੇ ਪਤਾ ਚਲ ਜਾਏਗਾ।

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Embed widget