ਪੜਚੋਲ ਕਰੋ

Gippy Grewal: ਹਮਲੇ ਤੋਂ ਬਾਅਦ ਗਿੱਪੀ ਗਰੇਵਾਲ ਦੀ ਪ੍ਰਤੀਕਿਰਿਆ ਆਈ ਸਾਹਮਣੇ, 'ਮੈਂ ਸਦਮੇ 'ਚ ਹਾਂ', ਸਲਮਾਨ ਖਾਨ ਬਾਰੇ ਕਹੀ ਇਹ ਗੱਲ

Gippy Grewal Salman Khan: ਇਸ ਸਭ ਤੋਂ ਬਾਅਦ ਗਿੱਪੀ ਗਰੇਵਾਲ ਦਾ ਪਹਿਲਾ ਰਿਐਕਸ਼ਨ ਸਾਹਮਣੇ ਆ ਗਿਆ ਹੈ। ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਨਿਊਜ਼ 18 ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ 'ਮੇਰੀ ਕਾਰ ਤੇ ਮੇਰੇ ਗੈਰਾਜ 'ਤੇ ਫਾਇਰਿੰਗ ਹੋਈ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal Attack: ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ 'ਤੇ ਹਾਲ ਹੀ 'ਚ ਫਾਇਰਿੰਗ ਹੋਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਇਸ ਫਾਇਰਿੰਗ ਪਿੱਛੇ ਬਿਸ਼ਨੋਈ ਗਰੁੱਪ ਨੇ ਵਜ੍ਹਾ ਸਲਮਾਨ ਖਾਨ ਨੂੰ ਦੱਸਿਆ ਸੀ। ਗੈਂਗਸਟਰ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਕਿਹਾ ਸੀ ਕਿ ਗਿੱਪੀ ਗਰੇਵਾਲ ਦੀ ਸਲਮਾਨ ਖਾਨ ਨਾਲ ਨੇੜਤਾ ਕਰਕੇ ਉਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਉਨ੍ਹਾਂ ਦਾ ਸਲਮਾਨ ਖਾਨ ਨੂੰ ਜਵਾਬ ਹੈ।  

ਇਹ ਵੀ ਪੜ੍ਹੋ: ਪੌਪ ਸਟਾਰ ਸ਼ਕੀਰਾ ਟੈਕਸ ਚੋਰੀ ਮਾਮਲੇ 'ਚ ਜੇਲ੍ਹ ਜਾਣ ਤੋਂ ਬਚੀ, ਪਰ ਸਪੇਨ ਦੀ ਸਰਕਾਰ ਨੂੰ ਦੇਣੇ ਪੈਣਗੇ 60 ਕਰੋੜ ਰੁਪਏ

ਹੁਣ ਇਸ ਸਭ ਤੋਂ ਬਾਅਦ ਗਿੱਪੀ ਗਰੇਵਾਲ ਦਾ ਪਹਿਲਾ ਰਿਐਕਸ਼ਨ ਵੀ ਸਾਹਮਣੇ ਆ ਗਿਆ ਹੈ। ਗਿੱਪੀ ਗਰੇਵਾਲ ਨੇ ਬੀਤੇ ਦਿਨੀਂ ਨਿਊਜ਼ 18 ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ 'ਮੇਰਾ ਘਰ ਵੈਸਟ ਵੈਨਕੂਵਰ 'ਚ ਹੈ, ਮੇਰੀ ਕਾਰ ਤੇ ਮੇਰੇ ਗੈਰਾਜ 'ਤੇ ਫਾਇਰਿੰਗ ਹੋਈ ਹੈ। ਸਾਨੂੰ ਹਾਲੇ ਤੱਕ ਸਮਝ ਨਹੀਂ ਆ ਰਿਹਾ ਕਿ ਆਖਰ ਇਹ ਹੋਇਆ ਕਿਉਂ ਹੈ। ਕਿਉਂਕਿ ਮੈਂ ਅੱਜ ਤੱਕ ਕਿਸੇ ਵਿਵਾਦ 'ਚ ਨਹੀਂ ਫਸਿਆ। ਮੇਰੀ ਕਿਸੇ ਦੇ ਨਾਲ ਕੋਈ ਦੁਸ਼ਮਣੀ ਨਹੀਂ, ਮੈਂ ਇਹੀ ਸੋਚ ਰਿਹਾ ਸੀ ਕਿ ਆਖਰ ਮੈਂ ਅਜਿਹਾ ਕੀਤਾ ਕੀ ਹੈ ਕਿ ਇਹ ਸਭ ਹੋਇਆ ਹੈ।'

'ਮੇਰੀ ਸਲਮਾਨ ਖਾਨ ਨਾਲ ਕੋਈ ਦੋਸਤੀ ਨਹੀਂ'
ਗਿੱਪੀ ਗਰੇਵਾਲ ਨੇ ਸਲਮਾਨ ਖਾਨ ਬਾਰੇ ਬੋਲਦਿਆਂ ਇਹ ਵੀ ਕਿਹਾ ਕਿ ਮੇਰੇ ਘਰ 'ਤੇ ਫਾਇਰਿੰਗ ਦੀ ਵਜ੍ਹਾ ਸਲਮਾਨ ਖਾਨ ਨੂੰ ਦੱਸਿਆ ਜਾ ਰਿਹਾ ਹੈ। ਜਦੋਂ ਇਸ ਸਭ 'ਚ ਸਲਮਾਨ ਦਾ ਨਾਮ ਸਾਹਮਣੇ ਆਇਆ ਤਾਂ ਮੈਂ ਹੈਰਾਨ ਹੋ ਰਿਹਾ ਸੀ, ਕਿਉਂਕਿ ਮੇਰੀ ਸਲਮਾਨ ਖਾਨ ਨਾਲ ਕੋਈ ਦੋਸਤੀ ਹੀ ਨਹੀਂ ਹੈ। ਮੈਂ ਤਾਂ ਉਨ੍ਹਾਂ ਨੂੰ ਇੱਕ ਕੋ ਸਟਾਰ ਦੇ ਰੂਪ 'ਚ ਜਾਣਦਾ ਹਾਂ। ਫਿਲਮ ਦੇ ਪ੍ਰੋਡਿਊਸਰ ਨੇ ਸਲਮਾਨ ਨੂੰ ਟਰੇਲਰ ਲੌਂਚ ;ਤੇ ਬੁਲਾਇਆ ਸੀ। ਇਸ ਤੋਂ ਪਹਿਲਾਂ ਮੈਂ ਸਲਮਾਨ ਨੂੰ ਬਿੱਗ ਬੌਸ 'ਚ ਮਿਿਲਿਆ ਸੀ। ਮੈਨੂੰ ਹਾਲੇ ਵੀ ਸਮਝ ਨਹੀਂ ਆ ਰਿਹਾ ਹੈ ਕਿ ਇਹ ਸਭ ਦਾ ਕੀ ਕਾਰਨ ਹੈ।'

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਸ਼ਨੀਵਾਰ ਨੂੰ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ਸਥਿਤ ਘਰ 'ਤੇ ਹਮਲਾ ਹੋਇਆ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ। ਇਸ ਹਮਲੇ ਪਿੱਛੇ ਵਜ੍ਹਾ ਗਿੱਪੀ ਦੀ ਸਲਮਾਨ ਨਾਲ ਨੇੜਤਾ ਦੱਸੀ ਗਈ ਸੀ। ਪਰ ਹੁਣ ਗਿੱਪੀ ਨੇ ਖੁਦ ਸਾਹਮਣੇ ਆ ਕੇ ਬੋਲਿਆ ਹੈ ਕਿ ਉਨ੍ਹਾਂ ਦੀ ਸਲਮਾਨ ਖਾਨ ਨਾਲ ਕੋਈ ਨੇੜਤਾ ਜਾਂ ਦੋਸਤੀ ਨਹੀਂ ਹੈ। 

ਇਹ ਵੀ ਪੜ੍ਹੋ: ਕਿਸ ਪੰਜਾਬੀ ਸਿੰਗਰ ਦੇ ਫੈਨ ਹਨ ਕਿੰਗ ਖਾਨ ਸ਼ਾਹਰੁਖ, 'ਜਵਾਨ' 'ਚ ਗਵਾਉਣਾ ਚਾਹੁੰਦੇ ਸੀ ਗਾਣਾ, ਪਰ ਸੁਪਨਾ ਨਹੀਂ ਹੋ ਸਕਿਆ ਪੂਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18-11-2024
ਡੇਲੀ ਰੂਟੀਨ 'ਚ ਸ਼ਾਮਲ ਕਰ ਲਓ ਆਹ ਆਦਤਾਂ, ਘੱਟ ਤੋਂ ਘੱਟ 11 ਸਾਲ ਵੱਧ ਜਾਵੇਗੀ ਉਮਰ
ਡੇਲੀ ਰੂਟੀਨ 'ਚ ਸ਼ਾਮਲ ਕਰ ਲਓ ਆਹ ਆਦਤਾਂ, ਘੱਟ ਤੋਂ ਘੱਟ 11 ਸਾਲ ਵੱਧ ਜਾਵੇਗੀ ਉਮਰ
ਨਾਈਟ ਡਿਊਟੀ ਕਰਨ ਵਾਲੇ ਦੇਸ਼ ਦੇ 35% ਡਾਕਟਰ ਖੁਦ ਨੂੰ ਨਹੀਂ ਕਰਦੇ ਸੁਰੱਖਿਅਤ ਮਹਿਸੂਸ, IMA ਜੀ ਰਿਪੋਰਟ 'ਚ ਹੋਇਆ ਡਰਾਉਣਾ ਖੁਲਾਸਾ
ਨਾਈਟ ਡਿਊਟੀ ਕਰਨ ਵਾਲੇ ਦੇਸ਼ ਦੇ 35% ਡਾਕਟਰ ਖੁਦ ਨੂੰ ਨਹੀਂ ਕਰਦੇ ਸੁਰੱਖਿਅਤ ਮਹਿਸੂਸ, IMA ਜੀ ਰਿਪੋਰਟ 'ਚ ਹੋਇਆ ਡਰਾਉਣਾ ਖੁਲਾਸਾ
ਠੰਢ 'ਚ ਗੀਜ਼ਰ ਦੀ ਵਰਤੋਂ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਹਾਦਸਾ
ਠੰਢ 'ਚ ਗੀਜ਼ਰ ਦੀ ਵਰਤੋਂ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਹਾਦਸਾ
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18-11-2024
ਡੇਲੀ ਰੂਟੀਨ 'ਚ ਸ਼ਾਮਲ ਕਰ ਲਓ ਆਹ ਆਦਤਾਂ, ਘੱਟ ਤੋਂ ਘੱਟ 11 ਸਾਲ ਵੱਧ ਜਾਵੇਗੀ ਉਮਰ
ਡੇਲੀ ਰੂਟੀਨ 'ਚ ਸ਼ਾਮਲ ਕਰ ਲਓ ਆਹ ਆਦਤਾਂ, ਘੱਟ ਤੋਂ ਘੱਟ 11 ਸਾਲ ਵੱਧ ਜਾਵੇਗੀ ਉਮਰ
ਨਾਈਟ ਡਿਊਟੀ ਕਰਨ ਵਾਲੇ ਦੇਸ਼ ਦੇ 35% ਡਾਕਟਰ ਖੁਦ ਨੂੰ ਨਹੀਂ ਕਰਦੇ ਸੁਰੱਖਿਅਤ ਮਹਿਸੂਸ, IMA ਜੀ ਰਿਪੋਰਟ 'ਚ ਹੋਇਆ ਡਰਾਉਣਾ ਖੁਲਾਸਾ
ਨਾਈਟ ਡਿਊਟੀ ਕਰਨ ਵਾਲੇ ਦੇਸ਼ ਦੇ 35% ਡਾਕਟਰ ਖੁਦ ਨੂੰ ਨਹੀਂ ਕਰਦੇ ਸੁਰੱਖਿਅਤ ਮਹਿਸੂਸ, IMA ਜੀ ਰਿਪੋਰਟ 'ਚ ਹੋਇਆ ਡਰਾਉਣਾ ਖੁਲਾਸਾ
ਠੰਢ 'ਚ ਗੀਜ਼ਰ ਦੀ ਵਰਤੋਂ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਹਾਦਸਾ
ਠੰਢ 'ਚ ਗੀਜ਼ਰ ਦੀ ਵਰਤੋਂ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਸਕਦਾ ਹਾਦਸਾ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁਤ ਖਰਾਬ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁਤ ਖਰਾਬ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਨੂੰ ਮਿਲੀ ਜਾ*ਨੋਂ ਮਾ*ਰਨ ਦੀ ਧ*ਮਕੀ, ਭਾਜਪਾ ਛੱਡੋ ਜਾਂ ਫਿਰ ਜ਼ਿੰਦਗੀ!
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Embed widget