ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਸਿਆਸਤ 'ਚ ਅਜ਼ਮਾਉਣ ਜਾ ਰਹੇ ਕਿਸਮਤ? ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

Gippy Grewal Union Minister Gajendra Singh Shekhawat: ਗਿੱਪੀ ਗਰੇਵਾਲ ਨੇ ਹਾਲ ਹੀ 'ਚ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ, ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਹੁਣ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal Meets Union Minister Gajendra Singh Shekhawat: ਪੰਜਾਬੀ ਐਕਟਰ ਤੇ ਸਿੰਗਰ ਗਿੱਪੀ ਗਰੇਵਾਲ ਉਹ ਨਾਮ ਹੈ, ਜੋ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਤਕਰੀਬਨ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇੰਨੀਂ ਦਿਨੀਂ ਗਿੱਪੀ ਗਰੇਵਾਲ ਕਾਫੀ ਜ਼ਿਆਦਾ ਸੁਰਖੀਆਂ 'ਚ ਬਣੇ ਹੋਏ ਹਨ। ਇਸ ਦੀ ਵਜ੍ਹਾ ਗਾਇਕ ਦੀ ਕੋਈ ਆਉਣ ਵਾਲੀ ਫਿਲਮ ਜਾਂ ਗਾਣਾ ਨਹੀਂ ਹੈ, ਸਗੋਂ ਉਨ੍ਹਾਂ ਨੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਹੈ। 

ਇਹ ਵੀ ਪੜ੍ਹੋ: 'ਬਿੱਗ ਬੌਸ ਓਟੀਟੀ 2' ਦੀ ਮੇਜ਼ਬਾਨੀ ਕਰਨਗੇ ਸਲਮਾਨ ਖਾਨ, ਐਕਟਰ ਨੇ ਪ੍ਰੋਮੋ ਸ਼ੇਅਰ ਕਰ ਕੀਤਾ ਐਲਾਨ

ਜੀ ਹਾਂ, ਗਿੱਪੀ ਗਰੇਵਾਲ ਨੇ ਹਾਲ ਹੀ 'ਚ ਗਜਿੰਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ, ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਹੁਣ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। ਇਹ ਤਸਵੀਰ ਨੂੰ ਖੁਦ ਕੇਂਦਰੀ ਮੰਤਰੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਗਿੱਪੀ ਨਾਲ ਤਸਵੀਰ ਸ਼ੇਅਰ ਕਰਦਿਆਂ ਕੇੈਪਸ਼ਨ ਲਿਖੀ, 'ਪੰਜਾਬ ਦੇ ਜਾਣੇ ਮਾਣੇ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਜੀ ਨੂੰ ਮਿਲ ਕੇ ਕਾਫੀ ਖੁਸ਼ੀ ਹੋਈ। ਉਨ੍ਹਾਂ ਨਾਲ ਚੰਗਾ ਵਿਚਾਰ ਚਰਚਾ ਹੋਈ। ਪੰਜਾਬ ਬਾਰੇ ਉਨ੍ਹਾਂ ਦੀ ਭਾਵਨਾਤਮਕ ਸੋਚ ਨੇ ਮੈਨੂੰ ਪ੍ਰਭਾਵਤ ਕੀਤਾ।'

ਕਾਬਿਲੇਗ਼ੌਰ ਹੈ ਕਿ ਸਾਲ 2024 'ਚ ਲੋਕ ਸਭਾ ਚੋਣਾਂ ਹੋਣੀਆਂ ਹਨ, ਇਸ ਮੌਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਅਜਿਹੇ 'ਚ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਕਈ ਮਸ਼ਹੂਰ ਹਸਤੀਆਂ ਸਿਆਸੀ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ । ਅਜਿਹੇ 'ਚ ਗਿੱਪੀ ਦੀ ਇਹ ਮੁਲਾਕਾਤ ਵੀ ਇਸੇ ਪਾਸੇ ਵੱਲ ਇਸ਼ਾਰਾ ਕਰਦੀ ਨਜ਼ਰ ਆ ਰਹੀ ਹੈ, ਪਰ ਹਾਲੇ ਕੁੱਝ ਵੀ ਕਹਿਣਾ ਜਲਦਬਾਜ਼ੀ ਹੋ ਸਕਦੀ ਹੈ । 

ਇਹ ਵੀ ਪੜ੍ਹੋ: ਕਦੇ ਸਲਮਾਨ ਖਾਨ ਦੇ ਘਰ ਨੌਕਰੀ ਕਰਦੇ ਸੀ ਦਲੀਪ ਜੋਸ਼ੀ, ਫਿਰ ਕਿਸਮਤ ਨੇ ਮਾਰੀ ਪਲਟੀ ਤੇ ਬਣ ਗਏ 'ਜੇਠਾਲਾਲ'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget