ਪੜਚੋਲ ਕਰੋ

'ਲਾਲ ਸਿੰਘ ਚੱਢਾ' ਨੂੰ ਮਿਲੇ ਗਿੱਪੀ ਗਰੇਵਾਲ, ਪੱਗ ਦੇ ਸਤਿਕਾਰ ਲਈ ਕੀਤੀ ਸ਼ਲਾਂਘਾ

ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦੇ ਸੈੱਟ 'ਤੇ ਪਹੁੰਚੇ ਪੰਜਾਬੀ ਸੁਪਰ ਸਟਾਰ ਗਿੱਪੀ ਗਰੇਵਾਲ। ਗਿੱਪੀ ਗਰੇਵਾਲ ਨੇ ਆਮਿਰ ਤੇ ਫ਼ਿਲਮ ਦੀ ਪ੍ਰਸੰਸਾ ਕੀਤੀ।

ਚੰਡੀਗੜ੍ਹ: ਆਮਿਰ ਖ਼ਾਨ ਦੀ ਫ਼ਿਲਮ 'ਲਾਲ ਸਿੰਘ ਚੱਢਾ' ਦੇ ਸੈੱਟ 'ਤੇ ਪਹੁੰਚੇ ਪੰਜਾਬੀ ਸੁਪਰ ਸਟਾਰ ਗਿੱਪੀ ਗਰੇਵਾਲ। ਗਿੱਪੀ ਗਰੇਵਾਲ ਨੇ ਆਮਿਰ ਤੇ ਫ਼ਿਲਮ ਦੀ ਪ੍ਰਸੰਸਾ ਕੀਤੀ। ਲਾਲ ਸਿੰਘ ਚੱਢਾ ਦੇ ਸੈੱਟ ਦਾ ਦੌਰਾ ਕਰਨ ਤੋਂ ਬਾਅਦ, ਗਿੱਪੀ ਗਰੇਵਾਲ ਨੇ ਆਮਿਰ ਖਾਨ ਨਾਲ ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਕੀਤੀ। ਗਿੱਪੀ ਨੇ ਫ਼ਿਲਮ ਤੇ ਅਦਾਕਾਰ ਆਮੀਰ ਖ਼ਾਨ ਦੀ 'ਪੱਗ' ਨੂੰ ਸਤਿਕਾਰ ਦੇਣ ਦੇ ਲਈ ਸ਼ਲਾਂਘਾ ਵੀ ਕੀਤੀ ਜੋ ਉਨ੍ਹਾਂ ਦਾ ਮਾਣ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਾਲ ਸਿੰਘ ਚੱਢਾ ਇੱਕ ਮਾਸਟਰ ਪੀਸ ਫ਼ਿਲਮ ਹੋਵੇਗੀ। ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਫੋਟੋਆਂ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ-
View this post on Instagram
 
Yesterday I visited on set of Lal Singh Chadha. Aamir Bhaji showed me some of scenes and songs of ‘Lal Singh Chadha’ . What a performance , another master piece on the way . Director Advait Chandhan done a fabulous job. Especially they have given a huge respect to Turban. Being Punjabi I appreciate and thanks from core of my heart to entire team of Lal Singh Chadha for giving a huge respect to our pride “Turban”. Let’s wait to enjoy Christmas with master piece and thanks to Aamir Bhaji for giving such a warm gesture. I am really blessed to have friend , mentor like Aamir Bhaji. Love u Bhaji 🤗 @_aamirkhan #advaitchandan #lalsinghchaddha #gippygrewal

A post shared by Gippy Grewal (@gippygrewal) on

ਲਾਲ ਸਿੰਘ ਚੱਢਾ, ਆਮਿਰ ਖਾਨ ਤੇ ਕਰੀਨਾ ਕਪੂਰ ਖਾਨ ਦੀ ਫ਼ਿਲਮ ਹਾਲੀਵੁੱਡ ਦੀ ਬਲਾਕਬਸਟਰ ਫੋਰੈਸਟ ਗੰਪ ਦੀ ਹਿੰਦੀ ਅਨੁਕੂਲਤਾ ਹੈ। ਇਸ ਫ਼ਿਲਮ ਦਾ ਨਿਰਦੇਸ਼ਨ ਅਦਵੈਤ ਚੰਦਨ ਕਰ ਰਹੇ ਹਨ, ਜਿਨ੍ਹਾਂ ਨੇ ਪਹਿਲਾਂ ਆਮਿਰ ਖਾਨ ਅਤੇ ਜ਼ਾਇਰਾ ਵਸੀਮ ਸਟਾਰਰ ਸੀਕ੍ਰੇਟ ਸੁਪਰਸਟਾਰ ਦਾ ਨਿਰਦੇਸ਼ਨ ਕੀਤਾ ਸੀ।ਫ਼ਿਲਮ 'ਲਾਲ ਸਿੰਘ ਚੱਢਾ ਕ੍ਰਿਸਮਸ ਮੌਕੇ ਤੇ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget