ਪੜਚੋਲ ਕਰੋ

Gippy Grewal: ਜਦੋਂ ਗਿੱਪੀ ਗਰੇਵਾਲ ਨੂੰ ਪਤਨੀ ਰਵਨੀਤ ਕਰਕੇ ਪੈਂਦੇ ਸੀ ਤਾਅਨੇ, 'ਘਰਵਾਲੀ ਦੀ ਕਮਾਈ ਖਾਂਦਾ', ਫਿਰ ਇੰਝ ਬਣੇ 147 ਕਰੋੜ ਜਾਇਦਾਦ ਦੇ ਮਾਲਕ

Gippy Grewal Struggle : ਗਿੱਪੀ ਨੇ ਇੱਕ ਪੋਡਕਾਸਟ 'ਚ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਮੁਲਾਕਾਤ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਹੋਈ ਅਤੇ ਕਿਵੇਂ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਜ਼ੀਰੋ ਤੋਂ ਹੀਰੋ ਬਣਨ ਲਈ ਪ੍ਰੇਰਿਤ ਕੀਤਾ।

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal Net Worth: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਗਿੱਪੀ ਤਕਰੀਬਨ ਦੋ ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ, ਪਰ ਕੀ ਤੁਹਾਨੂੰ ਪਤਾ ਹੈ ਕਿ ਗਿੱਪੀ ਗਰੇਵਾਲ ਨੇ ਇਹ ਮੁਕਾਮ ਸਖਤ ਮੇਹਨਤ ਤੇ ਸੰਘਰਸ਼ ਤੋਂ ਬਾਅਦ ਹਾਸਲ ਕੀਤਾ ਹੈ। ਗਿੱਪੀ ਗਰੇਵਾਲ ਜ਼ੀਰੋ ਤੋਂ ਹੀਰੋ ਬਣੇ ਹਨ। 

ਇਹ ਵੀ ਪੜ੍ਹੋ: ਇਸ ਬਾਲੀਵੁੱਡ ਅਦਾਕਾਰਾ ਨੇ ਈਸ਼ਾ ਦਿਓਲ ਨੂੰ ਕੱਢੀਆਂ ਸੀ ਗੰਦੀਆਂ ਗਾਲਾਂ, ਹੀਮੈਨ ਦੀ ਧੀ ਨੇ ਇੰਝ ਲਿਆ ਸੀ ਬਦਲਾ

ਹਾਲ ਹੀ 'ਚ ਗਿੱਪੀ ਨੇ ਇੱਕ ਪੋਡਕਾਸਟ 'ਚ ਦੱਸਿਆ ਕਿ ਕਿਵੇਂ ਉਨ੍ਹਾਂ ਦੀ ਮੁਲਾਕਾਤ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਹੋਈ ਅਤੇ ਕਿਵੇਂ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਜ਼ੀਰੋ ਤੋਂ ਹੀਰੋ ਬਣਨ ਲਈ ਪ੍ਰੇਰਿਤ ਕੀਤਾ। ਗਿੱਪੀ ਨੇ ਦੱਸਿਆ ਕਿ ਜਦੋਂ ਉਹ ਰਵਨੀਤ ਨੂੰ ਮਿਲੇ ਤਾਂ ਉਨ੍ਹਾਂ ਦੀ ਉਮਰ 19 ਸਾਲਾਂ ਦੀ ਸੀ, ਜਦਕਿ ਰਵਨੀਤ 18 ਸਾਲ ਦੀ ਸੀ। ਦੋਵਾਂ ਨੇ ਬਹੁਤ ਜਲਦ ਵਿਆਹ ਕਰ ਲਿਆ ਸੀ। ਪਰ ਵਿਆਹ ਤੋਂ ਬਾਅਦ ਵੀ ਗਿੱਪੀ ਦੇ ਕੋਲ ਕੋਈ ਕੰਮ ਨਹੀਂ ਸੀ। ਗਿੱਪੀ ਨੇ ਵਿਆਹ ਤੋਂ ਪਹਿਲਾਂ 'ਫੁਲਕਾਰੀ' ਨਾਮ ਦੀ ਐਲਬਮ ਵੀ ਕੱਢੀ ਸੀ, ਪਰ ਉਹ ਵੀ ਹਿੱਟ ਨਹੀਂ ਹੋਈ ਸੀ।

ਇਸ ਤੋਂ ਬਾਅਦ ਗਿੱਪੀ ਤੇ ਰਵਨੀਤ ਕੈਨੇਡਾ ਚਲੇ ਗਏ। ਉੱਥੇ ਗਿੱਪੀ ਮਿਊਜ਼ਿਕ ਦੀ ਉੱਚ ਤਾਲੀਮ ਲੈਣ ਲੱਗੇ, ਜਦਕਿ ਉਨ੍ਹਾਂ ਦੀ ਪਤਨੀ ਰਵਨੀਤ ਡਬਲ ਸ਼ਿਫਟਾਂ 'ਚ ਨੌਕਰੀ ਕਰਨ ਲੱਗੀ। ਇਸ ਤੋਂ ਬਾਅਦ ਗਿੱਪੀ ਨੂੰ ਖੂਬ ਤਾਅਨੇ ਵੀ ਪਏ ਕਿ ਉਹ ਆਪਣੀ ਪਤਨੀ ਦੀ ਕਮਾਈ 'ਤੇ ਪਲ ਰਹੇ ਹਨ। ਫਿਰ ਲੋਕਾਂ ਦੇ ਤਾਅਨਿਆਂ ਤੋਂ ਤੰਗ ਆ ਕੇ ਗਿੱਪੀ ਨੇ ਵੀ ਨੌਕਰੀ ਲੱਭ ਲਈ। ਉਨ੍ਹਾਂ ਨੇ ਸਿੰਗਰ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੜੀ ਮੇਹਨਤ ਕੀਤੀ। ਦੇਖੋ ਇਹ ਵੀਡੀਓ:

View this post on Instagram
 
A post shared by Ranveer Allahbadia (@ranveerallahbadia)

ਗਿੱਪੀ ਗਰੇਵਾਲ ਦੀ ਜਾਇਦਾਦ
ਦੱਸ ਦਈਏ ਕਿ ਕਦੇ ਇੱਕ ਇੱਕ ਪੈਸੇ ਲਈ ਤਰਸਣ ਵਾਲੇ ਗਿੱਪੀ ਗਰੇਵਾਲ ਅੱਜ 147 ਕਰੋੜ ਜਾਇਦਾਦ ਦੇ ਮਾਲਕ ਹਨ। ਹਾਲ ਹੀ 'ਚ ਗਿੱਪੀ ਦੀ ਫਿਲਮ 'ਕੈਰੀ ਆਨ ਜੱਟਾ 3' ਮੈਗਾ ਬਲਾਕਬਸਟਰ ਸਾਬਤ ਹੋਈ ਹੈ। 'ਕੈਰੀ....3' ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲ ਪੰਜਾਬੀ ਫਿਲਮ ਹੈ। ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਆਪਣੀ ਪਤਨੀ ਰਵਨੀਤ ਨੂੰ ਆਪਣੀ ਕਾਮਯਾਬੀ ਦਾ ਕਰੈਡਿਟ ਦਿੰਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਇੰਨੀਂ ਦਿਨੀਂ ਗਿੱਪੀ ਆਂਪਣੀ ਫਿਲਮ 'ਮੌਜਾਂ ਹੀ ਮੌਜਾਂ' ਦੀ ਕਾਮਯਾਬੀ ਦਾ ਆਨੰਦ ਮਾਣ ਰਹੇ ਹਨ। 

ਇਹ ਵੀ ਪੜ੍ਹੋ: ਗੁਰੂ ਰੰਧਾਵਾ ਦੀ ਨਵੀਂ ਫਿਲਮ 'ਸ਼ਾਹਕੋਟ' ਦਾ ਹੋਇਆ ਐਲਾਨ, ਸ਼ੂਟਿੰਗ ਸ਼ੁਰੂ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget