ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਗਿੱਪੀ ਗਰੇਵਾਲ ਨੇ ਕੀਤੀ ਅਰਦਾਸ ਤਾਂ ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਨੂੰ ਕੀਤਾ ਸਲਾਮ
ਅੱਜ ਵਿਸਾਖੀ ਦਾ ਤਿਓਹਾਰ ਪਹਿਲੀ ਵਾਰ ਲੋਕਾਂ ਨੇ ਆਪਣੇ ਘਰਾਂ ‘ਚ ਰਹੀ ਕੇ ਮਨਾਇਆ। ਇਸ ਦਾ ਕਾਰਨ ਹੈ ਕੋਰੋਨਾਵਾਇਰਸ ਦਾ ਕਹਿਰ। ਦੱਸ ਦਈਏ ਕਿ ਇੱਕ ਪਾਸੇ ਜਿੱਥੇ ਲੋਕਾਂ ਨੇ ਆਪਣੇ ਘਰਾਂ ‘ਚ ਰਹਿ ਕੇ ਅਰਦਾਸ ਕੀਤੀ ਉੱਥੇ ਹੀ ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਵੀ ਅਰਦਾਸ ਕੀਤੀ।
![ਗਿੱਪੀ ਗਰੇਵਾਲ ਨੇ ਕੀਤੀ ਅਰਦਾਸ ਤਾਂ ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਨੂੰ ਕੀਤਾ ਸਲਾਮ Gippy Grewal offers prayers, Resham Singh Anmol salutes farmers on Baisakhi ਗਿੱਪੀ ਗਰੇਵਾਲ ਨੇ ਕੀਤੀ ਅਰਦਾਸ ਤਾਂ ਰੇਸ਼ਮ ਸਿੰਘ ਅਨਮੋਲ ਨੇ ਕਿਸਾਨਾਂ ਨੂੰ ਕੀਤਾ ਸਲਾਮ](https://static.abplive.com/wp-content/uploads/sites/5/2020/04/14012908/gippy-n-anmol.jpg?impolicy=abp_cdn&imwidth=1200&height=675)
ਚੰਡੀਗੜ੍ਹ: ਅੱਜ ਵਿਸਾਖੀ ਦਾ ਤਿਓਹਾਰ ਪਹਿਲੀ ਵਾਰ ਲੋਕਾਂ ਨੇ ਆਪਣੇ ਘਰਾਂ ‘ਚ ਰਹੀ ਕੇ ਮਨਾਇਆ। ਇਸ ਦਾ ਕਾਰਨ ਹੈ ਕੋਰੋਨਾਵਾਇਰਸ ਦਾ ਕਹਿਰ। ਦੱਸ ਦਈਏ ਕਿ ਇੱਕ ਪਾਸੇ ਜਿੱਥੇ ਲੋਕਾਂ ਨੇ ਆਪਣੇ ਘਰਾਂ ‘ਚ ਰਹਿ ਕੇ ਅਰਦਾਸ ਕੀਤੀ ਉੱਥੇ ਹੀ ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੇ ਵੀ ਅਰਦਾਸ ਕੀਤੀ।
ਜੀ ਹਾਂ, ਵਿਸਾਖੀ ਮੌਕੇ ਗਿੱਪੀ ਗਰੇਵਾਲ ਨੇ ਸਭ ਦੀ ਭਲਾਈ ਲਈ ਅਰਦਾਸ ਕੀਤੀ ਤੇ ਇੱਕ ਵੀਡੀਓ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਪੋਸਟ ਕੀਤੀ। ਇਸ ਤੋਂ ਇਲਾਵਾ ਸਿੰਗਰ ਰੇਸ਼ਮ ਸਿੰਘ ਅਨਮੋਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਵਿਸਾਖੀ ਮੌਕੇ ਇੱਕ ਵੀਡੀਓ ਕੀਤੀ ਪੇਸ਼ ਕੀਤੀ। ਇਸ ਵੀਡੀਓ ‘ਚ ਉਨ੍ਹਾਂ ਨੇ ਕਿਸਾਨਾਂ ਨੂੰ ਸਲਾਮ ਕੀਤਾ ਹੈ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)