ਪੜਚੋਲ ਕਰੋ

Warning 2: ਗਿੱਪੀ ਗਰੇਵਾਲ-ਪ੍ਰਿੰਸ ਕੰਵਲਜੀਤ ਸਿੰਘ ਦੀ ਫਿਲਮ 'ਵਾਰਨਿੰਗ 2' ਦੀ ਰਿਲੀਜ਼ ਡੇਟ ਆਈ ਸਾਹਮਣੇ, ਇਸ ਦਿਨ ਹੋਵੇਗੀ ਰਿਲੀਜ਼

Gippy Grewal Movies: ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ-ਕੰਵਲਜੀਤ ਪ੍ਰਿੰਸ ਤੇ ਜੈਸਮੀਨ ਭਸੀਨ ਸਟਾਰਰ ਫਿਲਮ 'ਵਾਰਨਿੰਗ 2' ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ।

Gippy Grewal Announces Release Date Of Warning 2: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚ ਦਿੱਤਾ ਹੈ। ਫਿਲਮ ਦੀ ਕਮਾਈ 100 ਕਰੋੜ ਤੋਂ ਪਾਰ ਚਲੀ ਗਈ ਹੈ। ਇੰਨੀਂ ਕਮਾਈ ਕਰਨ ਵਾਲੀ 'ਕੈਰੀ...3' ਪਹਿਲੀ ਪੰਜਾਬੀ ਫਿਲਮ ਹੈ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਫਿਰ ਰਚਿਆ ਇਤਿਹਾਸ, ਟੋਰੰਟੋ ਫਿਲਮ ਫੈਸਟੀਵਲ 'ਚ ਹੋਵੇਗਾ ਦਿਲਜੀਤ ਦੀ ਇਸ ਫਿਲਮ ਦਾ ਪ੍ਰੀਮੀਅਰ

ਇਸ ਦੇ ਨਾਲ ਨਾਲ ਗਿੱਪੀ ਗਰੇਵਾਲ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਗਿੱਪੀ ਗਰੇਵਾਲ-ਕੰਵਲਜੀਤ ਪ੍ਰਿੰਸ ਤੇ ਜੈਸਮੀਨ ਭਸੀਨ ਸਟਾਰਰ ਫਿਲਮ 'ਵਾਰਨਿੰਗ 2' ਦੀ ਰਿਲੀਜ਼ ਡੇਟ ਵੀ ਸਾਹਮਣੇ ਆ ਗਈ ਹੈ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ 'ਤੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਫਿਲਮ ਦੇਖਣ ਲਈ ਦਰਸ਼ਕਾਂ ਨੂੰ ਥੋੜਾ ਲੰਬਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਹ ਫਿਲਮ 2 ਫਰਵਰੀ 2024 ਨੂੰ ਰਿਲੀਜ਼ ਹੋਵੇਗੀ। ਦੇਖੋ ਗਿੱਪੀ ਦੀ ਇਹ ਪੋਸਟ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਵਾਰਨਿੰਗ ਦਾ ਪਹਿਲਾ ਭਾਗ ਦਰਸ਼ਕਾਂ ਨੂੰ ਕਾਫੀ ਜ਼ਿਆਦਾ ਪਸੰਦ ਆਇਆ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ ਵੀ ਚੰਗਾ ਕਾਰੋਬਾਰ ਕੀਤਾ ਸੀ। ਫਿਲਮ ਦੀ ਕਾਮਯਾਬੀ ਨੂੰ ਦੇਖਦੇ ਹੋਏ ਹੀ ਮੇਕਰਸ ਨੇ ਇਸ ਦੇ ਦੂਜੇ ਭਾਗ ਦਾ ਐਲਾਨ ਕੀਤਾ ਸੀ। ਪਹਿਲੀ ਫਿਲਮ 'ਚ ਦਰਸ਼ਕਾਂ ਨੂੰ ਗਿੱਪੀ ਤੇ ਪ੍ਰਿੰਸ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਿਲਿਆ ਸੀ। ਦੱਸ ਦਈਏ ਕਿ ਫਿਲਮ ਦੀ ਸ਼ੂਟਿੰਗ ਹਾਲ ਹੀ 'ਚ ਪੂਰੀ ਹੋਈ ਹੈ ਅਤੇ ਇਹ ਫਿਲਮ ਅਗਲੇ ਸਾਲ ਫਰਵਰੀ 'ਚ ਰਿਲੀਜ਼ ਹੋਣ ਲਈ ਤਿਆਰ ਹੈ।

ਇਹ ਵੀ ਪੜ੍ਹੋ: ਤਾਨੀਆ ਨੂੰ ਕਾਲੀ ਸਾੜੀ 'ਚ ਦੇਖ ਕੇ ਫੈਨਜ਼ ਹੋਏ ਦੀਵਾਨੇ, ਬੋਲੇ- 'ਚੰਦਰਯਾਨ ਹੇਠਾਂ ਬੁਲਾ ਲਓ, ਚੰਦ ਤਾਂ ਜ਼ਮੀਨ 'ਤੇ ਹੈ...'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget