ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਕੌਰ ਨਾਲ ‘ਨਵਾਂ ਨਵਾਂ ਪਿਆਰ’ ਗਾਣੇ ‘ਤੇ ਪਾਇਆ ਭੰਗੜਾ, ਦੇਖੋ ਵੀਡੀਓ

Gippy Grewal Ravneet Kaur: ਗਿੱਪੀ ਗਰੇਵਾਲ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ

Gippy Grewal Ravneet Kaur Video: ਗਿੱਪੀ ਗਰੇਵਾਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੀ ਮਜ਼ੇਦਾਰ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇੰਨ੍ਹੀਂ ਦਿਨੀਂ ਉਹ ਕਰਮਜੀਤ ਅਨਮੋਲ ਤੇ ਬਿੰਨੂ ਢਿੱਲੋਂ ਦੇ ਨਾਲ ਆਗਾਮੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਕਰ ਰਹੇ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਇੱਕ ਪਿਆਰਾ ਜਿਹਾ ਵੀਡੀਓ ਸਾਂਝਾ ਕੀਤਾ ਹੈ। ਜਿਸ ਉੱਤੇ ਫੈਨਜ਼ ਖੂਬ ਪਿਆਰ ਲੁੱਟਾ ਰਹੇ ਹਨ।

ਗਿੱਪੀ ਗਰੇਵਾਲ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਹ ਆਪਣੀ ਪਤਨੀ ਰਵਨੀਤ ਗਰੇਵਾਲ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਦੇਖ ਸਕਦੇ ਹੋ ਇਹ ਕਿਊਟ ਜਿਹਾ ਜੋੜਾ ਪੰਜਾਬੀ ਗੀਤ ‘ਨਵਾਂ-ਨਵਾਂ ਪਿਆਰ’ ਉੱਤੇ ਡਾਂਸ ਕਰ ਰਿਹਾ ਹੈ। ਦੋਵਾਂ ਦੀ ਰੋਮਾਂਟਿਕ ਕਮਿਸਟਰੀ ਹਰ ਕਿਸੇ ਨੂੰ ਖੂਬ ਪਸੰਦ ਆ ਰਹੀ ਹੈ। ਜਿਸ ਕਰਕੇ ਫੈਨਜ਼ ਅਤੇ ਕਲਾਕਾਰ ਕਮੈਂਟ ਕਰਕੇ ਖੂਬ ਤਾਰੀਫ਼ ਕਰ ਰਹੇ ਹਨ।

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤਾਂ ਦੇ ਨਾਲ-ਨਾਲ ਸ਼ਾਨਦਾਰ ਫ਼ਿਲਮਾਂ ਵੀ ਦਿੱਤੀਆਂ ਹਨ। ਰਵਨੀਤ ਗਰੇਵਾਲ ਵੀ ਬਤੌਰ ਪ੍ਰੋਡਿਊਸਰ ਕਈ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੀ ਹੈ। ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪੰਜਾਬੀ ਫ਼ਿਲਮੀ ਜਗਤ ਦਾ ਕਿਊਟ ਕਪਲ ਹੈ। ਦੋਵੇਂ ਹੈਪਲੀ ਤਿੰਨ ਬੱਚਿਆਂ ਦੇ ਮਾਪੇ ਹਨ।

ਇਹ ਵੀ ਪੜ੍ਹੋ: ਇਹ ਖੂਬਸੂਰਤ ਪੰਜਾਬੀ ਮੁਟਿਆਰ ਸਿਮਰਨ ਕੌਰ ਦਿੰਦੀ ਹੈ 'ਡੋਰੇਮੋਨ' 'ਚ ਨੋਬਿਤਾ ਨੂੰ ਆਵਾਜ਼, ਦੇਖੋ ਵੀਡੀਓ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget