ਪੜਚੋਲ ਕਰੋ

ਕਿਸਾਨ ਅੰਦੋਲਨ 'ਚ 'Luxury' ਸੁਵਿਧਾਵਾਂ 'ਤੇ ਸਵਾਲ ਚੁੱਕਣ ਵਾਲਿਆਂ ਨੂੰ ਗਿੱਪੀ ਗਰੇਵਾਲ ਨੇ ਇੰਝ ਦਿੱਤਾ ਜਵਾਬ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਪਿਛਲੇ 18 ਦਿਨਾਂ ਤੋਂ ਜਾਰੀ ਹੈ। ਕਿਸਾਨਾਂ ਨੂੰ ਇਸ ਅੰਦੋਲਨ ਦੌਰਾਨ ਵੱਖ-ਵੱਖ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਪਿਛਲੇ 18 ਦਿਨਾਂ ਤੋਂ ਜਾਰੀ ਹੈ। ਕਿਸਾਨਾਂ ਨੂੰ ਇਸ ਅੰਦੋਲਨ ਦੌਰਾਨ ਵੱਖ-ਵੱਖ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ। ਪੰਜਾਬੀ ਗਾਇਕ ਇਸ ਅੰਦੋਲਨ ਦੀ ਸ਼ੁਰੂਆਤ ਵਿੱਚ ਹੀ ਕਿਸਾਨਾਂ ਦੇ ਹੱਕ 'ਚ ਡੱਟ ਗਏ ਸੀ। ਦਲਜੀਤ ਦੌਸਾਂਝ, ਰਣਜੀਤ ਬਾਵਾ, ਐਮੀ ਵਿਰਕ ਤੇ ਹੋਰ ਕਲਾਕਾਰਾਂ ਮਗਰੋਂ ਦੇਸੀ ਰੌਕਸਟਾਰ ਗਿੱਪੀ ਗਿੱਲੀ ਵੀ ਕਿਸਾਨਾਂ ਦੇ ਦਿੱਲੀ ਧਰਨੇ 'ਚ ਸ਼ਾਮਲ ਹੋਇਆ। ਵੀਰਵਾਰ ਨੂੰ ਸਿੰਗਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਤੋਂ ਇੱਕ ਵੀਡੀਓ ਸਾਂਝਾ ਕੀਤੀ ਜਿਸ ਦਾ ਕੈਪਸ਼ਨ ਸੀ "Delhi Farmer protest live"
View this post on Instagram
 
A post shared by Gippy Grewal (@gippygrewal)

  ਕਲਿੱਪ ਦੇ ਪਹਿਲੇ ਅੱਧ ਵਿਚ, ਗਿੱਪੀ ਨੂੰ ਖਾਲਸਾ ਏਡ ਦੇ ਵਲੰਟੀਅਰ ਨਾਲ ਗੱਲਬਾਤ ਕਰਦੇ ਵੇਖਿਆ ਗਿਆ, ਜਿਸ 'ਚ ਸੋਸ਼ਲ ਮੀਡੀਆ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ "ਲਗਜ਼ਰੀ" ਬਾਰੇ' ਮਿਲੀ ਪ੍ਰਤੀਕ੍ਰਿਆ ਬਾਰੇ ਦੱਸਿਆ। ਵਲੰਟੀਅਰ ਨੇ ਖੁਲਾਸਾ ਕੀਤਾ ਕਿ ਕਈ ਆਦਮੀ ਪਿੰਡ ਤੋਂ ਜਿਮ ਲੈ ਕੇ ਆਏ ਹਨ। ਕਬੱਡੀ ਖਿਡਾਰੀ ਵਾਸ਼ਿੰਗ ਮਸ਼ੀਨ ਲੈ ਕੇ ਆਏ ਹਨ। ਖਾਲਸਾ ਏਡ ਨੇ ਲੱਤਾਂ ਮਾਲਸ਼ ਕਰਨ ਵਾਲੀਆਂ ਮਸ਼ੀਨਾਂ ਲਗਾਈਆਂ ਹਨ। ਇਸ ਦੇ ਨਾਲ ਹੀ ਗੀਜ਼ਰ ਤੇ ਸ਼ੈਲਟਰ ਹੋਮ ਵੀ ਪ੍ਰਦਾਨ ਕੀਤੇ ਗਏ ਹਨ।

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।

 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 

ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।

Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 

Embed widget