ਪੜਚੋਲ ਕਰੋ

ਗਿੱਪੀ ਗਰੇਵਾਲ ਲੈ ਕੇ ਆ ਰਹੇ WARNING, ਸ਼ੂਟ ਮੁੜ ਤੋਂ ਸ਼ੁਰੂ

ਗਿੱਪੀ ਗਰੇਵਾਲ ਦੀ ਹਿੱਟ ਵੈੱਬ ਸੀਰੀਜ਼ ਵਾਰਨਿੰਗ ਦਾ ਸ਼ੂਟ ਮੁੜ ਸ਼ੁਰੂ ਹੋਣ ਵਾਲਾ ਹੈ। ਵਾਰਨਿੰਗ ਲੋਗੋ ਵਾਲਿਆਂ t-shirts ਪਹਿਨੇ ਸੈੱਟ 'ਤੇ ਸੀਰੀਜ਼ ਵਾਰਨਿੰਗ ਦੀ ਟੀਮ ਨਜ਼ਰ ਆਈ। ਦਰਸ਼ਕਾਂ ਨੂੰ ਸੀਰੀਜ਼ ਦੇ ਅਗਲੇ ਪਾਰਟਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵਲੋਂ ਪੇਸ਼ ਕੀਤੀ ਗਈ ਪੰਜਾਬੀ ਵੈਬਸਿਰੀਜ਼ ਵਾਰਨਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਗਿੱਪੀ ਗਰੇਵਾਲ ਦੀ ਹਿੱਟ ਵੈੱਬ ਸੀਰੀਜ਼ ਵਾਰਨਿੰਗ ਦਾ ਸ਼ੂਟ ਮੁੜ ਸ਼ੁਰੂ ਹੋਣ ਵਾਲਾ ਹੈ। ਵਾਰਨਿੰਗ ਲੋਗੋ ਵਾਲਿਆਂ t-shirts ਪਹਿਨੇ ਸੈੱਟ 'ਤੇ ਸੀਰੀਜ਼ ਵਾਰਨਿੰਗ ਦੀ ਟੀਮ ਨਜ਼ਰ ਆਈ। ਦਰਸ਼ਕਾਂ ਨੂੰ ਸੀਰੀਜ਼ ਦੇ ਅਗਲੇ ਪਾਰਟਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵਲੋਂ ਪੇਸ਼ ਕੀਤੀ ਗਈ ਪੰਜਾਬੀ ਵੈਬਸਿਰੀਜ਼ ਵਾਰਨਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਸੀਰੀਜ਼ ਦੇ ਐਪੀਸੋਡਸ ਨੇ ਵੱਡਾ ਹਿੱਟ ਯੂਟਿਊਬ 'ਤੇ ਮਾਰਕ ਕੀਤਾ ਸੀ। ਇਸ ਸੀਰੀਜ਼ ਦੇ ਪਹਿਲੇ ਹੀ ਐਪੀਸੋਡ ਨੇ ਦਰਸ਼ਕਾਂ ਦੇ ਵਿਚ ਅਗਲੇ ਐਪੀਸੋਡ ਲਈ ਐਕਸਾਈਟਮੈਂਟ ਵਧਾ ਦਿਤੀਆਂ ਸੀ। 

ਵੈਬਸੀਰੀਜ਼ ਦੀ ਸਕਸੈਸ ਤੋਂ ਬਾਅਦ ਇਹ ਡਿਸਾਈਡ ਕੀਤਾ ਗਿਆ ਕਿ ਇਸ ਦੇ ਅਗਲੇ ਐਪੀਸੋਡ ਇਕ ਫਿਲਮ ਦੇ ਰੂਪ ਦੇ ਵਿਚ ਸਿਨੇਮਾ ਘਰਾਂ 'ਚ ਰਿਲੀਜ਼ ਹੋਏਗੀ। ਪਰ ਗਿੱਪੀ ਗਰੇਵਾਲ ਦੇ ਇਸ ਡਸਿਜ਼ਨ ਤੋਂ ਬਾਅਦ ਪੂਰੇ ਦੇਸ਼ 'ਚ ਕੋਰੋਨਾ ਦੇ ਚਲਦੇ ਲੌਕਡਾਊਨ ਹੋ ਗਿਆ ਤੇ ਇਸ ਸੀਰੀਜ਼ ਨੂੰ ਫਿਲਮ ਬਣਾਉਣ ਦਾ ਕੰਮ ਵਿਚੇ ਰਹਿ ਗਿਆ। ਪਰ ਹੁਣ ਇਕ ਵਾਰ ਫਿਰ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਨੇ ਇਸ ਵੈਬਸੀਰੀਜ਼ ਦਾ ਸ਼ੂਟ ਲਗਦਾ ਸ਼ੁਰੂ ਕਰ ਲਿਆ ਹੈ। ਗਿੱਪੀ ਗਰੇਵਾਲ ਆਪਣੀ ਟੀਮ ਦੇ ਨਾਲ ਸੈੱਟ 'ਤੇ ਪਹੁੰਚੇ। 

ਗਿੱਪੀ ਗਰੇਵਾਲ ਲੈ ਕੇ ਆ ਰਹੇ WARNING, ਸ਼ੂਟ ਮੁੜ ਤੋਂ ਸ਼ੁਰੂ

ਗਿੱਪੀ ਗਰੇਵਾਲ ਦਾ ਇਹ ਪ੍ਰੋਜੈਕਟ ਮੋਸਟ ਅਵੇਟੇਡ ਪ੍ਰੋਜੈਕਟ ਹੈ ਜਿਸ ਉਪਰ ਖੁਦ ਗਿੱਪੀ ਵੀ ਜਲਦ ਕੰਮ ਸ਼ੁਰੂ ਕਰਨਾ ਚਾਹੁੰਦੇ ਸੀ। ਇਸ ਵੈੱਬ ਸੀਰੀਜ਼ ਦੇ ਕੁਝ ਐਪੀਸੋਡਸ ਦੇ ਨਾਲ ਹੀ ਪ੍ਰਿੰਸ ਕੰਵਲਜੀਤ ਨੂੰ ਮੁੜ ਵੱਡੀ ਪਛਾਣ ਮਿਲ਼ੀ। ਦਰਸ਼ਕਾਂ ਨੇ ਪ੍ਰਿੰਸ ਦੇ ਪੰਮੇ ਵਾਲੇ ਕਿਰਦਾਰ ਨੂੰ ਬੇਹੱਦ ਪਸੰਦ ਕੀਤਾ ਸੀ। ਇਸ ਵੈਬਸੀਰੀਜ਼ ਲਈ ਅਗਰ ਕੋਈ ਦੂਸਰਾ ਨਾਮ ਤਾਰੀਫ ਵਾਲਾ ਹੈ ਤੇ ਉਹ ਇਸ ਦੇ ਡਾਇਰੈਕਟਰ ਅਮਰ ਹੁੰਦਲ ਹਨ।

ਹੁਣ ਵਾਰਨਿੰਗ ਦੇ ਆਉਣ ਵਾਲੇ ਪਾਰਟਸ ਦੇ ਵਿੱਚ ਗਿਪੀ ਗਰੇਵਾਲ ਦੀ ਵੀ ਐਂਟਰੀ ਹੋਣ ਵਾਲੀ ਹੈ। ਗਿਪੀ ਵਾਰਨਿੰਗ 'ਚ ਗੇਜਾ ਦਾ ਕਿਰਦਾਰ ਨਿਭਾਉਣਗੇ। ਗਿੱਪੀ ਦੇ ਪ੍ਰੋਡਕਸ਼ਨ ਥੱਲੇ ਬਣਨ ਵਾਲੀ ਫਿਲਮ ਵਾਰਨਿੰਗ ਪਹਿਲਾ ਇਕ ਵੈੱਬ ਸੀਰੀਜ਼ ਸੀ ਜਿਸ ਨੂੰ ਯੂਟਿਊਬ 'ਤੇ ਰਿਲੀਜ਼ ਕੀਤਾ ਗਿਆ ਸੀ। ਵਾਰਨਿੰਗ ਦਾ ਪਹਿਲਾ ਐਪੀਸੋਡ 28 ਜਨਵਰੀ 2020 ਨੂੰ ਰਿਲੀਜ਼ ਕੀਤਾ ਗਿਆ ਸੀ। 

ਟਾਪ ਹੈਡਲਾਈਨ

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget