ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਤੇ ਜੈਸਮੀਨ ਸੈਂਡਲਾਸ ਦੀ ਆਵਾਜ਼ ;ਚ ਰਿਲੀਜ਼ ਹੋਇਆ 'ਜੱਟ ਨੂੰ ਚੁੜੈਲ ਟੱਕਰੀ' ਦਾ ਨਵਾਂ ਗਾਣਾ '90-90', ਦੇਖੋ

Jatt Nu Chudail Takri: ਫਿਲਮ ਦਾ ਗਾਣਾ 'ਨੱਬੇ ਨੱਬੇ' (90-90) ਰਿਲੀਜ਼ ਹੋ ਚੁੱਕਿਆ ਹੈ। ਗਾਣੇ ਨੂੰ ਗਿੱਪੀ ਗਰੇਵਾਲ ਦੇ ਨਾਲ ਨਾਲ ਜੈਸਮੀਨ ਸੈਂਡਲਾਸ ਨੇ ਵੀ ਆਪਣੀ ਆਵਾਜ਼ ਦਿਤੀ ਹੈ। ਇਸ ਗਾਣੇ 'ਚ ਸਰਗੁਣ ਮਹਿਤਾ ਕਾਲੀ ਨਾਗਿਨ ਬਣੀ ਨਜ਼ਰ ਆ ਰਹੀ ਹੈ।

Jatt Nu Chudail Takri Song Nabbe Nabbe Out Now: ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 15 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੀ ਪੂਰੀ ਸਟਾਰ ਕਾਸਟ ਰੱਜ ਕੇ ਫਿਲਮ ਦੀ ਪ੍ਰਮੋਸ਼ਨ ਕਰ ਰਹੀ ਹੈ। ਦੱਸ ਦਈਏ ਕਿ ਫਿਲਮ ਦੇ ਇੱਕ ਤੋਂ ਬਾਅਦ ਇੱਕ ਗਾਣੇ ਵੀ ਰਿਲੀਜ਼ ਹੋ ਰਹੇ ਹਨ, ਜੋ ਕਿ ਦਰਸ਼ਕਾਂ ਤੇ ਸਰੋਤਿਆਂ ਨੂੰ ਖੂਬ ਪਸੰਦ ਆ ਰਹੇ ਹਨ। ਹੁਣ ਤੁਹਾਡਾ ਦਿਲ ਜਿੱਤਣ ਲਈ 'ਜੱਟ ਨੂੰ ਚੁੜੈਲ ਟੱਕਰੀ' ਦਾ ਇੱਕ ਨਵ ਗਾਣਾ ਰਿਲੀਜ਼ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਸੋਨੀਆ ਮਾਨ ਨੇ ਕਿਸਾਨ ਅੰਦੋਲਨ 'ਚ ਲਵਾਈ ਹਾਜ਼ਰੀ, ਧਰਨੇ 'ਤੇ ਬੈਠੀਆਂ ਔਰਤਾਂ ਨੂੰ ਬੋਲੀ- 'ਸਾਡੀਆਂ ਮਾਵਾਂ...'

ਦੱਸ ਦਈਏ ਕਿ ਫਿਲਮ ਦਾ ਗਾਣਾ 'ਨੱਬੇ ਨੱਬੇ' (90-90) ਰਿਲੀਜ਼ ਹੋ ਚੁੱਕਿਆ ਹੈ। ਇਸ ਗਾਣੇ ਨੂੰ ਗਿੱਪੀ ਗਰੇਵਾਲ ਦੇ ਨਾਲ ਨਾਲ ਜੈਸਮੀਨ ਸੈਂਡਲਾਸ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਇਸ ਗਾਣੇ 'ਚ ਸਰਗੁਣ ਮਹਿਤਾ ਕਾਲੀ ਨਾਗਿਨ ਬਣੀ ਨਜ਼ਰ ਆ ਰਹੀ ਹੈ। ਗਿੱਪੀ ਤੇ ਸਰਗੁਣ ਦੋਵਾਂ ਨੇ ਗਾਣੇ 'ਚ ਬਲੈਕ ਕਲਰ ਦੇ ਕੱਪੜੇ ਪਹਿਨੇ ਹੋਏ ਹਨ ਅਤੇ ਖੂਬ ਜਚ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by Sargun Mehta (@sargunmehta)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ 'ਜੱਟ ਨੂੰ ਚੁੜੈਲ ਟੱਕਰੀ' ਇਸ ਸਾਲ ਦੀ ਦੂਜੀ ਫਿਲਮ ਹੈ। ਇਸ ਪਹਿਲਾਂ ਅਦਾਕਾਰ ਦੀ ਫਿਲਮ 'ਵਾਰਨਿੰਗ 2' ਰਿਲੀਜ਼ ਹੋਈ ਸੀ, ਜੋ ਕਿ ਦਰਸ਼ਕਾਂ ਦਾ ਖੂਬ ਦਿਲ ਜਿੱਤ ਰਹੀ ਹੈ। ਫਿਲਮ ਨੂੰ ਕਾਫੀ ਜ਼ਿਆਂਦਾ ਪਸੰਦ ਕੀਤਾ ਜਾ ਰਿਹਾ ਹੈ। ਫਿਲਮ 'ਚ ਗਿੱਪੀ ਨੇ ਗੇਜੇ ਦਾ ਕਿਰਦਾਰ ਨਿਭਾਇਆ ਹੈ। ਜਦਕਿ ਪ੍ਰਿੰਸ ਕੰਵਲਜੀਤ ਸਿੰਘ ਪੰਮੇ ਦੇ ਕਿਰਦਾਰ ਛਾਏ ਹੋਏ ਹਨ। ਇਹ ਫਿਲਮ 3 ਫਰਵਰੀ ਨੂੰ ਰਿਲੀਜ਼ ਹੋਈ ਸੀ ਅਤੇ ਟਿਕਟ ਖਿੜਕੀ 'ਤੇ ਵੀ ਕਰੋੜਾਂ ਛਾਪ ਰਹੀ ਹੈ। ਇਸ ਤੋਂ ਬਾਅਦ 'ਜੱਟ ਨੂੰ ਚੁੜੈਲ ਟੱਕਰੀ' ਵੀ ਰਿਲੀਜ਼ ਲਈ ਤਿਆਰ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਰੂਪੀ ਗਿੱਲ ਤੇ ਨਿਰਮਲ ਰਿਸ਼ੀ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: 12ਵੀਂ ਫੇਲ੍ਹ ਐਕਟਰ ਦਾ ਭਰਾ ਮੁਸਲਿਮ, ਪਿਤਾ ਈਸਾਈ ਤੇ ਮਾਂ ਸਿੱਖ, ਬੋਲਿਆ- 'ਸਾਰੇ ਧਰਮ ਇਨਸਾਨਾਂ ਨੇ ਹੀ ਬਣਾਏ ਨੇ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Embed widget