ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਸਰਗੁਣ ਮਹਿਤਾ ਦੀ 'ਜੱਟ ਨੂੰ ਚੁੜੈਲ ਟੱਕਰੀ' ਦਾ ਪੋਸਟਰ ਰਿਲੀਜ਼, 101 ਚੁੜੈਲਾਂ ਨਾਲ ਘਿਰੇ ਨਜ਼ਰ ਆਏ ਗਿੱਪੀ

Jatt Nuu Chudail Takri: ਗਿੱਪੀ ਗਰੇਵਾਲ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦਾ ਪੋਸਟਰ ਵੀ ਰਿਲੀਜ਼ ਹੋ ਗਿਆ ਹੈ। ਗਿੱਪੀ ਸੋਫੇ 'ਤੇ ਸਰਗੁਣ ਮਹਿਤਾ-ਰੂਪੀ ਗਿੱਲ ਦੇ ਨਾਲ ਬੈਠੇ ਨਜ਼ਰ ਆ ਰਹੇ ਹਨ ਤੇ ਪਿੱਛੇ ਹੋਰ ਔਰਤਾਂ ਖੜੀਆਂ ਨਜ਼ਰ ਆ ਰਹੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Jatt Nuu Chudail Takri Poster Out Now: ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਸਟਾਰ ਕਲਾਕਾਰ ਨੇ ਹਾਲ ਹੀ 'ਚ ਆਪਣਾ 41ਵਾਂ ਜਨਮਦਿਨ ਮਨਾਇਆ ਹੈ। ਇਸ ਦੇ ਨਾਲ ਨਾਲ ਗਿੱਪੀ ਆਪਣੀ ਆਉਣ ਵਾਲੀ ਫਿਲਮ 'ਵਾਰਨਿੰਗ 2' ਕਰਕੇ ਵੀ ਸੁਰਖੀਆਂ 'ਚ ਹਨ। ਉਨ੍ਹਾਂ ਦੀ ਫਿਲਮ 2 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਟਰੇਲਰ ਵੀ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਦਰਮਿਆਨ ਹੁਣ ਗਿੱਪੀ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬੀ ਐਕਟਰ ਬੀਨੂੰ ਢਿੱਲੋਂ ਇੱਕ ਫਿਲਮ ਲਈ ਲੈਂਦਾ ਹੈ ਕਰੋੜਾਂ 'ਚ ਫੀਸ, 4 ਮਿਲੀਅਨ ਡਾਲਰ ਜਾਇਦਾਦ ਦਾ ਹੈ ਮਾਲਕ

ਗਿੱਪੀ ਗਰੇਵਾਲ ਦੀ ਅਗਲੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਦਾ ਪੋਸਟਰ ਵੀ ਰਿਲੀਜ਼ ਹੋ ਗਿਆ ਹੈ। ਪੋਸਟਰ 'ਚ ਗਿੱਪੀ ਸੋਫੇ 'ਤੇ ਸਰਗੁਣ ਮਹਿਤਾ ਤੇ ਰੂਪੀ ਗਿੱਲ ਦੇ ਨਾਲ ਬੈਠੇ ਨਜ਼ਰ ਆ ਰਹੇ ਹਨ ਤੇ ਪਿੱਛੇ ਕਈ ਹੋਰ ਔਰਤਾਂ ਖੜੀਆਂ ਨਜ਼ਰ ਆ ਰਹੀਆਂ ਹਨ। ਗਿੱਪੀ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਿਖਿਆ ਕਿ 'ਇੱਕ ਸੀ ਰਾਜਾ 101 ਸੀ ਰਾਣੀ, ਸਭ ਮਰ ਗਈਆਂ ਸ਼ੁਰੂ ਕਹਾਣੀ।' ਗਿੱਪੀ ਦੀ ਪੋਸਟ ਦੀ ਕੈਪਸ਼ਨ ਦੇਖ ਕਹਾਣੀ ਦਾ ਥੋੜਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਗਿੱਪੀ ਫਿਲਮ 'ਚ 101 ਚੁੜੈਲਾਂ ਨਾਲ ਘਿਰੇ ਹੋਏ ਨਜ਼ਰ ਆਉਣਗੇ। ਇਹ ਇੱਕ ਬਿਲਕੁਲ ਨਵਾਂ ਕਾਨਸੈਪਟ ਤੇ ਕਹਾਣੀ ਲੱਗ ਰਹੀ ਹੈ, ਜੋ ਕਿ ਸੁਣਨ 'ਚ ਕਾਫੀ ਦਿਲਚਸਪ ਲੱਗਦਾ ਹੈ। ਦੇਖੋ ਇਹ ਪੋਸਟਰ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਦੋਂ ਰਿਲੀਜ਼ ਹੋਵੇਗੀ ਫਿਲਮ?
ਦੱਸ ਦਈਏ ਕਿ ਗਿੱਪੀ, ਸਰਗੁਣ ਤੇ ਰੂਪੀ ਸਟਾਰਰ ਫਿਲਮ 15 ਮਾਰਚ 2024 ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਦਰਸ਼ਕ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਦੀ ਸ਼ੂਟਿੰਗ ਵੀ ਪੂਰੀ ਹੋ ਚੁੱਕੀ ਹੈ ਤੇ ਹੁਣ ਫਿਲਮ ਦਾ ਟੀਜ਼ਰ ਵੀ ਜਲਦ ਰਿਲੀਜ਼ ਹੋਣ ਦੀ ਉਮੀਦ ਹੈ।   

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਐਮੀ ਵਿਰਕ ਨੇ ਸੋਸ਼ਲ ਮੀਡੀਆ ਤੋਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ, ਨਵੀਂ ਫੋਟੋ ਸ਼ੇਅਰ ਕਰ ਕਹੀ ਇਹ ਗੱਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!

ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
ਲੁਧਿਆਣੇ ਦੀ ਮੁਟਿਆਰ ਸ਼ੇਰਨੀ ਬਣ ਟੱਕਰੀ ਲੁਟੇਰੇ ਨੂੰ, ਚਾਕੂ ਛੱਡ ਪੁੱਠੇ ਪੈਰੀ ਭੱਜਿਆ; ਬਹਾਦਰੀ CCTV ‘ਚ ਕੈਦ, ਜਾਣੋ ਪੂਰਾ ਮਾਮਲਾ
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ

Embed widget