ਪੜਚੋਲ ਕਰੋ

Jatt Nuu Chudail Takri: ਗਿੱਪੀ ਗਰੇਵਾਲ ਦੀ 'ਜੱਟ ਨੂੰ ਚੁੜੈਲ ਟੱਕਰੀ' ਦਾ ਮਜ਼ੇਦਾਰ ਟੀਜ਼ਰ ਹੋਇਆ ਰਿਲੀਜ਼, ਚੁੜੈਲ ਬਣ ਡਰਾਉਂਦੀ ਨਜ਼ਰ ਆਈ ਸਰਗੁਣ ਮਹਿਤਾ

Jatt Nuu Chudail Takri Teaser: ਗਿੱਪੀ ਗਰੇਵਾਲ, ਸਰਗੁਣ ਮਹਿਤਾ ਤੇ ਰੂਪੀ ਗਿੱਲ ਸਟਾਰਰ ਮੂਵੀ 'ਜੱਟ ਨੂੰ ਚੁੜੈਲ ਟੱਕਰੀ' ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ। ਜਿਵੇਂ ਦੀ ਗਿੱਪੀ ਦੀ ਫਿਲਮ ਤੋਂ ਉਮੀਦ ਸੀ ਉਵੇਂ ਦਾ ਹੀ ਇਸ ਦਾ ਟੀਜ਼ਰ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Jatt Nuu Chudail Takri Teaser Out Now: ਗਿੱਪੀ ਗਰੇਵਾਲ ਦੀ ਸਾਲ 2024 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ ਹੈ 'ਜੱਟ ਨੂੰ ਚੁੜੈਲ ਟੱਕਰੀ'। ਇਸ ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ 'ਚ ਗਿੱਪੀ ਤੇ ਸਰਗੁਣ ਦੀ ਜੋੜੀ ਮੁੜ ਤੋਂ ਨਜ਼ਰ ਆਉਣ ਵਾਲੀ ਹੈ। ਉਨ੍ਹਾਂ ਦੇ ਨਾਲ ਅਦਾਕਾਰਾ ਤੇ ਮਾਡਲ ਰੂਪੀ ਗਿੱਲ ਵੀ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: ਵਿਆਹ ਤੋਂ 3 ਸਾਲਾਂ ਬਾਅਦ ਮਾਂ ਬਣਨ ਵਾਲੀ ਹੈ ਮਸ਼ਹੂਰ ਬਾਲੀਵੁੱਡ ਅਦਾਕਾਰਾ ਯਾਮੀ ਗੌਤਮ? ਚੁੰਨੀ ਨਾਲ ਲੁਕਾ ਰਹੀ ਬੇਬੀ ਬੰਪ! ਦੇਖੋ ਵੀਡੀਓ

ਹੁਣ ਗਿੱਪੀ ਗਰੇਵਾਲ, ਸਰਗੁਣ ਮਹਿਤਾ ਤੇ ਰੂਪੀ ਗਿੱਲ ਸਟਾਰਰ ਮੂਵੀ 'ਜੱਟ ਨੂੰ ਚੁੜੈਲ ਟੱਕਰੀ' ਦਾ ਟੀਜ਼ਰ ਵੀ ਰਿਲੀਜ਼ ਹੋ ਗਿਆ ਹੈ। ਜਿਵੇਂ ਦੀ ਗਿੱਪੀ ਦੀ ਫਿਲਮ ਤੋਂ ਉਮੀਦ ਸੀ ਉਵੇਂ ਦਾ ਹੀ ਇਸ ਦਾ ਟੀਜ਼ਰ ਹੈ, ਯਾਨਿ ਕਿ ਮਜ਼ੇਦਾਰ ਤੇ ਮਨੋਰੰਜਨ ਨਾਲ ਭਰਪੂਰ। ਟੀਜ਼ਰ ਦੀ ਸ਼ੁਰੂਆਤ 'ਚ ਸਰਗੁਣ ਮਹਿਤਾ ਦਾ ਚੁੜੈਲ ਅਵਤਾਰ ਦੇਖਣ ਨੂੰ ਮਿਲਦਾ ਹੈ। ਉਹ ਅਸਮਾਨ ਤੋਂ ਹੇਠਾਂ ਚੁੜੈਲ ਬਣ ਹੇਠਾਂ ਉੱਤਰ ਰਹੀ ਹੈ। ਉੱਤਰਦੇ ਹੀ ਉਸ ਦੀ ਅੱਖ ਗਿੱਪੀ 'ਤੇ ਪੈਂਦੀ ਹੈ, ਪਰ ਉਸ ਦੀ ਪਤਨੀ ਰੂਪੀ ਉਸ ਦੇ ਲਈ ਚੁੜੈਲ ਨਾਲ ਟੱਕਰ ਲੈਣ ਲਈ ਤਿਆਰ ਹੋ ਜਾਂਦੀ ਹੈ। ਬਾਕੀ ਤੁਸੀਂ ਦੇਖੋ ਇਹ ਟੀਜ਼ਰ:

View this post on Instagram
 
A post shared by Sargun Mehta (@sargunmehta)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਗਿੱਪੀ ਗਰੇਵਾਲ ਨੇ ਫਿਲਮ ਦਾ ਪੋਸਟਰ ਵੀ ਰਿਲੀਜ਼ ਕੀਤਾ ਸੀ, ਜਿਸ ਵਿੱਚ ਉਹ 101 ਚੁੜੈਲਾਂ ਦੇ 'ਚ ਇਕੱਲੇ ਘਿਰੇ ਨਜ਼ਰ ਆ ਰਹੇ ਸੀ। ਫਿਲਮ ਦੇ ਪੋਸਟਰ ਤੋਂ ਬਾਅਦ ਹੀ ਲੋਕ ਇਸ ਦੇ ਟੀਜ਼ਰ ਦੀ ਉਡੀਕ ਕਰ ਰਹੇ ਸੀ। ਹੁਣ ਇਸ ਦੇ ਟੀਜ਼ਰ ਤੋਂ ਬਾਅਦ ਲੋਕਾਂ 'ਚ ਐਕਸਾਇਟਮੈਂਟ ਹੈ ਫਿਲਮ ਦੇਖਣ ਦੀ। ਟੀਜ਼ਰ 'ਚ ਫਿਲਮ ਦਾ ਟਾਈਟਲ ਟਰੈਕ ਵੀ ਸੁਣਿਆ ਜਾ ਸਕਦਾ ਹੈ, ਜਿਸ ਨੂੰ ਗਿੱਪੀ ਨੇ ਆਪਣੀ ਆਵਾਜ਼ ਦਿੱਤੀ ਹੈ। ਦੱਸ ਦਈਏ ਕਿ ਇਹ ਫਿਲਮ 15 ਮਾਰਚ 2024 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। 

ਇਹ ਵੀ ਪੜ੍ਹੋ: 'ਬਿੱਗ ਬੌਸ 17' ਦੀ ਟਰੌਫੀ ਦੀ ਪਹਿਲੀ ਝਲਕ ਆਈ ਸਾਹਮਣੇ, ਟੌਪ 5 ਫਾਈਨਲਿਸਟ 'ਚੋਂ ਕੌਣ ਬਣੇਗਾ ਇਸ ਦਾ ਹੱਕਦਾਰ?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ
Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Embed widget