ਪੜਚੋਲ ਕਰੋ

ਗਿੱਪੀ ਨੇ ਸ਼ੇਅਰ ਕੀਤੀ ਥ੍ਰੋਬੈਕ ਤਸਵੀਰ, ਤੁਸੀਂ ਵੀ ਰਹਿ ਜਾਵੋਗੇ ਹੈਰਾਨ

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸ਼ੁਰੂਆਤੀ ਦਿਨਾਂ 'ਚੋਂ ਇੱਕ ਥ੍ਰੋਬੈਕ ਫੋਟੋ ਸਾਂਝੇ ਕਰਨ ਤੋਂ ਬਾਅਦ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਆਪਣੇ ਕੈਪਸ਼ਨ ਵਿੱਚ, ਗਿੱਪੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਸ ਨੂੰ ਲੱਭਣ ਲਈ ਕਿਹਾ ਹੈ।

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸ਼ੁਰੂਆਤੀ ਦਿਨਾਂ 'ਚੋਂ ਇੱਕ ਥ੍ਰੋਬੈਕ ਫੋਟੋ ਸਾਂਝੇ ਕਰਨ ਤੋਂ ਬਾਅਦ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਆਪਣੇ ਕੈਪਸ਼ਨ ਵਿੱਚ, ਗਿੱਪੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਉਸ ਨੂੰ ਲੱਭਣ ਲਈ ਕਿਹਾ ਹੈ। ਗਿੱਪੀ ਨੇ ਥ੍ਰੋਅਬੈਕ ਤਸਵੀਰ ਪੋਸਟ ਕੀਤੀ ਤੇ ਆਪਣੇ ਫੈਨਸ ਨੂੰ ਚੁਣੌਤੀ ਦਿੱਤੀ ਕਿ ਉਹ ਉਸ ਨੂੰ ਲੱਭਣ। ਉਸ ਨੇ ਲਿਖਿਆ: "ਮੈਨੂੰ ਲੱਭੋ ..." ਦਿਲਚਸਪ ਗੱਲ ਇਹ ਹੈ ਕਿ ਗਿੱਪੀ ਦੇ ਲਗਭਗ ਸਾਰੇ ਫੈਨਸ ਨੇ ਉਸ ਨੂੰ ਤਸਵੀਰ ਵਿੱਚ ਵੇਖਿਆ ਤੇ 'ਰਿਪਲਾਈ ਟੂ ਟਵੀਟ' ਵਿਕਲਪ ਦੁਆਰਾ ਆਪਣੇ ਜਵਾਬ ਸਾਂਝੇ ਕੀਤੇ।
ਹਾਲ ਹੀ 'ਚ ਗਿੱਪੀ ਗਰੇਵਾਲ ਦਾ ਲੌਕਡਾਊਨ 'ਚ 'ਨੱਚ-ਨੱਚ' ਗਾਣਾ ਆਇਆ ਸੀ।  ਜਿਸ 'ਚ ਸਰਗੁਣ ਮਹਿਤਾ, ਨੀਰੂ ਬਾਜਵਾ, ਸਿੱਧੂ ਮੂਸੇਵਾਲਾ, ਜੈਜ਼ੀ ਬੀ ਤੇ ਰਣਜੀਤ ਬਾਵਾ ਸਮੇਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਨਜ਼ਰ ਆਈਆਂ ਸੀ।    ਜਾਵੇਦ ਅਖਤਰ ਨੇ ਸਿਰਜਿਆ ਇਤਿਹਾਸ, ਪਤਨੀ ਸ਼ਬਾਨਾ ਆਜ਼ਮੀ ਦਾ ਰਿਐਕਸ਼ਨ ਵਾਇਰਲ Video: ਤੈਮੂਰ ਨੂੰ ਘੁੰਮਾਉਣ ਨਿਕਲੇ ਕਰੀਨਾ-ਸੈਫ ਨੂੰ ਪਈ ਝਾੜ! ਸ਼ਖ਼ਸ ਨੇ ਕਿਹਾ ਬੱਚਿਆਂ ਨੂੰ ਰੱਖੋ ਘਰ, ਤਾਂ ਇਹ ਸੀ ਸੈਫ ਦਾ ਰਿਐਕਸ਼ਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਗਿੱਪੀ ਨੇ ਸ਼ੇਅਰ ਕੀਤੀ ਥ੍ਰੋਬੈਕ ਤਸਵੀਰ, ਤੁਸੀਂ ਵੀ ਰਹਿ ਜਾਵੋਗੇ ਹੈਰਾਨ
 
ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget