ਪੜਚੋਲ ਕਰੋ

ਗਿੱਪੀ ਗਰੇਵਾਲ ਨੇ ਸ਼ੇਅਰ ਕੀਤੀ ਮਜ਼ੇਦਾਰ ਵੀਡੀਓ, ਤੁਸੀਂ ਵੀ ਦੇਖੋ ਫਿਲਮ 'ਪਾਣੀ 'ਚ ਮਧਾਣੀ' ਦੇ behind the scene

ਦੇਸੀ ਰੋਕਸਟਾਰ ਗਿੱਪੀ ਗਰੇਵਾਲ ਦੀ ਫ਼ਿਲਮ ਦੀ ਤੇ ਰਿਲੀਜ਼ਿੰਗ ਡੇਟਸ ਦੀਆਂ ਅਨਾਉਸਮੈਂਟਸ ਬੈਕ ਟੁ ਬੈਕ ਹੋ ਰਹੀਆਂ ਹਨ। ਗਿੱਪੀ ਦੀ ਰਿਲੀਜ਼ਿੰਗ ਲਈ ਤਿਆਰ ਫਿਲਮ ਦੀ ਗੱਲ ਕਰੀਏ ਤਾਂ ਉਹ ਫਿਲਮ 'ਪਾਣੀ 'ਚ ਮਧਾਣੀ' ਹੈ। 

ਦੇਸੀ ਰੋਕਸਟਾਰ ਗਿੱਪੀ ਗਰੇਵਾਲ ਦੀ ਫ਼ਿਲਮ ਦੀ ਤੇ ਰਿਲੀਜ਼ਿੰਗ ਡੇਟਸ ਦੀਆਂ ਅਨਾਉਸਮੈਂਟਸ ਬੈਕ ਟੁ ਬੈਕ ਹੋ ਰਹੀਆਂ ਹਨ। ਗਿੱਪੀ ਦੀ ਰਿਲੀਜ਼ਿੰਗ ਲਈ ਤਿਆਰ ਫਿਲਮ ਦੀ ਗੱਲ ਕਰੀਏ ਤਾਂ ਉਹ ਫਿਲਮ 'ਪਾਣੀ 'ਚ ਮਧਾਣੀ' ਹੈ। ਗਿੱਪੀ ਨੇ ਇਸ ਫਿਲਮ ਦੇ ਸ਼ੂਟ ਵੇਲੇ ਦਾ ਇਕ ਮਜ਼ੇਦਾਰ behind the scene ਸ਼ੇਅਰ ਕੀਤਾ ਹੈ। ਗਿੱਪੀ ਵਲੋਂ ਸ਼ੇਅਰ ਵੀਡੀਓ 'ਚ ਕਰਮਜੀਤ ਅਨਮੋਲ, ਹਾਰਬੀ ਸੰਘਾ ਤੇ ਹਨੀ ਮੱਟੂ ਨਜ਼ਰ ਆ ਰਹੇ ਹਨ। ਗਿੱਪੀ ਇਸ ਵੀਡੀਓ 'ਚ ਇਨ੍ਹਾਂ ਸਭ ਨੂੰ ਟੇਕ 'ਚ ਨਾ ਸੌਣ ਲਈ ਕਹਿ ਰਹੇ  ਹਨ। 

ਗਿੱਪੀ ਦੀ ਇਹ ਫਿਲਮ ਪਹਿਲਾਂ 12 ਫਰਵਰੀ 2021 ਨੂੰ ਰਿਲੀਜ਼ ਹੋਣੀ ਸੀ। ਗਿੱਪੀ ਗਰੇਵਾਲ ਨੇ ਖੁਦ ਫਿਲਮ 'ਪਾਣੀ 'ਚ ਮਧਾਣੀ' ਦਾ ਆਫੀਸ਼ੀਅਲ ਪੋਸਟਰ ਸ਼ੇਅਰ ਕਰਦਿਆਂ ਇਸ ਦੀ ਰਿਲੀਜ਼ਿੰਗ ਦੀ ਅਨਾਊਸਮੈਂਟ ਕੀਤੀ ਸੀ। ਪਰ ਥੀਏਟਰ ਪੂਰੀ ਤਰ੍ਹਾਂ ਨਾਲ ਖੁਲਣ ਕਾਰਨ ਇਹ ਪੋਸੀਬਲ ਨਹੀਂ ਹੋਇਆ। ਹੁਣ ਫਿਲਮ ਦੀ ਨਵੀਂ ਰਿਲੀਜ਼ਿੰਗ ਡੇਟ ਦਾ ਸਾਹਮਣੇ ਆਉਣਾ ਬਾਕੀ ਹੈ। 'ਪਾਣੀ 'ਚ ਮਧਾਣੀ' 'ਚ 9 ਸਾਲਾਂ ਬਾਅਦ ਗਿਪੀ ਗਰੇਵਾਲ ਤੇ ਨੀਰੂ ਬਾਜਵਾ ਦੀ ਜੋੜੀ ਦਿਖੇਗੀ। ਗਿੱਪੀ ਤੇ ਨੀਰੂ ਦੀ ਜੋੜੀ ਲੰਬੇ ਸਮੇਂ ਬਾਅਦ ਫ਼ਿਲਮੀ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ।

ਸ਼ੇਅਰ ਕੀਤੇ ਪੋਸਟਰ 'ਚ ਦੋਹਾਂ ਦੀ ਲੁਕ ਡਿਫਰੰਟ ਨਜ਼ਰ ਆ ਰਹੀ ਹੈ। ਦੋਨਾਂ ਨੇ 90 ਦੀ ਲੁਕ ਨੂੰ ਫੋਲੋ ਕੀਤਾ ਹੈ ਤੇ ਪੋਸਟਰ 'ਚ ਇਹ ਵੀ ਲਿਖਿਆ ਹੈ ਕਿ 'ਐਤਕੀ ਵੱਖਰੀ ਹੈ ਕਹਾਣੀ, ਪਈ ਐ ਪਾਣੀ 'ਚ ਮਧਾਣੀ'।  ਫਿਲਮ 'ਚ ਕਾਮੇਡੀ ਦਾ ਤੜਕਾ ਪਾਕਿਸਤਾਨੀ ਕਾਮੇਡੀਅਨ ਇਫਤਿਕਾਰ ਠਾਕੁਰ ਲਾਉਣਗੇ ਤੇ ਉਨ੍ਹਾਂ ਦਾ ਸਾਥ ਦੇਣਗੇ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਰਬੀ ਸੰਘਾ। 

ਇਸ ਫਿਲਮ ਦੀ ਕਹਾਣੀ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ। ਜੋ ਕਈ ਪੰਜਾਬੀ ਕਾਮੇਡੀ ਫ਼ਿਲਮਾਂ ਦੀ ਕਹਾਣੀ ਤੇ ਡਾਇਲਾਗ ਲਿਖ ਚੁਕੇ ਹਨ। ਐਮੀ ਵਿਰਕ ਦੀ ਫਿਲਮ ਹਰਜੀਤਾ ਨੂੰ ਡਾਇਰੈਕਟ ਕਰ ਚੁਕੇ ਡਾਇਰੈਕਟਰ ਵਿਜੈ ਕੁਮਾਰ ਅਰੋੜਾ ਇਸ ਫਿਲਮ ਨੂੰ ਡਾਇਰੈਕਟ ਕਰਨਗੇ। ਹੁਣ ਇੰਤਜ਼ਾਰ ਹੈ ਤੇ ਬਸ ਗਿੱਪੀ ਤੇ ਨੀਰੂ ਦੀ ਜੋੜੀ ਦੇ come back ਨੂੰ ਵੱਡੇ ਪਰਦੇ 'ਤੇ ਦੇਖਣ ਦਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Embed widget