ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੀਤੀ ਇਹ ਹਰਕਤ, ਸ਼ਰਾਬ ਪੀ ਕੇ ਮੰਗਾ ਲਈ ਉਬਰ ਕੈਬ ਤੇ ਫਿਰ...

Gippy Grewal Video: ਗਿੱਪੀ ਗਰੇਵਾਲ ਨੇ ਆਪਣੇ ਦੋਸਤਾਂ ਨਾਲ ਰੱਜ ਕੇ ਪਾਰਟੀ ਕੀਤੀ ਅਤੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਗਏ। ਇਹ ਗੱਲ ਗਿੱਪੀ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਦੱਸੀ ਹੈ।

Gippy Grewal Video: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਚਰਚਾ 'ਚ ਬਣੇ ਹੋਏ ਹਨ। ਅਦਾਕਾਰਾ ਦੀ ਫਿਲਮ 'ਵਾਰਨਿੰਗ 2' ਹਾਲ ਹੀ 'ਚ ਰਿਲੀਜ਼ ਹੋਈ ਹੈ ਅਤੇ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤੀ ਜਾ ਰਹੀ ਹੈ। ਗਿੱਪੀ ਤੇ ਉਨ੍ਹਾਂ ਦੀ ਫਿਲਮ ਦੀ ਟੀਮ ਆਪਣੀ ਇਸ ਫਿਲਮ ਦੀ ਕਾਮਯਾਬੀ ਦਾ ਖੂਬ ਅਨੰਦ ਮਾਣ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਤਾਨੀਆ ਹਿਮਾਚਲ 'ਚ ਕਿਸ ਦੇ ਨਾਲ ਮਨਾ ਰਹੀ ਵੈਲੇਨਟਾਈਨ ਵੀਕ? ਵੀਡੀਓ ਸ਼ੇਅਰ ਕਰ ਕੀਤਾ ਖੁਲਾਸਾ

ਇਸ ਦਰਮਿਆਨ ਗਿੱਪੀ ਨੇ ਆਪਣੇ ਦੋਸਤਾਂ ਨਾਲ ਰੱਜ ਕੇ ਪਾਰਟੀ ਕੀਤੀ ਅਤੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਗਏ। ਇਹ ਗੱਲ ਗਿੱਪੀ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਦੱਸੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਦੋਸਤਾਂ ਨਾਲ ਸ਼ਰਾਬ ਪੀ ਰਹੇ ਸੀ। ਪਾਰਟੀ ਦੌਰਾਨ ਉਨ੍ਹਾਂ ਨੇ ਜ਼ਿਆਦਾ ਸ਼ਰਾਬ ਪੀ ਲਈ ਅਤੇ ਉਬਰ ਕੈਬ ਮੰਗਵਾ ਕੇ ਘਰ ਵੱਲ ਤੁਰ ਪਏ, ਅੱਗੇ ਜੋ ਹੋਇਆ ਦੇਖੋ ਇਸ ਵੀਡੀਓ 'ਚ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਹਾਲਾਂਕਿ ਇਹ ਇੱਕ ਮਜ਼ਾਕੀਆ ਵੀਡੀਓ ਹੈ, ਜਿਸ ਨੂੰ ਅਦਾਕਾਰ ਨੇ ਸ਼ੇਅਰ ਕੀਤਾ ਹੈ। ਇਹ ਵੀਡੀਓ ਗਿੱਪੀ ਨੇ ਸਿਰਫ ਆਪਣੇ ਫੈਨਜ਼ ਦਾ ਮਨੋਰੰਜਨ ਕਰਨ ਲਈ ਬਣਾਈ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਦੀ ਫਿਲਮ 'ਵਾਰਨਿੰਗ 2' ਰਿਲੀਜ਼ ਹੋ ਚੁੱਕੀ ਹੈ ਅਤੇ ਕਮਾਲ ਕਰ ਰਹੀ ਹੈ। ਇਸ ਫਿਲਮ 'ਚ ਗਿੱਪੀ ਗੇਜੇ ਦੇ ਕਿਰਦਾਰ 'ਚ ਨਜ਼ਰ ਆਏ ਹਨ। ਪਰ ਫਿਲਮ 'ਚ ਸਾਰੀ ਮਹਿਫਲ ਪੰਮਾ ਯਾਨਿ ਪ੍ਰਿੰਸ ਕੰਵਲਜੀਤ ਸਿੰਘ ਲੁੱਟ ਕੇ ਲੈਕੇ ਗਏ ਹਨ। ਇਸ ਤੋਂ ਇਲਾਵਾ ਗਿੱਪੀ ਦੀ ਇੱਕ ਹੋਰ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਅਗਲੇ ਮਹੀਨੇ 15 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗਿੱਪੀ ਚੁੜੈਲ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਫਿਲਮ 'ਚ ਸਰਗੁਣ ਮਹਿਤਾ ਚੁੜੈਲ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। 

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੀ ਮਹਿੰਦੀ ਰਸਮ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ, ਸੋਸ਼ਲ ਮੀਡੀਆ ਹੋ ਰਹੀ ਵਾਇਰਲ

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget