ਪੜਚੋਲ ਕਰੋ

ਜਦੋਂ ਕਿਰਾਏ ਦੇ ਕਮਰੇ 'ਤੇ ਪਤਨੀ ਨਾਲ ਰਹਿੰਦੇ ਗਿੱਪੀ ਗਰੇਵਾਲ ਨੇ ਪਹਿਲੀ ਵਾਰ ਖਰੀਦਿਆ ਕਿਸ਼ਤਾਂ 'ਤੇ ਏਸੀ, ਗਿੱਪੀ ਨੇ ਦੱਸੀ ਸੰਘਰਸ਼ ਦੀ ਕਹਾਣੀ

Gippy Grewal Struggle Story: ਗਿੱਪੀ ਗਰੇਵਾਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਗਿੱਪੀ ਨੇ ਆਪਣੇ ਸੰੰਘਰਸ਼ ਦੀ ਕਹਾਣੀ ਦੱਸੀ ਹੈ ਕਿ ਕਿਵੇਂ ਉਹ ਸੰਘਰਸ਼ ਦੇ ਦਿਨਾਂ 'ਚ ਪਤਨੀ ਨਾਲ ਮੋਹਾਲੀ 'ਚ ਇੱਕ ਕਿਰਾਏ ਦੇ ਕਮਰੇ 'ਚ ਰਹਿੰਦੇ ਸੀ

ਅਮੈਲੀਆ ਪੰਜਾਬੀ ਦੀ ਰਿਪੋਰਟ

Gippy Grewal Success Story: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਗਿੱਪੀ ਕਮਾਲ ਦੇ ਐਕਟਰ ਵੀ ਹਨ। ਉਨ੍ਹਾਂ ਨੇ ਕਈ ਫਿਲਮਾਂ 'ਚ ਯਾਦਗਾਰੀ ਕਿਰਦਾਰ ਨਿਭਾਏ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਿੱਪੀ ਨੇ ਆਪਣੇ ਸੰੰਘਰਸ਼ ਦੀ ਕਹਾਣੀ ਦੱਸੀ ਹੈ ਕਿ ਕਿਵੇਂ ਉਹ ਸੰਘਰਸ਼ ਦੇ ਦਿਨਾਂ 'ਚ ਪਤਨੀ ਨਾਲ ਮੋਹਾਲੀ 'ਚ ਇੱਕ ਕਿਰਾਏ ਦੇ ਕਮਰੇ 'ਚ ਰਹਿੰਦੇ ਸੀ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਫੈਨਜ਼ ਨੂੰ ਦਿੱਤੀ ਸਪੈਸ਼ਲ ਆਫਰ, ਇਹ ਕੰਮ ਕਰਨ 'ਤੇ 'ਕੈਰੀ ਆਨ ਜੱਟਾ 3' ਦੀਆਂ ਟਿਕਟਾਂ ਫਰੀ ਦੇਣ ਦੀ ਕਹੀ ਗੱਲ

View this post on Instagram
 
A post shared by Ravneet Grewal (@ravneetgrewalofficial)

ਗਿੱਪੀ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਉਸ ਸਮੇਂ ਉਹ ਗਾਇਕ ਬਣਨ ਲਈ ਸੰਘਰਸ਼ ਕਰ ਰਹੇ ਸੀ। ਉਨ੍ਹਾਂ ਦੀ ਐਲਬਮ ਤਾਂ ਰਿਲੀਜ਼ ਹੋ ਗਈ ਸੀ, ਪਰ ਕਿਸੇ ਨੂੰ ਇਹ ਪਤਾ ਹੀ ਨਹੀਂ ਸੀ ਕਿ ਗਿੱਪੀ ਗਰੇਵਾਲ ਕੌਣ ਹੈ। ਉਸ ਦਰਮਿਆਨ ਗਿੱਪੀ ਨੇ ਪਹਿਲੀ ਐਲਬਮ ਕੱਢਣ ਲਈ ਦੋਸਤਾਂ ਤੋਂ 5-7 ਲੱਖ ਰੁਪਏ ਉਧਾਰ ਲਏ ਸੀ। ਗਿੱਪੀ ਅੱਗੇ ਦੱਸਦੇ ਹਨ ਕਿ 'ਉਸ ਸਮੇਂ ਗਰਮੀ ਸੀ ਅਤੇ ਮੈਂ ਤੇ ਰਵਨੀਤ ਮੋਹਾਲੀ 'ਚ ਕਿਰਾਏ ਦੇ ਕਮਰੇ 'ਚ ਰਹਿੰਦੇ ਸੀ। ਜਦੋਂ ਵੀ ਕੋਈ ਗੈਸਟ ਘਰ ਆਉਣੇ ਤਾਂ ਉਨ੍ਹਾਂ ਨੂੰ ਬਿਠਾਉਣ ਲਈ ਉਹ ਕਮਰਾ ਹੀ ਹੁੰਦਾ ਸੀ। ਉਨੀਂ ਦਿਨੀਂ ਮੇਰੀ ਪਤਨੀ ਪ੍ਰੈਗਨੈਂਟ ਸੀ ਅਤੇ ਉਸ ਨੂੰ ਕਾਫੀ ਗਰਮੀ ਲਗਦੀ ਸੀ। ਇਸ ਦੌਰਾਨ ਮੈਂ ਔਖੇ ਸੌਖੇ ਇੱਕ ਸੈਕੰਡ ਹੈਂਡ ਏਸੀ ਕਿਸ਼ਤਾਂ 'ਤੇ ਖਰੀਦ ਲਿਆ। ਕਿਉਂਕਿ ਉਸ ਸਮੇਂ ਮੇਰਾ ਕੋਈ ਸ਼ੋਅ ਵੀ ਲੱਗਦਾ ਸੀ ਤੇ 6 ਹਜ਼ਾਰ ਦਾ ਏਸੀ ਵੀ ਬਹੁਤ ਮਹਿੰਗਾ ਲੱਗ ਰਿਹਾ ਸੀ।'

ਗਿੱਪੀ ਨੇ ਅੱਗੇ ਦੱਸਿਆ ਕਿ ਉਦੋਂ ਕਮਰੇ ਦਾ ਕਿਰਾਇਆ ਵੀ 6000 ਸੀ ਤੇ ਇਸ ਤੋਂ ਬਾਅਦ ਅਸੀਂ ਮੁਸ਼ਕਲ 'ਚ ਆ ਗਏ। ਇਸ ਦਰਮਿਆਨ ਪ੍ਰੈਗਨੈਂਸੀ ਵਿੱਚ ਹੀ ਰਵਨੀਤ ਨੂੰ ਕੈਨੇਡਾ ਵਾਪਸ ਜਾ ਕੇ ਨੌਕਰੀ ਕਰਨੀ ਪਈ।  

ਰਵਨੀਤ ਦੀ ਤਨਖਾਹ ਨਾਲ ਚੱਲਦਾ ਸੀ ਘਰ
ਗਿੱਪੀ ਨੇ ਇੱਕ ਇੰਟਰਵਿਊ 'ਚ ਦੱਸਿਆ ਸੀ ਕਿ ਸੰਘਰਸ਼ ਦੇ ਦਿਨਾਂ 'ਚ ਉਹ ਬਿਲਕੁਲ ਵੇਹਲੇ ਸੀ। ਉਸ ਦਰਮਿਆਨ ਉਨ੍ਹਾਂ ਦੀ ਪਤਨੀ ਰਵਨੀਤ ਕੈਨੇਡਾ 'ਚ ਨੌਕਰੀ ਕਰਦੀ ਸੀ। ਉਸੇ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਹੁੰਦਾ ਸੀ। ਉਸ ਦਰਮਿਆਨ ਗਿੱਪੀ ਨੂੰ ਜਾਣ ਪਛਾਣ ਵਾਲਿਆਂ ਤੋਂ ਖੂਬ ਤਾਅਨੇ ਸੁਣਨੇ ਪਏ ਕਿ ਆਪ ਵੇਹਲਾ ਬੈਠਾ ਤੇ ਜਨਾਨੀ ਤੋਂ ਕੰਮ ਕਰਾਉਂਦਾ ਤੇ ਜਨਾਨੀ ਦਾ ਪੈਸਾ ਖਾਂਦਾ। ਇਸ ਤਰ੍ਹਾਂ ਦੀਆਂ ਗੱਲਾਂ ਗਿੱਪੀ ਨੇ ਸੁਣੀਆਂ ਸੀ। ਗਿੱਪੀ ਨੇ ਇਹ ਵੀ ਦੱਸਿਆ ਸੀ ਕਿ ਕਾਮਯਾਬ ਗਾਇਕ ਬਣਨ ਤੋਂ ਬਾਅਦ ਉਨ੍ਹਾਂ ਨੇ ਆਪਣੀ ਵਾਈਫ ਨੂੰ ਕਿਹਾ ਸੀ ਕਿ ਹੁਣ ਤੂੰ ਘਰ ਬੈਠ ਕੇ ਐਨਜੁਆਏ ਕਰ ਕੰਮ ਮੈਂ ਕਰਾਂਗਾ।

ਇਹ ਵੀ ਪੜ੍ਹੋ: ਯੋ ਯੋ ਹਨੀ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੈਨੇਡਾ ਤੋਂ ਗੈਂਗਸਟਰ ਗੋਲਡੀ ਬਰਾੜ ਨੇ ਭੇਜਿਆ ਵਾਇਸ ਨੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ
Embed widget