ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਨਾਲ ਰੋਮਾਂਟਿਕ ਵੀਡੀਓ ਕੀਤੀ ਸ਼ੇਅਰ, ਬੋਲੇ- 'ਪਾਸੇ ਹਟ ਜਾਓ, ਜੱਟੀ ਤੁਰੀ ਆਉਂਦੀ ਐ'

Gippy Grewal Ravneet Grewal: ਗਿੱਪੀ ਗਰੇਵਾਲ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ।

Gippy Grewal Ravneet Grewal Romantic Video: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਜਲਦ ਹੀ ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਦੇ ਨਾਲ ਨਾਲ ਫਿਲਮ ਦੀ ਪੂਰੀ ਸਟਾਰ ਕਾਸਟ ਫਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ।

ਇਹ ਵੀ ਪੜ੍ਹੋ: 'ਗੋਡੇ ਗੋਡੇ ਚਾਅ' ਦਾ ਗਾਣਾ 'ਕੁੜੀਆਂ ਦੀ ਮਰਜ਼ੀ' ਰਿਲੀਜ਼, ਇਮੋਸ਼ਨਲ ਕਰੇਗੀ ਸੋਨਮ ਬਾਜਵਾ ਤੇ ਨਿਰਮਲ ਰਿਸ਼ੀ ਦੀ ਜੋੜੀ

ਇਸ ਦਰਮਿਆਨ ਗਿੱਪੀ ਗਰੇਵਾਲ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਗਿੱਪੀ ਗਰੇਵਾਲ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨਾਲ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਗਿੱਪੀ ਰਵਨੀਤ ਦਾ ਹੱਥ ਫੜੇ ਨਜ਼ਰ ਆ ਰਹੀ ਹੈ। ਵੀਡੀਓ 'ਚ ਰਵਨੀਤ ਕੌਰ ਹਮੇਸ਼ਾ ਦੀ ਤਰ੍ਹਾਂ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਖੂਬ ਪਸੰਦ ਆ ਰਹੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਲਈ ਤਿਆਰ ਹੈ। ਫਿਲਮ 'ਚ ਗਿੱਪੀ ਗਰੇਵਾਲ ਸੋਨਮ ਬਾਜਵਾ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ, ਜਦਕਿ ਬਿਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਪਤੀ ਪਤਨੀ ਦੇ ਕਿਰਦਾਰ ਨਿਭਾ ਰਹੇ ਹਨ । ਜਸਵਿੰਦਰ ਭੱਲਾ ਹਮੇਸ਼ਾ ਦੀ ਤਰ੍ਹਾਂ ਫਿਲਮ 'ਚ ਐਡਵੋਕੇਟ ਢਿੱਲੋਂ ਦੀ ਭੂਮਿਕਾ ਨਿਭਾਉਣਗੇ। ਇਸ ਦੇ ਨਾਲ ਨਾਲ ਗੁਰਪ੍ਰੀਤ ਘੁੱਗੀ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਵੀ ਫਿਲਮ 'ਚ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ। ਹਾਲ ਹੀ 'ਚ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਇਹ ਪੰਜਾਬੀ ਸਿਨੇਮਾ ਦੀ ਪਹਿਲੀ ਫਿਲਮ ਹੋਣ ਵਾਲੀ ਹੈ, ਜਿਸ ਨੂੰ ਤਾਮਿਲ ਤੇ ਤੇਲਗੂ ਭਾਸ਼ਾਵਾਂ 'ਚ ਵੀ ਡੱਬ ਕੀਤਾ ਜਾਣ ਵਾਲਾ ਹੈ। ਫੈਨਜ਼ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: 'ਡਾਇਰੈਕਟਰ ਮੇਰਾ ਅੰਡਰਵੀਅਰ ਦੇਖਣਾ ਚਾਹੁੰਦਾ ਸੀ', 21 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੇ ਬਿਆਨ ਕੀਤਾ ਦਿਲ ਦਾ ਦਰਦ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget