ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਲਈ ਭਾਗਾਂ ਵਾਲਾ ਸਾਬਤ ਹੋ ਰਿਹਾ ਸਾਲ 2024, ਐਕਟਰ ਦੀ ਲਗਾਤਾਰ ਦੂਜੀ ਫਿਲਮ ਨੇ ਕੀਤੀ ਕਰੋੜਾਂ ਦੀ ਕਮਾਈ, ਜਾਣੋ ਕਲੈਕਸ਼ਨ

Shinda Shinda No Papa:ਗਿੱਪੀ ਦੀਆਂ ਦੋ ਫਿਲਮਾਂ 'ਵਾਰਨਿੰਗ 2' ਤੇ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਹੋਈਆਂ, ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ ;ਤੇ ਕਾਫੀ ਵਧੀਆ ਕਾਰੋਬਾਰ ਕੀਤਾ ਸੀ। JNCT ਨੇ ਪੂਰੀ ਦੁਨੀਆ 'ਚ 35 ਕਰੋੜ ਦੀ ਕਮਾਈ ਕੀਤੀ। 

Gippy Grewal Movies: ਗਿੱਪੀ ਗਰੇਵਾਲ ਨੂੰ ਪੰਜਾਬੀ ਇੰਡਸਟਰੀ ਦਾ ਰੌਕਸਟਾਰ ਕਿਹਾ ਜਾਂਦਾ ਹੈ। ਇਸ ਦੇ ਨਾਲ ਨਾਲ ਗਿੱਪੀ ਦਾ ਨਾਮ ਉਨ੍ਹਾਂ ਪੰਜਾਬੀ ਕਲਾਕਾਰਾਂ ਦੀ ਲਿਸਟ 'ਚ ਸ਼ਾਮਲ ਹੈ, ਜੋ ਸ਼ਾਨਦਾਰ ਗਾਇਕੀ ਦੇ ਨਾਲ ਨਾਲ ਉਮਦਾ ਐਕਟਿੰਗ ਵੀ ਕਰਦੇ ਹਨ। ਇਸ ਦਾ ਸਬੂਤ ਹੈ ਗਿੱਪੀ ਦੀਆਂ ਫਿਲਮਾਂ ਦੀ ਲਗਾਤਾਰ ਚੜ੍ਹਾਈ। ਵੈਸੇ ਵੀ ਸਾਲ 2024 ਗਿੱਪੀ ਲਈ ਖੁਸ਼ਕਿਸਮਤੀ ਵਾਲਾ ਸਾਬਤ ਹੋ ਰਿਹਾ ਹੈ। ਕਿਉਂਕਿ ਇਸ ਸਾਲ ਹੁਣ ਤੱਕ ਸਿੰਗਰ ਕਮ ਐਕਟਰ ਦੀਆਂ ਹੁਣ ਤੱਕ 4 ਫਿਲਮਾਂ ਰਿਲੀਜ਼ ਹੋਈਆਂ ਹਨ ਅਤੇ ਚਾਰੇ ਹੀ ਫਿਲਮਾਂ ਨੂੰ ਦਰਸ਼ਕਾਂ ਨੇ ਭਰਪੂਰ ਪਿਆਰ ਦਿੱਤਾ ਹੈ ਤੇ ਨਾਲ ਹੀ ਫਿਲਮਾਂ ਨੇ ਬਾਕਸ ਆਫਿਸ 'ਤੇ ਕਰੋੜਾਂ 'ਚ ਨੋਟ ਛਾਪੇ ਹਨ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਤੇ ਐਮੀ ਵਿਰਕ ਦੀ ਫਿਲਮ ਦਾ ਟਾਈਟਲ ਟਰੈਕ 'ਕੁੜੀ ਹਰਿਆਣੇ ਵੱਲ ਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ

ਇਸ ਤੋਂ ਪਹਿਲਾਂ ਗਿੱਪੀ ਦੀਆਂ ਦੋ ਫਿਲਮਾਂ 'ਵਾਰਨਿੰਗ 2' ਤੇ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਹੋਈਆਂ ਸੀ, ਦੋਵੇਂ ਹੀ ਫਿਲਮਾਂ ਨੇ ਬਾਕਸ ਆਫਿਸ ;ਤੇ ਕਾਫੀ ਵਧੀਆ ਕਾਰੋਬਾਰ ਕੀਤਾ ਸੀ। 'ਜੱਟ ਨੂੰਂ...' ਨੇ ਪੂਰੀ ਦੁਨੀਆ 'ਚ 35 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ। 

ਇਸ ਤੋਂ ਬਾਅਦ ਹੁਣ ਗਿੱਪੀ ਦੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਵੀ ਕਮਾਲ ਕਰ ਰਹੀ ਹੈ। ਫਿਲਮ 10 ਮਈ ਨੂੰ ਰਿਲੀਜ਼ ਹੋਈ ਸੀ ਤੇ ਫਿਲਮ ਨੇ ਆਪਣੇ ਪਹਿਲੇ ਹੀ ਹਫਤੇ 'ਚ 19 ਕਰੋੜ ਦੀ ਕਮਾਈ ਕਰ ਲਈ ਹੈ। ਇਸ ਬਾਰੇ ਫਿਲਮ ਐਨਾਲਿਸਟ ਤਰਨ ਆਦਰਸ਼ ਨੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ। ਦੇਖੋ ਇਹ ਪੋਸਟ:

View this post on Instagram
 
A post shared by Taran Adarsh (@taranadarsh)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਸਕਸੈੱਸ ਦਾ ਗਰਾਫ ਪਿਛਲੇ 2-3 ਸਾਲਾਂ 'ਚ ਕਾਫੀ ਉੱਪਰ ਚੜ੍ਹਿਆ ਹੈ। ਸਿੰਗਰ ਕਮ ਐਕਟਰ ਦੀਆਂ ਫਿਲਮਾਂ ਨੇ ਬਾਕਸ ਆਫਿਸ 'ਤੇ ਕਰੋੜਾਂ ਦੀ ਕਮਾਈ ਕੀਤੀ ਹੈ। ਇਹੀ ਨਹੀਂ ਪੰਜਾਬੀ ਸਿਨੇਮਾ ਨੂੰ ਪਹਿਲੀ 100 ਕਰੋੜੀ ਫਿਲਮ ਦੇਣ ਦਾ ਕਰੈਡਿਟ ਵੀ ਗਿੱਪੀ ਗਰੇਵਾਲ ਨੂੰ ਹੀ ਜਾਂਦਾ ਹੈ। ਜੀ ਹਾਂ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਸਾਲ 2023 'ਚ ਗਿੱਪੀ ਦੀ ਰਿਲੀਜ਼ ਹੋਈ ਫਿਲਮ 'ਕੈਰੀ ਆਨ ਜੱਟਾ 3' ਨੇ ਬਾਕਸ ਆਫਿਸ 'ਤੇ 100 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ।  

ਇਹ ਵੀ ਪੜ੍ਹੋ: ਘਰ ਪਰਤਣ ਤੋਂ ਬਾਅਦ 'ਤਾਰਕ ਮਹਿਤਾ' ਐਕਟਰ ਗੁਰਚਰਨ ਸੋਢੀ ਦੀ ਪਹਿਲੀ ਤਸਵੀਰ ਵਾਇਰਲ, ਪੁਲਿਸ ਵਾਲਿਆਂ ਨਾਲ ਦਿੱਤੇ ਪੋਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget