ਪੜਚੋਲ ਕਰੋ

Tania: ਗੁਰਲੇਜ਼ ਅਖਤਰ ਦੀ ਆਵਾਜ਼ 'ਚ 'ਮਿੱਤਰਾਂ ਦਾ ਨਾਂ ਚੱਲਦਾ' ਦਾ ਗਾਣਾ 'ਚੰਬਾ' ਰਿਲੀਜ਼, ਦੇਖੋ ਤਾਨੀਆ ਦਾ ਮਸਤੀ ਭਰਿਆ ਅੰਦਾਜ਼

Mitran Da Naa Chalda Song Chamba: 'ਮਿੱਤਰਾਂ ਦਾ ਨਾਂ ਚੱਲਦਾ' ਦਾ ਇਕ ਹੋਰ ਗਾਣਾ 'ਚੰਬਾ' ਵੀ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗੀਤ ਨੂੰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ।

Mitran Da Naa Chalda Song Chamba Out Now: ਗਿੱਪੀ ਗਰੇਵਾਲ ਤੇ ਤਾਨੀਆ ਸਟਾਰਰ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਰਿਲੀਜ਼ ਲਈ ਤਿਆਰ ਹੈ। ਦੱਸ ਦਈਏ ਕਿ ਇਹ ਫਿਲਮ 8 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦੇ ਟਰੇਲਰ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਇਸ ਦੇ ਗਾਣੇ ਵੀ ਲੋਕਾਂ ਦਾ ਖੂਬ ਮਨੋਰੰਜਨ ਕਰ ਰਹੇ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ, ਪਿਤਾ ਬਲਕੌਰ ਸਿੰਘ ਨੇ ਕੀਤਾ ਐਲਾਨ

ਹੁਣ 'ਮਿੱਤਰਾਂ ਦਾ ਨਾਂ ਚੱਲਦਾ' ਦਾ ਇਕ ਹੋਰ ਗਾਣਾ 'ਚੰਬਾ' ਵੀ ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਇਸ ਗੀਤ ਨੂੰ ਗਾਇਕਾ ਗੁਰਲੇਜ਼ ਅਖਤਰ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਇਸ ਗਾਣੇ ਨੂੰ ਤਾਨੀਆ ਤੇ ਫਿਲਮ ਦੀਆਂ ਹੋਰਨਾਂ 3 ਅਭਿਨੇਤਰੀਆਂ 'ਤੇ ਫਿਲਮਾਇਆ ਗਿਆ ਹੈ। ਇਸ ਗਾਣੇ 'ਚ ਤਾਨੀਆ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। 

View this post on Instagram
 
A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ 'ਮਿੱਤਰਾਂ ਦਾ ਨਾਂ ਚੱਲਦਾ' ਫਿਲਮ 8 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਬੇਹੱਦ ਸੰਵੇਦਨਸ਼ੀਲ ਸਮਾਜਕ ਮੁੱਦੇ ਨੂੰ ਪੇਸ਼ ਕੀਤਾ ਗਿਆ ਹੈ। ਇਸ ਫਿਲਮ ਦੀ ਕਹਾਣੀ 4 ਕੁੜੀਆਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਦੂਰ ਦੂਰ ਤੋਂ ਆਪੋ ਆਪਣੇ ਘਰ ਛੱਡ ਕੇ ਬਾਹਰ ਨੌਕਰੀ ਕਰਨ ਲਈ ਆਈਆਂ ਹਨ, ਪਰ ਇੱਥੇ ਮਰਦ ਪ੍ਰਧਾਨ ਸਮਾਜ ਵਿੱਚ ਉਨ੍ਹਾਂ ਨੂੰ ਆਪਣੀ ਜਗ੍ਹਾ ਬਣਾਉਣ ਲਈ ਕਿਸ ਤਰ੍ਹਾਂ ਦਾ ਸੰਘਰਸ਼ ਕਰਨਾ ਪੈਂਦਾ ਹੈ ਅਤੇ ਇਸ ਦਾ ਕੀ ਨਤੀਜਾ ਨਿਕਲਦਾ ਹੈ। ਇਹ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।

ਇਸ ਦੇ ਨਾਲ ਨਾਲ ਦੱਸ ਦਈਏ ਕਿ ਇਸ ਗਾਣੇ ਨੂੰ ਗੁਰਲੇਜ਼ ਅਖਤਰ ਨੇ ਆਪਣੀ ਆਵਾਜ਼ ਦਿੱਤੀ ਹੈ। ਗੁਰਲੇਜ਼ ਅਖਤਰ ਹਾਲ ਹੀ 'ਚ ਕਾਫੀ ਸੁਰਖੀਆਂ ;ਚ ਰਹੀ ਸੀ। ਗਾਇਕ ਨੇ ਕੁੱਝ ਦਿਨ ਪਹਿਲਾਂ ਹੀ ਧੀ ਨੂੰ ਜਨਮ ਦਿੱਤਾ ਹੈ।

ਇਹ ਵੀ ਪੜ੍ਹੋ: ਸੈਫ ਅਲੀ ਖਾਨ-ਕਰੀਨਾ ਕਪੂਰ ਦਾ ਪਿੱਛਾ ਕਰ ਰਹੇ ਸੀ ਪੱਤਰਕਾਰ, ਭੜਕੇ ਸੈਫ ਬੋਲੇ- ਸਾਰੇ ਬੈੱਡਰੂਮ 'ਚ ਆ ਜਾ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget