ਪੜਚੋਲ ਕਰੋ

Mitran Da Naa Chalda: ਗਿੱਪੀ ਗਰੇਵਾਲ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਟਰੇਲਰ ਰਿਲੀਜ਼, ਸਮਾਜ 'ਚ ਕੁੜੀਆਂ ਦੀ ਮਾੜੀ ਹਾਲਤ ਦੀ ਕਹਾਣੀ

ਗਿੱਪੀ ਗਰੇਵਾਲ-ਤਾਨੀਆ ਸਟਾਰਰ 'ਮਿੱਤਰਾਂ ਦਾ ਨਾਂ ਚੱਲਦਾ' ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਚ ਦਿਖਾਇਆ ਹੈ ਕਿ ਜਿਹੜੀਆਂ ਕੁੜੀਆਂ ਘਰਾਂ ਤੋਂ ਬਾਹਰ ਪੈਸੇ ਕਮਾਉਣ ਜਾਂਦੀਆਂ ਹਨ, ਉਨ੍ਹਾਂ ਨੂੰ ਕਿਹੜੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ

Mitran Da Naa Chalda Trailer Out Now: ਸਾਲ 2023 ਨਾਲ ਪੰਜਾਬੀ ਸਿਨੇਮਾ 'ਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਪੰਜਾਬੀ ਸਿਨੇਮਾ ਇਕੱਲੇ ਹਾਸੇ ਠੱਠੇ ਤੱਕ ਹੀ ਸੀਮਤ ਨਹੀਂ ਰਹਿ ਗਿਆ। ਹੁਣ ਪੰਜਾਬੀ ਫਿਲਮਾਂ ;ਚ ਸਮਾਜ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਉਠਾਇਆ ਜਾ ਰਿਹਾ ਹੈ। ਹਾਲ ਹੀ ਫਿਲਮ 'ਕਲੀ ਜੋਟਾ' ਰਿਲੀਜ਼ ਹੋਇਆ। ਇਸ ਫਿਲਮ 'ਚ ਕੁੜੀਆਂ ਦੀ ਸਮਾਜ 'ਚ ਮਾੜੀ ਹਾਲਤ ਨੂੰ ਦਿਖਾਇਆ ਗਿਆ ਹੈ। ਹੁਣ ਗਿੱਪੀ ਗਰੇਵਾਲ ਵੀ ਅਜਿਹਾ ਹੀ ਮੁੱਦਾ ਲੈਕੇ ਹਾਜ਼ਰ ਹੋਏ ਹਨ।

ਇਹ ਵੀ ਪੜ੍ਹੋ: ਸਾਂਵਲੇ ਰੰਗ ਦੀ ਕਾਜੋਲ ਕਿਵੇਂ ਹੋ ਗਈ ਇੰਨੀਂ ਗੋਰੀ, ਅਦਾਕਾਰਾ ਨੇ ਦਿੱਤਾ ਮਜ਼ੇਦਾਰ ਜਵਾਬ

ਜੀ ਹਾਂ ਗਿੱਪੀ ਗਰੇਵਾਲ ਤੇ ਤਾਨੀਆ ਸਟਾਰਰ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। ਫਿਲਮ ਦਾ ਟਰੇਲਰ ਜ਼ਬਰਦਸਤ ਹੈ। ਇਸ ਵਿੱਚ ਦਿਖਾਇਆ ਗਿਆ ਹੈ ਕਿ ਜਿਹੜੀਆਂ ਕੁੜੀਆਂ ਆਪਣੇ ਘਰਾਂ ਤੋਂ ਬਾਹਰ ਪੈਸੇ ਕਮਾਉਣ ਜਾਂਦੀਆਂ ਹਨ, ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਮਾਜ ਕਿਵੇਂ ਉਨ੍ਹਾਂ ਦੀਆਂ ਮਜਬੂਰੀਆਂ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰਦਾ ਹੈ ਅਤੇ ਫਿਰ ਬਾਅਦ ਵਿੱਚ ਉਨ੍ਹਾਂ ਦੇ ਚਰਿੱਤਰ 'ਤੇ ਹੀ ਉਂਗਲਾਂ ਚੁੱਕੀਆਂ ਜਾਂਦੀਆਂ ਹਨ। ਕੁੜੀਆਂ ਦੀ ਇਸੇ ਸਮੱਸਿਆ ਨੂੰ 'ਮਿੱਤਰਾਂ ਦਾ ਨਾਂ ਚੱਲਦਾ' 'ਚ ਉਜਾਗਰ ਕੀਤਾ ਗਿਆ ਹੈ। ਦੇਖੋ ਟਰੇਲਰ:

View this post on Instagram
 
A post shared by TANIA (@taniazworld)

ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਤੇ ਤਾਨੀਆ ਸਟਾਰਰ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਇਸ ਫਿਲਮ ਦਾ ਗਾਣਾ 'ਜ਼ਹਿਰੀ ਵੇ' ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਗਿੱਪੀ ਤੇ ਜੈਸਮੀਨ ਸੈਂਡਲਾਸ ਨੇ ਆਪਣੀਆਂ ਅਵਾਜ਼ਾਂ ਦਿੱਤੀਆਂ ਸੀ। ਇਹ ਗਾਣਾ ਦਰਸ਼ਕਾਂ ਤੇ ਸਰੋਤਿਆਂ ਦੀ ਪਸੰਦ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਫਿਲਮ ਦਾ ਟਰੇਲਰ ਵੀ ਟਰੈਂਡਿੰਗ ਵਿੱਚ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਭਾਰਤੀ ਅਦਾਕਾਰਾ ਪੀਕੇ ਰੋਜ਼ੀ ਨੂੰ ਗੂਗਲ ਨੇ ਦਿੱਤੀ ਸ਼ਰਧਾਂਜਲੀ, ਉੱਚੀ ਜਾਤੀ ਦਾ ਕਿਰਦਾਰ ਨਿਭਾਉਣ 'ਤੇ ਜਲਾ ਦਿੱਤਾ ਸੀ ਘਰ

ਟਾਪ ਹੈਡਲਾਈਨ

Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget